Khushian- Sad Khushian Keertan Jap Naam | ਸਦ ਖੁਸੀਆ ਕੀਰਤਨੁ ਜਪਿ ਨਾਮ - Bhai Jasbir Singh ji khanne wale

แชร์
ฝัง
  • เผยแพร่เมื่อ 1 ก.ค. 2022
  • This shabad is Sad Khushian Keertan Jap Naam - ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ
    ਧਨਾਸਰੀ ਮਹਲਾ ੫ ॥
    ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥
    ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥
    ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥
    ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥
    ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥
    ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥
    Dhanaasaree, Fifth Mehla:
    Desire is quenched, through the Lord's Name.
    Great peace and contentment come through the Guru's Word, and one's meditation is perfectly focused upon God. ||1||Pause||
    Please shower Your Mercy upon me, and permit me to ignore the great enticements of Maya, O Lord, Merciful to the meek.
    Give me Your Name - chanting it, I live; please bring the efforts of Your slave to fruition. ||1||
    All desires, power, pleasure, joy and lasting bliss, are found by chanting the Naam, the Name of the Lord, and singing the Kirtan of His Praises.
    That humble servant of the Lord, who has such karma pre-ordained by the Creator Lord, O Nanak - his efforts are brought to perfect fruition. ||2||20||51||
    ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਮਾਇਆ ਦੀ) ਤ੍ਰੇਹ ਬੁੱਝ ਜਾਂਦੀ ਹੈ ।
    ਗੁਰੂ ਦੀ ਬਾਣੀ ਦਾ ਆਸਰਾ ਲਿਆਂ (ਮਨ ਵਿਚ) ਬੜਾ ਸੰਤੋਖ ਪੈਦਾ ਹੋ ਜਾਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਪੂਰੇ ਤੌਰ ਤੇ ਸੁਰਤਿ ਜੁੜ ਜਾਂਦੀ ਹੈ ।੧।ਰਹਾਉ।
    ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਕਿਰਪਾ ਕਰਦਾ ਹੈਂ, ਮਾਇਆ ਦੇ ਰੰਗ-ਤਮਾਸ਼ੇ ਉਸ ਉੱਤੇ ਪ੍ਰਭਾਵ ਨਹੀਂ ਪਾ ਸਕਦੇ ।
    ਹੇ ਪ੍ਰਭੂ! (ਮੈਨੂੰ ਭੀ) ਆਪਣਾ ਨਾਮ ਬਖ਼ਸ਼, ਤੇਰਾ ਨਾਮ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਸਕਾਂ, ਤੇਰੇ (ਇਸ) ਦਾਸ ਦੀ ਮੇਹਨਤ ਸਫਲ ਹੋ ਜਾਏ ।੧।
    ਹੇ ਭਾਈ! ਪਰਮਾਤਮਾ ਦਾ ਨਾਮ ਜਪ ਕੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ (ਮਾਨੋ) ਰਾਜ ਦੇ ਸੁਖ ਤੇ ਰਸ ਮਿਲ ਜਾਂਦੇ ਹਨ, ਸਦਾ ਆਨੰਦ ਬਣਿਆ ਰਹਿੰਦਾ ਹੈ ।
    (ਪਰ) ਹੇ ਨਾਨਕ! ਕਰਤਾਰ ਨੇ ਜਿਸ ਮਨੁੱਖ ਦੀ ਕਿਸਮਤ ਵਿਚ ਦੁਰ ਦਰਗਾਹ ਤੋਂ (ਇਹ ਨਾਮ ਦੀ ਦਾਤਿ) ਲਿਖ ਦਿੱਤੀ, ਉਸ ਮਨੁੱਖ ਦੇ (ਹੀ) ਸਾਰੇ ਕਾਰਜ ਸਫਲ ਹੁੰਦੇ ਹਨ ।੨।੨੦।੫੧।
    #khannewale #bhaijasbirsinghji #bhaijasbirsinghjikhalsa #gurbani #keertan
    #shabad
  • เพลง

ความคิดเห็น • 8

  • @tarlochankaur1499
    @tarlochankaur1499 2 ปีที่แล้ว +1

    ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ਨਹੀ ਮਰਤਾ 👋👋👋👋👋👋

  • @gurinderpalsingh4540
    @gurinderpalsingh4540 ปีที่แล้ว

    ਬ੍ਰਹਮ ਗਿਆਨੀ ਸਦ ਜਿਵੇ ਨਹੀਂ ਮਰਤਾ, ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀਓ 🙏🏻🙏🏻

  • @harbhajansingh5322
    @harbhajansingh5322 ปีที่แล้ว

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ❤

  • @jpsjalandhar2578
    @jpsjalandhar2578 2 ปีที่แล้ว +1

    Waheguru Waheguru Waheguru Waheguru Waheguru Waheguru Waheguru
    May Waheguru Ji bless you always

  • @Navjot_Kaur845
    @Navjot_Kaur845 11 หลายเดือนก่อน

    🙏🙏🙏🙏🙏ਵਾਹਿਗੁਰੂ ਜੀ🙏🙏🙏🙏🙏🙏

  • @palvinderkaur9515
    @palvinderkaur9515 2 ปีที่แล้ว +1

    Waheguru ji🙏

  • @arpansidhu3126
    @arpansidhu3126 2 ปีที่แล้ว +2

    amŕìt ras bàŕasda

  • @arpansidhu3126
    @arpansidhu3126 2 ปีที่แล้ว +2

    param hans bhai sahb ji shabad gaanvda