ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
ਗ਼ਜ਼ਲਗੁਰਭਜਨ ਗਿੱਲ ਮਿਲਦਿਆਂ ਤੈਨੂੰ ਮੇਰਾ ਕੈਸਾ ਮੁਕੱਦਰ ਹੋ ਗਿਆ ।ਪਿਆਰ ਕਤਰਾ ਮਿਲ ਗਿਆ, ਮੈਂ ਵੀ ਸਮੁੰਦਰ ਹੋ ਗਿਆ ।ਮੇਰਿਆਂ ਖ਼੍ਵਾਬਾਂ ਚ ਤੂੰ ਜਾਂ ਰਾਤ ਰਾਣੀ ਮਹਿਕਦੀ,ਮੇਰੇ ਚਾਅ ਦਾ ਕੱਦ ਵੀ ਤੇਰੇ ਬਰਾਬਰ ਹੋ ਗਿਆ ।ਮੇਰੀ ਰੂਹ ਦਾ ਸਿਦਕ ਵੀ ਅੱਜ ਮੌਲਿਆ ਬਣ ਕੇ ਬਹਾਰ,ਸੋਨੇ ਰੰਗੀ ਧਰਤ ਦਾ, ਜੀਕੂੰ ਸਵੰਬਰ ਹੋ ਗਿਆ ।ਮਿਲ ਗਈ ਪਰਵਾਜ਼ ਮੈਨੂੰ, ਖੰਭ ਲਾਉਂਦੇ ਤਾਰੀਆਂ,ਮਿਲ ਗਿਆ ਏ ਸਾਥ ਤੇਰਾ, ਮੈਂ ਵੀ ਅੰਬਰ ਹੋ ਗਿਆ ।ਮੇਰਿਆਂ ਨੈਣਾਂ ਚੋਂ ਹੰਝੂ, ਖ਼ੁਸ਼ਕ ਹੋਣੋਂ ਬਚ ਗਏ,ਮਿਲਣ ਦਾ ਇਕਰਾਰ ਹੀ ਅਸਲੀ ਪੈਗੰਬਰ ਹੋ ਗਿਆ ।ਤੂੰ ਖਲੋਤੇ ਪਾਣੀਆਂ ਤੇ ਨਜ਼ਰ ਕੀਤੀ, ਬਾ ਕਮਾਲ,ਬਹੁਤ ਗੰਧਲੀ ਝੀਲ ਦਾ ਪਾਣੀ ਵੀ ਸਰਵਰ ਹੋ ਗਿਆ ।ਸੁਰ ਮਿਲੇ ਸ਼ਬਦਾਂ ਨੂੰ ਸੰਗੀ, ਤਾਲ ਵੀ ਨੇ ਆ ਜੁੜੇ,ਖੌਲਦਾ ਮਨ ਭਟਕਦਾ ਸੀ, ਸ਼ਾਂਤ ਸਾਗਰ ਹੋ ਗਿਆ ।ਸੰਪਰਕ: 98726 31199
Ok
Call
Ishu g very nice 🤗
Tabla Master good player
Joban
🙏🙏🙏🙏🌹🌹🌹🌹🌹🙏🙏🙏🙏🙏
Hi 🙏🙏
Malpur arkan live show
Hi❤❤❤
Thanks
He and as very been not John in more Zealand you or to post love
ਗ਼ਜ਼ਲ
ਗੁਰਭਜਨ ਗਿੱਲ
ਮਿਲਦਿਆਂ ਤੈਨੂੰ ਮੇਰਾ ਕੈਸਾ ਮੁਕੱਦਰ ਹੋ ਗਿਆ ।
ਪਿਆਰ ਕਤਰਾ ਮਿਲ ਗਿਆ, ਮੈਂ ਵੀ ਸਮੁੰਦਰ ਹੋ ਗਿਆ ।
ਮੇਰਿਆਂ ਖ਼੍ਵਾਬਾਂ ਚ ਤੂੰ ਜਾਂ ਰਾਤ ਰਾਣੀ ਮਹਿਕਦੀ,
ਮੇਰੇ ਚਾਅ ਦਾ ਕੱਦ ਵੀ ਤੇਰੇ ਬਰਾਬਰ ਹੋ ਗਿਆ ।
ਮੇਰੀ ਰੂਹ ਦਾ ਸਿਦਕ ਵੀ ਅੱਜ ਮੌਲਿਆ ਬਣ ਕੇ ਬਹਾਰ,
ਸੋਨੇ ਰੰਗੀ ਧਰਤ ਦਾ, ਜੀਕੂੰ ਸਵੰਬਰ ਹੋ ਗਿਆ ।
ਮਿਲ ਗਈ ਪਰਵਾਜ਼ ਮੈਨੂੰ, ਖੰਭ ਲਾਉਂਦੇ ਤਾਰੀਆਂ,
ਮਿਲ ਗਿਆ ਏ ਸਾਥ ਤੇਰਾ, ਮੈਂ ਵੀ ਅੰਬਰ ਹੋ ਗਿਆ ।
ਮੇਰਿਆਂ ਨੈਣਾਂ ਚੋਂ ਹੰਝੂ, ਖ਼ੁਸ਼ਕ ਹੋਣੋਂ ਬਚ ਗਏ,
ਮਿਲਣ ਦਾ ਇਕਰਾਰ ਹੀ ਅਸਲੀ ਪੈਗੰਬਰ ਹੋ ਗਿਆ ।
ਤੂੰ ਖਲੋਤੇ ਪਾਣੀਆਂ ਤੇ ਨਜ਼ਰ ਕੀਤੀ, ਬਾ ਕਮਾਲ,
ਬਹੁਤ ਗੰਧਲੀ ਝੀਲ ਦਾ ਪਾਣੀ ਵੀ ਸਰਵਰ ਹੋ ਗਿਆ ।
ਸੁਰ ਮਿਲੇ ਸ਼ਬਦਾਂ ਨੂੰ ਸੰਗੀ, ਤਾਲ ਵੀ ਨੇ ਆ ਜੁੜੇ,
ਖੌਲਦਾ ਮਨ ਭਟਕਦਾ ਸੀ, ਸ਼ਾਂਤ ਸਾਗਰ ਹੋ ਗਿਆ ।
ਸੰਪਰਕ: 98726 31199
Ok
Call
Ishu g very nice 🤗
Tabla Master good player
Joban
🙏🙏🙏🙏🌹🌹🌹🌹🌹🙏🙏🙏🙏🙏
Hi 🙏🙏
Malpur arkan live show
Hi❤❤❤
Thanks
He and as very been not John in more Zealand you or to post love