rakh leho hum te bigri | ਰਾਖਿ ਲੇਹੁ ਹਮ ਤੇ ਬਿਗਰੀ | BHAI SATVINDER SINGH JI HARVINDER SINGH DELHI WALE

แชร์
ฝัง
  • เผยแพร่เมื่อ 14 ต.ค. 2024
  • Anhad Gurbani
    ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥ ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿ@ ਕਿਵਾਰ ॥੧॥ ਰਹਾਉ ॥ ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ ਸੁਨੀਅਤੁ ਸੁਜਸੁ ਤੁਮਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮ@ ਹੀ ਤੇ ਮੇਰੋ ਨਿਸਤਾਰੁ ॥੧॥ ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥
    New Composition sung by BHAI SATVINDER SINGH JI HARVINDER SINGH JI DELHI WALE.
    #andahgurbani #gurbanikirtan #kavita #liverecording #livegurbani #gurbani

ความคิดเห็น • 1