ਸਾਲਾਨਾ ਜੋੜ ਮੇਲਾ ਗੁਰਦੁਆਰਾ ਰਾਮ ਟਹਾਲੀ ਸਾਹਿਬ ਜੀ ਪਿੰਡ ਕੱਕੜ ਵਿਖੇ ਮਿਤੀ 29/9/23 ਤੇ 30/9/23 ਨੂੰ

แชร์
ฝัง
  • เผยแพร่เมื่อ 24 ก.ย. 2023
  • ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸਲਾਨਾ ਜੋੜ ਮੇਲਾ ਪਿੰਡ ਕੱਕੜ ਵਿਖੇ 29-30 ਸਤੰਬਰ ਨੂੰ
    ਚਰਨ ਛੋਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤਪ ਅਸਥਾਨ ਬਾਬਾ ਮੰਗਲ ਸਿੰਘ ਜੀ ਗੁਰਦੁਆਰਾ ਰਾਮ ਟਹਾਲੀ ਸਾਹਿਬ ਪਿੰਡ ਕੱਕੜ ਵਿਖੇ ਸਰਧ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਲਾਨਾ ਮੇਲੇ ਸਬੰਧੀ ਜਾਣਕਾਰੀ ਦੇਂਦਿਆਂ ਬਾਬਾ ਸੁੱਚਾ ਸਿੰਘ ਜਥੇਦਾਰ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ ਦੱਸਿਆ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤ ਸੁਣਾਉਣ ਦੇ ਸਬੰਧ ਵਿੱਚ ਹਰ ਸਾਲ 29-30 ਸਤੰਬਰ ਪਿੰਡ ਕੱਕੜ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਦੋਹੇ ਦਿਨ ਭਾਰੀ ਦੀਵਾਨ ਸਜਾਏ ਜਾਣਗੇ ਜਿਸ ਵਿਚ ਰਾਗੀ ਢਾਡੀ ਅਤੇ ਕਵੀਸ਼ਰ ਜੱਥਿਆ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨਿਹਾਲ ਕਰਨਗੇ। ਤੇ ਇਨ੍ਹਾਂ ਸਥਾਨਾ ਦੀ ਕਾਰ ਸੇਵਾ ਸੱਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਸੇਵਾ ਸਿੰਘ ਸੰਤ ਬਾਬਾ ਭਾਗ ਸਿੰਘ ਜੀ ਸੰਤ ਬਾਬਾ ਲਾਭ ਸਿੰਘ ਜੀ ਸੰਤ ਬਾਬਾ ਹਰਭਜਨ ਸਿੰਘ ਜੀ ਭਲਵਾਨ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ ਜਥੇਦਾਰ ਬਾਬਾ ਸਤਨਾਮ ਸਿੰਘ ਜੀ ਕਿਲਾ ਅਨੰਦਗੜ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਸਲਾਨਾ ਮੇਲੇ ਵਿੱਚ ਹਾਜ਼ਰੀਆ ਭਰ ਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਖੁਸ਼ੀਆਂ ਪ੍ਰਾਪਤ ਕਰੋ

ความคิดเห็น • 4