Sri Bhaini Sahib : 10/06/2020 : "ਆਨਦ ਰੂਪੀ ਮੇਰੋ ਰਾਮਈਆ ॥" (By Brahm Kaur & Hardev Kaur)

แชร์
ฝัง
  • เผยแพร่เมื่อ 21 ต.ค. 2024
  • "ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥
    ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥
    ਗੋਬਿਦੁ ਗਾਜੈ ਸਬਦੁ ਬਾਜੈ ॥
    ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥
    ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥
    ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥
    ਤੁਮ੍ਹ੍ਹ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥
    ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥"
    ਪ੍ਰਭਾਤੀ ॥ (1351/1438)

ความคิดเห็น •