ਅਜੇ ਨਹੀਂ ਖੁੱਲੇਗਾ ਸ਼ੰਭੂ, ਕਿਸਾਨਾਂ ਦੀ ਮੁਸ਼ਕਿਲ ਬਰਕਰਾਰ | NEWS ROOM LIVE

แชร์
ฝัง
  • เผยแพร่เมื่อ 15 ต.ค. 2024
  • Rahul Gandhi, India Alliance, Akhilesh Yadav, Raja Warring, Budget 2024, Nirmla Sitaraman, Bibi Jagir Kaur, Sukhbir Badal, Rahul Gandhi, Nitish Kumar, Amritpal Singh, Navjot Sidhu, Amit shah, Sunil Jakahr, Diljeet Cheema, Sushil Rinku, Charanjit Channi, Jalandhar Bypoll election, Bhagwant Mann, Raghav Chadha, Raja Warring, Partap Bajwa, Arvind Kejriwal, Pm Modi, Amit shah, Harsimrat Badal, Rahul Gandhi, Farmer Protest, Kisan Andolan, Punjab News, Punjabi News, Punjabi Khabran, Dailly Punjab News, Today Punjab News, Punjabi Podcast , Latest Punjabi News, Punjab News Update, Tv Punjab
    #NewsRoom #SukhbirBadal #BibiJagirKaur #BhagwantMann #RahulGandhi #BikramMajithia #NitishKumar #PunjabNews #PunjabiNews #TvPunjab

ความคิดเห็น • 2

  • @aulakhsingh5103
    @aulakhsingh5103 2 หลายเดือนก่อน +1

    ਸੁਖਬੀਰ ਸਿੰਘ ਬਾਦਲ ਸਾਹਿਬ ਜੀ ਮੈਂ ਆਪ ਜੀ ਨੂੰ ਰਾਏ ਦੇ ਦਾ ਹਾ ਕਿ ਸਿੰਘ ਸਾਹਿਬਾਨ ਤੁਹਾਡੇ ਹਨ ਅਤੇ ਤੁਹਾਡਾ ਹੀ ਹੁਕਮ ਮੰਨਦੇ। ਤੁਹਾਡੇ ਰਾਜ ਵਿੱਚ ਸਿੱਖ ਕੌਮ ਦਾ ਬਹੁਤ ਨੁਕਸਾਨ ਹੋਇਆ ਹੈ ਸਿੱਖ ਸੰਗਤ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗੀ ਭਾਵੇਂ ਤੁਹਾਡੇ ਲਗਾਏ ਸਿੰਘ ਸਾਹਿਬਾਨ ਤੁਹਾਨੂੰ ਮੁਆਫ਼ ਕਰ ਦੇਣ ਪਰ ਇਸ ਮੁਆਫ਼ੀ ਦਾ ਤੁਹਾਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕਾਂ ਨੇ ਤੁਹਾਨੂੰ ਵੋਟ ਹੁਣ ਨਹੀ ਪਉਣੀਆ ਅਤੇ ਨਾ ਤੁਹਾਡੀ ਹੁਣ ਸਰਕਾਰ ਬਨਣੀ ਹੈ। ਤੁਹਾਡੇ ਰਾਜ ਸਮੇ ਰਹੇ ਸਾਥੀਆਂ ਵਿੱਚੋਂ ਕੁਝ ਤੁਹਾਡੇ ਸਾਥੀ ਬਾਗੀ ਹੋ ਚੁੱਕੇ ਹਨ ਅਤੇ ਤੁਹਾਨੂੰ ਇੱਕਲੇ ਨੂੰ ਹੀ ਦੋਸ਼ੀ ਬਣਾਉਂਣ ਦੀ ਕੋਸ਼ਿਸ਼ ਕਰ ਰਹੇ ਹਨ ਮੇਰੀ ਆਪ ਜੀ ਨੂੰ ਬੇਨਤੀ ਕਿ ਸਾਲ 2015 ਤੋ ਲੈ ਕੇ ਹੁਣ ਤੱਕ ਜਿੰਨੇ ਵੀ ਤੁਹਾਡੇ ਸਾਥੀਆਂ ਨੇ ਅਹੁਦਿਆਂ ਦਾ ਨਿਗਹ ਮਾਨਿਆ ਹੈ ਇਹਨਾਂ ਸਾਰਿਆਂ ਨੂੰ ਆਪਣੇ ਨਾਲ ਸਾਮਲ ਕਰਕੇ ਆਪਣੇ ਲਗਾਏ ਜਥੇਦਾਰਾਂ ਪਾਸੋ ਹਰੇਕ ਨੂੰ ਦੱਸ ਦੱਸ ਸਾਲ ਲਈ ਰਾਜਨੀਤੀ ਤੋ ਬਾਹਰ ਰਹਿਣ ਦਾ ਹੁਕਮ ਕਰਵਾਉ। ਇਸ ਨਾਲ ਇੱਕ ਤਾ ਸੀ੍ ਅਕਾਲ ਤਖ਼ਤ ਸਾਹਿਬ ਜੀ ਦੀ ਸ਼ਾਨ ਬਰਕਰਾਰ ਹੋ ਜਾਵੇਗੀ ਦੂਸਰੀ ਜਿਹੜੇ ਬਾਗੀ ਸਿਰਫ਼ ਤੁਹਾਨੂੰ ਫਸਾਉਣ ਦੀ ਚਾਲ ਖੇਡ ਦੇ ਹਨ ਉਹ ਖੁਦ ਹੀ ਫ਼ਸ ਜਾਣਗੇ ਤੀਸਰੀ ਤੁਹਾਡੀ ਸੱਚੇ ਮੰਨੋ ਸੀ੍ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਇਸ ਦੀ ਮਾਨ ਮਰਿਆਦਾ ਬਹਾਲ ਹੋਣ ਕਰਕੇ ਪਰਮਾਤਮਾ ਤੁਹਾਡੇ ਸਾਰੇ ਕੀਤੇ ਗੁਨਾਹ ਮੁਆਫ਼ ਕਰ ਦੇਵੇਗਾ ਪਰ ਸਰਤ ਇਹ ਹੈ ਕਿ ਅੱਗੇ ਤੋ ਕੋਈ ਵੀ ਗੁਨਾਹ ਹੋਰ ਨਾ ਕਰੋਗੇ ਤਾਂ। ਜੇਕਰ ਮੰਨੋਗੇ ਤਾਂ ਠੀਕ ਹੈ ਜੇ ਨਾ ਮੰਨੋਗੇ ਤਾਂ ਵੀ ਠੀਕ ਹੈ ਕਿਉਂਕਿ ਪਰਮਾਤਮਾ ਹਰ ਇੱਕ ਕਰਮ ਦਾ ਹਿਸਾਬ ਕਿਤਾਬ ਰੱਖਦਾ ਹੈ। ਮੇਰੇ ਨਾਲ ਵੀ ਤੂੰ ਬਹੁਤ ਵੱਡਾ ਗੁਨਾਹ ਕੀਤਾ ਸੀ ਤੇਰੇ ਇਸ ਗੁਨਾਹ ਕਰਕੇ ਮੇਰਾ ਸਮਾਜਿਕ ੍ ਆਰਥਿਕ ਧਾਰਮਿਕ ਅਤੇ ਮਾਨਸਿਕ ਬਹੁਤ ਨੁਕਸਾਨ ਹੋਇਆ ਸੀ ਜੇਕਰ ਮੇਰੇ ਪਾਸ ਦਾਲ ਫੁਲਕਾ ਨਾ ਹੁੰਦਾ ਤਾਂ ਮੇਰੇ ਪਰਿਵਾਰ ਦੇ ਚਾਰ ਜੀਆਂ ਨੂੰ ਜਾ ਤਾਂ ਆਤਮ ਹੱਤਿਆ ਕਰਵਾ ਪੈਦੀ ਜਾ ਸਾਨੂੰ ਕੋਈ ਗਲਤ ਕਦਮ ਚੁੱਕਣਾ ਪੈਂਦਾ ਪਰ ਪਰਮਾਤਮਾ ਨੇ ਸਾਡੀ ਬਹੁਤ ਹੀ ਸਹਾਇਤਾ ਕੀਤੀ ਜਿਸ ਨਾਲ ਸਾਡੀ ਇੱਜ਼ਤ ਬਚੀ ਰਹੀ ਪਰ ਕੁਝ ਨਹੀਂ ਹੋਇਆ ਮੈ ਅੱਜ ਵੀ ਤੇਰੇ ਭਲੇ ਦੀ ਅਤੇ ਤੈਨੂੰ ਸਿਧੇ ਰਸਤੇ ਪਾਉਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ। 0:09 0:11

    • @gurmindersingh4579
      @gurmindersingh4579 2 หลายเดือนก่อน

      jina chir new leadar ship na ai ta kise ne vote nahi pani kio ke inna da sara systam ha una inna nu fuf kar dena par vota iss nal inna de ulat hongia panth ta suprem ha par us wich chemme varge leadar nahi chaide