Bhai Mohinder Singh Jee SDO SV1431 ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

แชร์
ฝัง
  • เผยแพร่เมื่อ 18 ก.ย. 2024
  • 1. ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
    2. ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ
    3. ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
    4. ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥
    5. ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ

ความคิดเห็น • 23