ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਖਾਲਿਸਤਾਨੀਆਂ ਤੋਂ ਖਤਰਾ ਦੱਸਣਾ। ਇਹ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਹੈ ਤਾਂ ਕਿ ਇਹ ਦੋਨੋਂ ਦਿੱਲੀ ਵਿੱਚ ਪ੍ਰਚਾਰ ਨਾ ਕਰ ਸਕਣ । ❓❓
ਜੇਕਰ ਪੰਧੇਰ ਸਾਹਬ ਨੇ ਸਾਰੀਆਂ ਕਿਸਾਨੀ ਜਥੇਬੰਦੀਆਂ ਨੂੰ ਇਕੱਠੇ ਕਰਨ ਲਈ ਝੁਕਣ ਤੋਂ ਆਨਾਕਾਨੀ ਕੀਤੀ ਤਾਂ ਕਾਫੀ ਨੁਕਸਾਨ ਹੋਵੇਗਾ ❓❓
ਦਾਦੂਵਾਲ ਦੀ ਹਾਰ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਧਾਰਮਿਕ ਮਾਮਲਿਆਂ ਵਿੱਚ ਭਾਜਪਾ ਅਤੇ ਆਰ ਐਸ ਐਸ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕਰਦੇ 👍👍❓❓
ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਖਾਲਿਸਤਾਨੀਆਂ ਤੋਂ ਖਤਰਾ ਦੱਸਣਾ।
ਇਹ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਹੈ ਤਾਂ ਕਿ ਇਹ ਦੋਨੋਂ ਦਿੱਲੀ ਵਿੱਚ ਪ੍ਰਚਾਰ ਨਾ ਕਰ ਸਕਣ । ❓❓