ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ🙏🙏 ਵਾਹਿਗੁਰੂ ਜੀ ਵਾਹਿਗੁਰੂ ਜੀ 🙏🙏
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਜੁਗੋ ਜੁਗ ਅਟਲ ਬਾਣੀ ਹੈ। ਗੁਰੂਆਂ ਦੀ ਵਿਚਾਰਧਾਰਾ ਉੱਤੇ ਚੱਲਣ ਦੀ ਲੋੜ ਹੈ। ਵਾਹਿਗੁਰੂ ਜੀ।
P
ਅਸਾ ਨੂੰ ਸਾਰੇ ਝੂਠ ਛੱਡ ਸੱਚ ਦੇ ਰਸਤੇ ਚੱਲਣਾ ਚਾਹੀਦਾ ਹੈ ਜੀ ਸੱਭ ਦੇ ਸਾਂਝੇ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਕਮਲਾਂ ਦੇ ਨਕਸ਼ੇ ਕਦਮਾਂ ਤੇ ਜਿੰਦਗੀ ਬਤੀਤ ਕਰਨੀ ਚਾਹੀਦੀ ਹੈ
ਵਾਹਿਗੁਰੂ ਜੀ ਕਾ ਖਾਲਸਾਵਾਹਿਗੁਰੂ ਜੀ ਕੀ ਫਤਹਿ
ਵਾਹਿਗੁਰੂ ਜੀ ਮੇਹਰ ਕਰੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਮੇਹਰ ਕਰਨੀ
ਸ੍ਰੀ ਧੰਨ ਧੰਨ ਸ਼੍ਰੀ ਗੁਰੂ ਹਰ ਹਰ ਨਾਨਕ ਗ੍ਰੰਥ ਸਾਹਿਬ ਜੀ ਸਭ ਦਾ ਭਲਾ ਕਰੋ ਜੀ ਕਿਰਪਾ ਕਰੋ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
Waheguru ji waheguru ji waheguru ji waheguru ji waheguru ji waheguru ji waheguru ji waheguru ji 🙏🌷🌿🌹💐🌻🌷🙏
WaheGuru Ji ka Khalsa WaheGuru Ji ki Fateh
ਰਾਮਕਲੀ ਘਰੁ ੨ ॥Ramkali.ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥If man practises penance at Kanshi, or dies inverted at a shrine, or burns himself in fire or makes his body long-lived.ਅਰਥ: (ਹੇ ਮੇਰੇ ਮਨ!) ਜੇ ਕੋਈ ਮਨੁੱਖ ਕਾਸ਼ੀ ਜਾ ਕੇ ਉਲਟਾ ਲਟਕ ਕੇ ਤਪ ਕਰੇ, ਤੀਰਥਾਂ ਤੇ ਸਰੀਰ ਤਿਆਗੇ, (ਧੂਣੀਆਂ ਦੀ) ਅੱਗ ਵਿਚ ਸੜੇ, ਜਾਂ ਜੋਗ-ਅੱਭਿਆਸ ਆਦਿਕ ਨਾਲ ਸਰੀਰ ਨੂੰ ਚਿਰੰਜੀਵੀ ਕਰ ਲਏ;ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥If he performs the horse sacrificial feast, or give concealed alms of gold; even then all these equal not the Lord's Name.ਅਰਥ: ਜੇ ਕੋਈ ਅਸਮੇਧ ਜੱਗ ਕਰੇ, ਜਾਂ ਸੋਨਾ (ਫਲ ਆਦਿਕਾਂ ਵਿਚ) ਲੁਕਾ ਕੇ ਦਾਨ ਕਰੇ; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ॥੧॥ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥O hypocritical man, renounce and forsake deception and practise it not.ਅਰਥ: ਹੇ (ਮੇਰੇ) ਪਖੰਡੀ ਮਨ! ਕਪਟ ਨਾ ਕਰ, ਛੱਡ ਇਹ ਕਪਟ, ਛੱਡ ਇਹ ਕਪਟ।ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥Ever, ever utter thou the Name of the Lord. Pause.ਅਰਥ: ਸਦਾ ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨੑਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥If one goes to the Ganges and Godawari every twelfth year, or bathes at Kedar Nath, or makes alms of thousands of cows at Gomti.ਅਰਥ: (ਹੇ ਮੇਰੇ ਮਨ!) ਕੁੰਭ ਦੇ ਮੇਲੇ ਤੇ ਜੇ ਗੰਗਾ ਜਾਂ ਗੋਦਾਵਰੀ ਤੀਰਥ ਤੇ ਜਾਈਏ, ਕੇਦਾਰ ਤੀਰਥ ਤੇ ਇਸ਼ਨਾਨ ਕਰੀਏ ਜਾਂ ਗੋਮਤੀ ਨਦੀ ਦੇ ਕੰਢੇ ਹਜ਼ਾਰ ਗਊਆਂ ਦਾ ਦਾਨ ਕਰੀਏ;ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥If he performs millions of pilgrimages of holies or freezes his body in the Himalayas; Even then all these equal not the Lord's Name.ਅਰਥ: (ਹੇ ਮਨ!) ਜੇ ਕੋਈ ਕ੍ਰੋੜਾਂ ਵਾਰੀ ਤੀਰਥ-ਜਾਤ੍ਰਾ ਕਰੇ, ਜਾਂ ਆਪਣਾ ਸਰੀਰ ਹਿਮਾਲੈ ਪਰਬਤ ਦੀ ਬਰਫ਼ ਵਿਚ ਗਾਲ ਦੇਵੇ, ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ॥੨॥ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥I f man makes gifts of horses, gifts of elephants, Gifts of women with their couches and lands, and Makes such gifts of women with their couches and lands, and makes such gifts ever and ever.ਅਰਥ: (ਹੇ ਮੇਰੇ ਮਨ!) ਜੇ ਘੋੜੇ ਦਾਨ ਕਰੀਏ, ਹਾਥੀ ਦਾਨ ਕਰੀਏ, ਸੇਜ ਦਾਨ ਕਰੀਏ, ਵਹੁਟੀ ਦਾਨ ਕਰ ਦੇਈਏ, ਆਪਣੀ ਜ਼ਿਮੀਂ ਦਾਨ ਕਰ ਦੇਈਏ; ਜੇ ਸਦਾ ਹੀ ਅਜਿਹਾ (ਕੋਈ ਨ ਕੋਈ) ਦਾਨ ਕਰਦੇ ਹੀ ਰਹੀਏ;ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥If he purifies himself and gives alms of gold equal to his body's weight; even then all these equal not the Lord's Name.ਅਰਥ: ਜੇ ਆਪਣਾ ਆਪ ਭੀ ਭੇਟ ਕਰ ਦੇਈਏ; ਜੇ ਆਪਣੇ ਬਰਾਬਰ ਤੋਲ ਕੇ ਸੋਨਾ ਦਾਨ ਕਰੀਏ, ਤਾਂ ਭੀ (ਹੇ ਮਨ!) ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ॥੩॥ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨਿੑ ਲੀਜੈ ॥Entertain thou not anger in thy mind and attribute not blame to the Death's courier, but recognise thou the immaculate dignity of salvation.ਅਰਥ: (ਹੇ ਜਿੰਦੇ! ਜੇ ਸਦਾ ਅਜਿਹੇ ਕੰਮ ਹੀ ਕਰਦੇ ਰਹਿਣਾ ਹੈ, ਤੇ ਨਾਮ ਨਹੀਂ ਸਿਮਰਨਾ ਤਾਂ ਫਿਰ) ਮਨ ਵਿਚ ਗਿਲਾ ਨਾ ਕਰਨਾ, ਜਮ ਨੂੰ ਦੋਸ਼ ਨਾ ਦੇਣਾ (ਕਿ ਉਹ ਕਿਉਂ ਆ ਗਿਆ ਹੈ; ਇਹਨੀਂ ਕੰਮੀਂ ਜਮ ਨੇ ਖ਼ਲਾਸੀ ਨਹੀਂ ਕਰਨੀ); (ਹੇ ਜਿੰਦੇ!) ਪਵਿੱਤਰ, ਵਾਸ਼ਨਾ-ਰਹਿਤ ਅਵਸਥਾ ਨਾਲ ਜਾਣ-ਪਛਾਣ ਪਾ;ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥Prays Namdev, My Sovereign Lord is Ram Chander, the son of king Dasrath and I quaff the quintessence of the immortalising elixir.ਪਦ ਅਰਥ: ਜਸਰਥ ਰਾਇ ਨੰਦੁ = ਰਾਜਾ ਜਸਰਥ ਦਾ ਪੁੱਤਰ। ਮੇਰਾ = ਮੇਰੇ ਵਾਸਤੇ, ਮੇਰੇ ਭਾ ਦਾ। ਤਤੁ ਰਸੁ = ਨਾਮ-ਰੂਪ ਰਸ। ਪੀਜੈ = ਪੀਣਾ ਚਾਹੀਦਾ ਹੈ। ਰਾਇ = ਰਾਜਾ। ਨੰਦੁ = ਪੁੱਤਰ ॥੪॥੪॥ਨੋਟ: * ਸ਼ਬਦ ਦਾ ਭਾਵ: ਸਿਮਰਨ ਦੀ ਮਹਾਨਤਾ-ਤਪ, ਤੀਰਥ-ਇਸ਼ਨਾਨ, ਦਾਨ, ਮੂਰਤੀ-ਪੂਜਾ, ਇਹ ਕੋਈ ਭੀ ਸਿਮਰਨ ਦੀ ਬਰਾਬਰੀ ਨਹੀਂ ਕਰ ਸਕਦੇ। * ਨੋਟ: 'ਰਹਾਉ' ਦੀ ਤੁਕ ਵਿਚ ਜ਼ਿਕਰ ਹੈ ਕਿ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਬਾਕੀ ਹੋਰ ਧਾਰਮਿਕ ਆਹਰ ਪਖੰਡ ਹੀ ਹਨ। ਇਹ ਹੈ ਸ਼ਬਦ ਦਾ ਬੀਜ-ਰੂਪ ਭਾਵ; ਇਸ ਦਾ ਵਿਸਥਾਰ ਚਾਰ ਬੰਦਾਂ ਵਿਚ ਹੈ। ਪਹਿਲੇ ਤਿੰਨ ਬੰਦਾਂ ਵਿਚ ਤਾਂ ਸਾਫ਼ ਤੌਰ ਤੇ ਉਹਨਾਂ ਕੰਮਾਂ ਦਾ ਜ਼ਿਕਰ ਹੈ ਜਿਨ੍ਹਾਂ ਨੂੰ ਲੋਕ ਧਾਰਮਿਕ ਸਮਝਦੇ ਹਨ, ਪਰ ਜੋ ਭਗਤ ਜੀ ਦੇ ਖ਼ਿਆਲ ਵਿਚ ਸਿਮਰਨ ਦੇ ਟਾਕਰੇ ਤੇ ਨਿਰਾ ਪਖੰਡ ਹਨ। ਅਖ਼ੀਰ ਤੇ ਆਖਦੇ ਹਨ ਕਿ ਜੇ ਤੁਸੀ ਅਜਿਹੇ ਕੰਮ ਹੀ ਕਰਦੇ ਰਹੇ ਤਾਂ ਜਮਾਂ ਤੋਂ ਖ਼ਲਾਸੀ ਨਹੀਂ ਹੋਣੀ, ਫਿਰ ਇਹ ਗਿਲਾ ਨਾ ਕਰਨਾ ਕਿ ਜਮ ਸਿਰ ਉੱਤੇ ਹੀ ਰਿਹਾ। ਪਰ ਚੌਥੇ ਪਦ ਵਿਚ ਅਚਨਚੇਤ ਰਾਜਾ ਜਸਰਥ ਦੇ ਪੁੱਤਰ ਸ੍ਰੀ ਰਾਮ ਚੰਦਰ ਜੀ ਦਾ ਨਾਮ ਆ ਜਾਣਾ ਹੈਰਾਨੀ ਵਿਚ ਪਾ ਦੇਂਦਾ ਹੈ। ਕਈ ਸੱਜਣ ਅਰਥ ਕਰਦੇ ਹਨ-"ਰਾਜਾ ਜਸਰਥ ਦੇ ਪੁੱਤਰ ਦਾ ਰਾਜਾ"। ਇਹ ਅਰਥ ਗ਼ਲਤ ਹੈ ਕਿਉਂਕਿ ਲਫ਼ਜ਼ 'ਨੰਦੁ' ਦਾ ਅਰਥ ਹੈ 'ਪੁੱਤਰ'; "ਪੁੱਤਰ ਦਾ" ਨਹੀਂ ਹੋ ਸਕਦਾ; ਜੇ ਇਸ ਦਾ ਅਰਥ ਹੁੰਦਾ "ਪੁੱਤਰ ਦਾ" ਤਾਂ ਇਸ ਲਫ਼ਜ਼ ਦੇ ਹੇਠ (ੁ) ਨਾ ਹੁੰਦਾ। ਕਈ ਸੱਜਣ ਇਹ ਸਮਝਦੇ ਹਨ ਕਿ ਸ੍ਰੀ ਰਾਮ ਚੰਦਰ ਜੀ ਨੇ ਵੱਡੇ ਵੱਡੇ ਕੰਮ ਕੀਤੇ ਹਨ, ਇਸ ਵਾਸਤੇ ਇਹਨਾਂ ਕੰਮਾਂ ਨੂੰ ਪਰਮਾਤਮਾ ਦੇ ਕੰਮ ਦੱਸ ਕੇ ਲਫ਼ਜ਼ "ਰਾਮ ਚੰਦੁ" ਨੂੰ ਪਰਮਾਤਮਾ ਵਾਸਤੇ ਵਰਤਿਆ ਹੈ। ਇਹ ਭੀ ਅਨਹੋਣੀ ਗੱਲ ਹੈ। ਫਿਰ, ਇਸ ਗੱਲਅਰਥ: ਨਾਮਦੇਵ ਬੇਨਤੀ ਕਰਦਾ ਹੈ (ਸਭ ਰਸਾਂ ਦਾ) ਮੂਲ-ਰਸ ਨਾਮ-ਅੰਮ੍ਰਿਤ ਹੀ ਪੀਣਾ ਚਾਹੀਦਾ ਹੈ, ਇਹ ਨਾਮ-ਅੰਮ੍ਰਿਤ ਹੀ ਮੇਰਾ (ਨਾਮਦੇਵ ਦਾ) ਰਾਜਾ ਰਾਮ ਚੰਦਰ ਹੈ, ਜੋ ਰਾਜਾ ਜਸਰਥ ਦਾ ਪੁੱਤਰ ਹੈ ॥੪॥੪॥
Waheguru ji ..waheguru ji ..Waheguru ji ..waheguru ji ..Waheguru ji ..waheguru ji ..Waheguru ji ..waheguru ji ..Waheguru ji ..waheguru ji ..Waheguru ji ..waheguru ji ..Waheguru ji ..waheguru ji ..Waheguru ji ..waheguru ji ..🙏
❤❤❤❤❤❤❤❤❤❤❤
Vaho vaho Guruvani Apki Satiguru jee ate dhsn aap ji ke Raggi.
ਵਹ। ਜੀ। ਵਹ
Dhan Dhan baba kabeer ji
Waheguru
Reality of world
Waheguru ji Ka khasla waheguru ji ki fatheh
Dhan waheguru g
Dhan gurubani
Sat am wahaguru je
ਵਾਹਿਗੁਰੂ ਜੀ
Waheguru ji mehar kari sub te
Dhan Dhan Sri guru gobind singh je
Satnam shree Waheguru ji
🙏🙏🙏🙏🙏
Wahaguru jee
Waheguru ji
🙏🙏🙏🙏
🙏🙏🙏🙏🙏🙏🙏🙏🙏🙏🙏
🙏
Soulish Vaani
🙏🙏🙏😥😥
JAMMU kashmir
☺☺
9.
.
Waheguru ji🙏🙏🙏🙏🙏
waheguru ji
Waheguru g
Dhan Dhan Sri guru greanth sahib ji
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ
🙏🙏 ਵਾਹਿਗੁਰੂ ਜੀ ਵਾਹਿਗੁਰੂ ਜੀ 🙏🙏
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਜੁਗੋ ਜੁਗ ਅਟਲ ਬਾਣੀ ਹੈ। ਗੁਰੂਆਂ ਦੀ ਵਿਚਾਰਧਾਰਾ ਉੱਤੇ ਚੱਲਣ ਦੀ ਲੋੜ ਹੈ। ਵਾਹਿਗੁਰੂ ਜੀ।
P
ਅਸਾ ਨੂੰ ਸਾਰੇ ਝੂਠ ਛੱਡ ਸੱਚ ਦੇ ਰਸਤੇ ਚੱਲਣਾ ਚਾਹੀਦਾ ਹੈ ਜੀ ਸੱਭ ਦੇ ਸਾਂਝੇ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਕਮਲਾਂ ਦੇ ਨਕਸ਼ੇ ਕਦਮਾਂ ਤੇ ਜਿੰਦਗੀ ਬਤੀਤ ਕਰਨੀ ਚਾਹੀਦੀ ਹੈ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਵਾਹਿਗੁਰੂ ਜੀ ਮੇਹਰ ਕਰੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਮੇਹਰ ਕਰਨੀ
ਸ੍ਰੀ ਧੰਨ ਧੰਨ ਸ਼੍ਰੀ ਗੁਰੂ ਹਰ ਹਰ ਨਾਨਕ ਗ੍ਰੰਥ ਸਾਹਿਬ ਜੀ ਸਭ ਦਾ ਭਲਾ ਕਰੋ ਜੀ ਕਿਰਪਾ ਕਰੋ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
Waheguru ji waheguru ji waheguru ji waheguru ji waheguru ji waheguru ji waheguru ji waheguru ji 🙏🌷🌿🌹💐🌻🌷🙏
WaheGuru Ji ka Khalsa WaheGuru Ji ki Fateh
ਰਾਮਕਲੀ ਘਰੁ ੨ ॥
Ramkali.
ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥
If man practises penance at Kanshi, or dies inverted at a shrine, or burns himself in fire or makes his body long-lived.
ਅਰਥ: (ਹੇ ਮੇਰੇ ਮਨ!) ਜੇ ਕੋਈ ਮਨੁੱਖ ਕਾਸ਼ੀ ਜਾ ਕੇ ਉਲਟਾ ਲਟਕ ਕੇ ਤਪ ਕਰੇ, ਤੀਰਥਾਂ ਤੇ ਸਰੀਰ ਤਿਆਗੇ, (ਧੂਣੀਆਂ ਦੀ) ਅੱਗ ਵਿਚ ਸੜੇ, ਜਾਂ ਜੋਗ-ਅੱਭਿਆਸ ਆਦਿਕ ਨਾਲ ਸਰੀਰ ਨੂੰ ਚਿਰੰਜੀਵੀ ਕਰ ਲਏ;
ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥
If he performs the horse sacrificial feast, or give concealed alms of gold; even then all these equal not the Lord's Name.
ਅਰਥ: ਜੇ ਕੋਈ ਅਸਮੇਧ ਜੱਗ ਕਰੇ, ਜਾਂ ਸੋਨਾ (ਫਲ ਆਦਿਕਾਂ ਵਿਚ) ਲੁਕਾ ਕੇ ਦਾਨ ਕਰੇ; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ॥੧॥
ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥
O hypocritical man, renounce and forsake deception and practise it not.
ਅਰਥ: ਹੇ (ਮੇਰੇ) ਪਖੰਡੀ ਮਨ! ਕਪਟ ਨਾ ਕਰ, ਛੱਡ ਇਹ ਕਪਟ, ਛੱਡ ਇਹ ਕਪਟ।
ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥
Ever, ever utter thou the Name of the Lord. Pause.
ਅਰਥ: ਸਦਾ ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥
ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨੑਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥
If one goes to the Ganges and Godawari every twelfth year, or bathes at Kedar Nath, or makes alms of thousands of cows at Gomti.
ਅਰਥ: (ਹੇ ਮੇਰੇ ਮਨ!) ਕੁੰਭ ਦੇ ਮੇਲੇ ਤੇ ਜੇ ਗੰਗਾ ਜਾਂ ਗੋਦਾਵਰੀ ਤੀਰਥ ਤੇ ਜਾਈਏ, ਕੇਦਾਰ ਤੀਰਥ ਤੇ ਇਸ਼ਨਾਨ ਕਰੀਏ ਜਾਂ ਗੋਮਤੀ ਨਦੀ ਦੇ ਕੰਢੇ ਹਜ਼ਾਰ ਗਊਆਂ ਦਾ ਦਾਨ ਕਰੀਏ;
ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥
If he performs millions of pilgrimages of holies or freezes his body in the Himalayas; Even then all these equal not the Lord's Name.
ਅਰਥ: (ਹੇ ਮਨ!) ਜੇ ਕੋਈ ਕ੍ਰੋੜਾਂ ਵਾਰੀ ਤੀਰਥ-ਜਾਤ੍ਰਾ ਕਰੇ, ਜਾਂ ਆਪਣਾ ਸਰੀਰ ਹਿਮਾਲੈ ਪਰਬਤ ਦੀ ਬਰਫ਼ ਵਿਚ ਗਾਲ ਦੇਵੇ, ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ॥੨॥
ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥
I f man makes gifts of horses, gifts of elephants, Gifts of women with their couches and lands, and Makes such gifts of women with their couches and lands, and makes such gifts ever and ever.
ਅਰਥ: (ਹੇ ਮੇਰੇ ਮਨ!) ਜੇ ਘੋੜੇ ਦਾਨ ਕਰੀਏ, ਹਾਥੀ ਦਾਨ ਕਰੀਏ, ਸੇਜ ਦਾਨ ਕਰੀਏ, ਵਹੁਟੀ ਦਾਨ ਕਰ ਦੇਈਏ, ਆਪਣੀ ਜ਼ਿਮੀਂ ਦਾਨ ਕਰ ਦੇਈਏ; ਜੇ ਸਦਾ ਹੀ ਅਜਿਹਾ (ਕੋਈ ਨ ਕੋਈ) ਦਾਨ ਕਰਦੇ ਹੀ ਰਹੀਏ;
ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥
If he purifies himself and gives alms of gold equal to his body's weight; even then all these equal not the Lord's Name.
ਅਰਥ: ਜੇ ਆਪਣਾ ਆਪ ਭੀ ਭੇਟ ਕਰ ਦੇਈਏ; ਜੇ ਆਪਣੇ ਬਰਾਬਰ ਤੋਲ ਕੇ ਸੋਨਾ ਦਾਨ ਕਰੀਏ, ਤਾਂ ਭੀ (ਹੇ ਮਨ!) ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ॥੩॥
ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨਿੑ ਲੀਜੈ ॥
Entertain thou not anger in thy mind and attribute not blame to the Death's courier, but recognise thou the immaculate dignity of salvation.
ਅਰਥ: (ਹੇ ਜਿੰਦੇ! ਜੇ ਸਦਾ ਅਜਿਹੇ ਕੰਮ ਹੀ ਕਰਦੇ ਰਹਿਣਾ ਹੈ, ਤੇ ਨਾਮ ਨਹੀਂ ਸਿਮਰਨਾ ਤਾਂ ਫਿਰ) ਮਨ ਵਿਚ ਗਿਲਾ ਨਾ ਕਰਨਾ, ਜਮ ਨੂੰ ਦੋਸ਼ ਨਾ ਦੇਣਾ (ਕਿ ਉਹ ਕਿਉਂ ਆ ਗਿਆ ਹੈ; ਇਹਨੀਂ ਕੰਮੀਂ ਜਮ ਨੇ ਖ਼ਲਾਸੀ ਨਹੀਂ ਕਰਨੀ); (ਹੇ ਜਿੰਦੇ!) ਪਵਿੱਤਰ, ਵਾਸ਼ਨਾ-ਰਹਿਤ ਅਵਸਥਾ ਨਾਲ ਜਾਣ-ਪਛਾਣ ਪਾ;
ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥
Prays Namdev, My Sovereign Lord is Ram Chander, the son of king Dasrath and I quaff the quintessence of the immortalising elixir.
ਪਦ ਅਰਥ: ਜਸਰਥ ਰਾਇ ਨੰਦੁ = ਰਾਜਾ ਜਸਰਥ ਦਾ ਪੁੱਤਰ। ਮੇਰਾ = ਮੇਰੇ ਵਾਸਤੇ, ਮੇਰੇ ਭਾ ਦਾ। ਤਤੁ ਰਸੁ = ਨਾਮ-ਰੂਪ ਰਸ। ਪੀਜੈ = ਪੀਣਾ ਚਾਹੀਦਾ ਹੈ। ਰਾਇ = ਰਾਜਾ। ਨੰਦੁ = ਪੁੱਤਰ ॥੪॥੪॥
ਨੋਟ: * ਸ਼ਬਦ ਦਾ ਭਾਵ: ਸਿਮਰਨ ਦੀ ਮਹਾਨਤਾ-ਤਪ, ਤੀਰਥ-ਇਸ਼ਨਾਨ, ਦਾਨ, ਮੂਰਤੀ-ਪੂਜਾ, ਇਹ ਕੋਈ ਭੀ ਸਿਮਰਨ ਦੀ ਬਰਾਬਰੀ ਨਹੀਂ ਕਰ ਸਕਦੇ। * ਨੋਟ: 'ਰਹਾਉ' ਦੀ ਤੁਕ ਵਿਚ ਜ਼ਿਕਰ ਹੈ ਕਿ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਬਾਕੀ ਹੋਰ ਧਾਰਮਿਕ ਆਹਰ ਪਖੰਡ ਹੀ ਹਨ। ਇਹ ਹੈ ਸ਼ਬਦ ਦਾ ਬੀਜ-ਰੂਪ ਭਾਵ; ਇਸ ਦਾ ਵਿਸਥਾਰ ਚਾਰ ਬੰਦਾਂ ਵਿਚ ਹੈ। ਪਹਿਲੇ ਤਿੰਨ ਬੰਦਾਂ ਵਿਚ ਤਾਂ ਸਾਫ਼ ਤੌਰ ਤੇ ਉਹਨਾਂ ਕੰਮਾਂ ਦਾ ਜ਼ਿਕਰ ਹੈ ਜਿਨ੍ਹਾਂ ਨੂੰ ਲੋਕ ਧਾਰਮਿਕ ਸਮਝਦੇ ਹਨ, ਪਰ ਜੋ ਭਗਤ ਜੀ ਦੇ ਖ਼ਿਆਲ ਵਿਚ ਸਿਮਰਨ ਦੇ ਟਾਕਰੇ ਤੇ ਨਿਰਾ ਪਖੰਡ ਹਨ। ਅਖ਼ੀਰ ਤੇ ਆਖਦੇ ਹਨ ਕਿ ਜੇ ਤੁਸੀ ਅਜਿਹੇ ਕੰਮ ਹੀ ਕਰਦੇ ਰਹੇ ਤਾਂ ਜਮਾਂ ਤੋਂ ਖ਼ਲਾਸੀ ਨਹੀਂ ਹੋਣੀ, ਫਿਰ ਇਹ ਗਿਲਾ ਨਾ ਕਰਨਾ ਕਿ ਜਮ ਸਿਰ ਉੱਤੇ ਹੀ ਰਿਹਾ। ਪਰ ਚੌਥੇ ਪਦ ਵਿਚ ਅਚਨਚੇਤ ਰਾਜਾ ਜਸਰਥ ਦੇ ਪੁੱਤਰ ਸ੍ਰੀ ਰਾਮ ਚੰਦਰ ਜੀ ਦਾ ਨਾਮ ਆ ਜਾਣਾ ਹੈਰਾਨੀ ਵਿਚ ਪਾ ਦੇਂਦਾ ਹੈ। ਕਈ ਸੱਜਣ ਅਰਥ ਕਰਦੇ ਹਨ-"ਰਾਜਾ ਜਸਰਥ ਦੇ ਪੁੱਤਰ ਦਾ ਰਾਜਾ"। ਇਹ ਅਰਥ ਗ਼ਲਤ ਹੈ ਕਿਉਂਕਿ ਲਫ਼ਜ਼ 'ਨੰਦੁ' ਦਾ ਅਰਥ ਹੈ 'ਪੁੱਤਰ'; "ਪੁੱਤਰ ਦਾ" ਨਹੀਂ ਹੋ ਸਕਦਾ; ਜੇ ਇਸ ਦਾ ਅਰਥ ਹੁੰਦਾ "ਪੁੱਤਰ ਦਾ" ਤਾਂ ਇਸ ਲਫ਼ਜ਼ ਦੇ ਹੇਠ (ੁ) ਨਾ ਹੁੰਦਾ। ਕਈ ਸੱਜਣ ਇਹ ਸਮਝਦੇ ਹਨ ਕਿ ਸ੍ਰੀ ਰਾਮ ਚੰਦਰ ਜੀ ਨੇ ਵੱਡੇ ਵੱਡੇ ਕੰਮ ਕੀਤੇ ਹਨ, ਇਸ ਵਾਸਤੇ ਇਹਨਾਂ ਕੰਮਾਂ ਨੂੰ ਪਰਮਾਤਮਾ ਦੇ ਕੰਮ ਦੱਸ ਕੇ ਲਫ਼ਜ਼ "ਰਾਮ ਚੰਦੁ" ਨੂੰ ਪਰਮਾਤਮਾ ਵਾਸਤੇ ਵਰਤਿਆ ਹੈ। ਇਹ ਭੀ ਅਨਹੋਣੀ ਗੱਲ ਹੈ। ਫਿਰ, ਇਸ ਗੱਲ
ਅਰਥ: ਨਾਮਦੇਵ ਬੇਨਤੀ ਕਰਦਾ ਹੈ (ਸਭ ਰਸਾਂ ਦਾ) ਮੂਲ-ਰਸ ਨਾਮ-ਅੰਮ੍ਰਿਤ ਹੀ ਪੀਣਾ ਚਾਹੀਦਾ ਹੈ, ਇਹ ਨਾਮ-ਅੰਮ੍ਰਿਤ ਹੀ ਮੇਰਾ (ਨਾਮਦੇਵ ਦਾ) ਰਾਜਾ ਰਾਮ ਚੰਦਰ ਹੈ, ਜੋ ਰਾਜਾ ਜਸਰਥ ਦਾ ਪੁੱਤਰ ਹੈ ॥੪॥੪॥