ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
Dhan dhan Sri satguru Dalip Singh ji ki mahima Kahi nahi jae 🙏🙏🌹🌹🙏🙏
Thanks
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ
ਤੁਹਾਨੂੰ ਸੰਗਸਾਰ ਕਰਾਂਗੇ ਜਬ ਪੀਰ ਨੇ ਇਹ ਬਾਤ ਕੀਤੀ ਤਾਂ ਗੁਰੂ ਜੀ ਉਚੀ ਸੁਰ ਨਾਲ ਬਾਂਗ ਦਿਤੀ ਸ਼੍ਰੀ ਮੁੱਖਵਾਕ ਗੁਰਬਰ ਅਕਾਲ ਸਤਿ ਸ਼੍ਰੀ ਅਕਾਲ ਚਿਤ ਚਰਨ ਨਾਮ ਘਰ ਘਰ ਪ੍ਰਨਾਮ ਸਭ ਪਰ ਕਿਰਪਾਲ ਜੋਰਸ ਜਵਾਬ
ਗੁਰਿ ਪੂਰੈ ਮੇਰੀ ਰਾਖਿ ਲਈ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ਰਹਾਉ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ਜਿਥੈ ਜਾਏ ਤੂੰਧ ਬਰਤਨਾਂ ਤਿਸਕੀ ਚਿੰਨਤਾ ਨਾਹੀ
ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ
ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ
ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਬਿੰਬੀ ਰਾਜ ਪਾਲ ਕੌਰ ਜੀ ਧੰਨ ਧੰਨ ਆਪਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ
ਵੀਡਿਓ ਅੱਪਲੋਡ ਕਰਦ ਲਈ ਧੰਨਵਾਦ ਜੀ। "ਏਕਤਾ ਦੇ ਮਾਲਿਕ" ਪੇਜ਼ ਦੇ ਐਡਮਿਨ ਸਾਬ ਨੂੰ ਬੇਨਤੀ ਹੈ ਕਿਰਪਾ ਕਰਕੇ ਇਸ ਵਿਚ "ਹੋਲੇ ਮਹੱਲੇ" ਸ਼ਬਦ ਦੀ ਗਲਤੀ ਨੂੰ ਸੋਧ ਕੀਤਾ ਜਾਵੇ ਜੀ।
👏🏻👏🏻👏🏻👏🏻👏🏻