ਤੈ ਸਾਹਿਬ ਕੀ ਮੈ ਸਾਰ ਨ ਜਾਨੀ | Tae Sahib Ki Mai Saar Na Jaani

แชร์
ฝัง
  • เผยแพร่เมื่อ 10 ต.ค. 2024
  • ਸ਼ਬਦ: ਤੈ ਸਾਹਿਬ ਕੀ ਮੈ ਸਾਰ ਨ ਜਾਨੀ
    ਜੱਥਾ: ਭਾਈ ਹਰਪਾਲ ਸਿੰਘ ਦਮਦਮੀ ਟਕਸਾਲ
    ‪@ragiharpalsinghbuttardamdm2710‬
    Shabad Kirtan by Jatha Bhai Harpal Singh Buttar Damdami Taksal
    ਰਾਗੁ ਸੂਹੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 794
    ੴ ਸਤਿਗੁਰ ਪ੍ਰਸਾਦਿ ॥
    ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥
    ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥
    ਬਾਵਲਿ ਹੋਈ ਸੋ ਸਹੁ ਲੋਰਉ ॥
    ਤੈ ਸਹਿ ਮਨ ਮਹਿ ਕੀਆ ਰੋਸੁ ॥
    ਮੁਝੁ ਅਵਗਨ ਸਹ ਨਾਹੀ ਦੋਸੁ ॥੧॥
    ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥
    ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥
    ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥
    ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥
    ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥
    ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥
    ਵਿਧਣ ਖੂਹੀ ਮੁੰਧ ਇਕੇਲੀ ॥
    ਨਾ ਕੋ ਸਾਥੀ ਨਾ ਕੋ ਬੇਲੀ ॥
    ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥
    ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥
    ਵਾਟ ਹਮਾਰੀ ਖਰੀ ਉਡੀਣੀ ॥
    ਖੰਨਿਅਹੁ ਤਿਖੀ ਬਹੁਤੁ ਪਿਈਣੀ ॥
    ਉਸੁ ਊਪਰਿ ਹੈ ਮਾਰਗੁ ਮੇਰਾ ॥
    ਸੇਖ ਫਰੀਦਾ ਪੰਥੁ ਸਮੑਾਰਿ ਸਵੇਰਾ ॥੪॥੧॥

ความคิดเห็น • 1