ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ|| Katha
ฝัง
- เผยแพร่เมื่อ 5 ก.พ. 2025
- ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
ਪੋਖੁ ਸਦ਼ਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
ਮਾਝ ਬਾਰਹਮਾਹਾ (ਮਃ ੫) (੧੧):੯ {੧੩੫}
Hukumnama
-----------
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
ਪੋਖੁ ਸਦ਼ਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
ਮਾਝ ਬਾਰਹਮਾਹਾ (ਮਃ ੫) (੧੧):੯ {੧੩੫}-੧੮
----------
Venue:Gurwara Guru Teg Bahadur ji , sector 34D Chandigarh
----------
--------
Satnam sri waheguru
utam rahuni vichar
ਵਾਹਿਗੁਰੂਜੀ, ਸਮੂਹ ਸ਼ਹੀਦਾ ਨੂੰ ਸਵਾਸ ਸਵਾਸ ਪ੍ਣਾਮ....