Nahi Te Khalse Di Reet Mitt Jandi # Jathedar Gurdeep Singh

แชร์
ฝัง
  • เผยแพร่เมื่อ 14 ต.ค. 2024
  • Nahi Te Khalse Di Reet Mitt Jandi # Jathedar Gurdeep Singh

ความคิดเห็น • 27

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਜਥੇਦਾਰ ਸੰਤ ਬਾਬਾ ਗੁਰਦੀਪ ਸਿੰਘ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ 🎉🌹🌷🌹🌷🌹🌷💓❤️💚💟🌷🌹🌷🌹🌷🌹🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ਸਤਿਗੁਰ ਵਿਚਿ ਆਪ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ਜਗਜੀਵਨੁ ਦਾਤਾ ਪਾਇਆ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ। ।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ। ।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਅਰਦਾਸ ਨਾਨਕ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੇ ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚਤ੍ਰੇ ਸਵਾਈ ਸਾਰਾ ਕਲਿਜੁਗ ਭੋਗਸੀ ਨਾਨਕ ਧਰ ਅਵਤਾਰ ਜੋਤਿ ਓਹਾ ਜੁੱਗਤਿ ਸਾਇ ਸਹਿ ਕਾਇਆ ਫੇਰ ਪਲਟੀਐ ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ ਦਲਭੰਜਨ ਗੁਰ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ ਵਿਦਿਆ ਦਾਤੇ ਦਸ਼ਮੇਸ਼ ਪ੍ਰਗਟੇ ਆਪ ਪਰਮੇਸ਼ ਯਾਹੀ ਕਾਜ ਧਰਾ ਹਮ ਜਨਮੰ ਸਮਝ ਲੇਹੁ ਸਾਧੂ ਸਭ ਮਨਮੰ ਧਰਮ ਚਲਾਵਨ ਸੰਤ ਉਬਾਰਨ ਦੁਸਟ ਸਭਨ ਕਉ ਮੂਲ ਉਪਾਰਿਨ ਰਾਮ ਸਿੰਘ ਹੋਇ ਮੇਰੋ ਨਾਮਾ ਬਾਢੀ ਸੁਤ ਭੈਣੀ ਕੋ ਧਾਮ ਕਲਿਜੁਗ ਮੈਂ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ਜੋ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਵਿੱਦਿਆ ਦਾਤੇ ਦਸ਼ਮੇਸ਼ ਪ੍ਰਗਟਾਏ ਆਪ ਪਰਮੇਸ਼ ਸ੍ਰੀ ਸਤਿਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਦਸਮ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਲਿਖਿਆ ਹੈ ਕਲਜੁਗ ਮੇੰ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ਜੋ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਾਲ ਪਾਇਓ ਬ੍ਰਹਮਾ ਬੰਬ ਧਰਾ ਦਾ ਅਰਥ ਹੈ ਵਾਰਮੇ ਨਾਨਕ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਅਵਤਾਰ ਧਾਰੀਆਂ ਵਾਹਿਗੁਰੂ ਜੀ ਤੋ ਅੱਖਾ ਮੱਗੋ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ਜੀ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਅਕਾਲ ਪੁਰਖ ਵਾਰਮੇ ਨਾਨਕ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦਾ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ਜੋ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਵਾਹਿਗੁਰੂ ਜੀ ਦਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਦੀ ਫਤਿਹ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਫਤਹਿ ਡੰਕ ਬਾਜੈ ਕ੍ਰਿਪਾ ਯੋ ਕਰੀਜੈ ਯਹੀ ਬਾਰਤਾ ਦਾਸ ਕੀ ਨਿਤ ਸੁਣੀਜੈ ਕਰਹੁ ਹੁਕਮ ਅਪਨਾ ਸਭੈ ਦੁਸਟ ਘਾਊਂ ਤੁਰਕ ਹਿੰਦ ਕਾ ਸਕਲ ਝਗਰਾ ਮਿਟਾਊਂ ਅਗਮ ਸੂਰਬੀਰਾ ਉਠਹਿ ਸਿੰਘ ਜੋਧਾ ਪਕਤ੍ਰ ਤੁਰਕ ਗਨ ਕਉਂ ਕਰੇਂ ਵੇ ਨਿਰੋਧਾ ਸਗਲ ਜਗਤ ਮੋ ਖਾਲਸਾ ਪੰਥ ਗਾਜੈ ਜਗੈ ਧਰਮ ਹਿੰਦੁਨ ਸਕਲ ਦੁੰਦ ਭਾਜੈ ਜਪਉੰ ਜਾਪ ਹਰੇ ਹਰਿ ਅਕਾਲ ਹੈ ਤਬ ਦੁਨੀਆਂ ਸਭ ਛਿਨੱਕ ਮੈਂ ਨਿਹਾਲੰ ਸੁਣਹੁ ਤੁਮ ਭਵਾਨੀ ਹਮਨ ਕੀ ਪੁਕਾਰੇ ਕਰਹੁ ਦਾਸ ਪਰ ਮਿਹਰ ਅਪਰੰ ਅਪਾਰੇ। ।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕੋਟ ਕੋਟ ਰੋਮ ਬ੍ਰਹਿਮੰਡ ਕੋ ਨਿਵਾਸ ਮਨੂਖ ਅਵਤਾਰ ਧਾਰ ਦਰਸ਼ਨ ਦਿਖਾਇ ਹੈ ਜੁਗਾ ਜੁਗੁ ਸਦ ਪਿਤ੍ਰੀ ਗੁਰੂ ਚਲਾਈ। ।ਗੁਰਬਾਣੀ ਵਿੱਚ ਲਿਖਿਆ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ। ।ਗੁਰ ਕੀ ਬਾਣੀ ਵਿਚ ਲਿਖਿਆ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਇਕੋ ਭਾਈ ਸੰਜਨਾ ਇਕੋ ਭਾਈ ਮੀਤ ਇਕੋ ਦੀ ਸਮਗਰੀ ਇਕੋ ਦੀ ਹੈ ਰੀਤ ਇਕ ਸਸੇ ਮੰਨ ਮਾਨੀਆ ਤਾ ਹੋਏਆ ਨਿਹਚੰਲ ਚੀਤ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਅਕਾਲ ਪੁਰਖ ਵਾਰਮੇ ਨਾਨਕ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦਾ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜੇ ਰੰਤ ਲਗੇ ਕਪਤ੍ਰੇ ਜਾਮਾ ਹੋਏ ਪਲੀਤ ਜੋ ਰੰਤ ਪਿਵੇ ਮਾਨੋਖਾ ਤਿੰਨ ਕਿਉ ਨਿਰਮਲ ਚੀਤ ।।ਗੁਰਬਾਣੀ ਦਾ ਫੁਰਮਾਨ ਹੈ। ।ਪਰ ਸਿੱਖਾਂ ਨੇ ਤਾ ਮਾਸ ਖਾਣਾ ਵਾਹਿਗੁਰੂ ਜੀ ਭਾਮੇ ਗੁਰੂ ਕੀ ਬਾਣੀ ਵਿਚ ਮਨਾ ਹੋਇ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਮੰਧ ਪਿੱਤੇ ਮੰਤ ਬਿਸਰੇ ਬਰਲ ਪਵਬੇ ਵਿਚ ਆਏ ਆਪਣਾ ਪਰਾਏਆ ਨਾ ਪਸ਼ਾਣੇ ਖਸਮੋ ਧੰਕੇ ਖਾਏ ।।ਗੁਰੂ ਕੀ ਬਾਣੀ ਵਿਚ ਲਿਖਿਆ ਹੈ ਪਰ ਸਿੱਖਾਂ ਨੇ ਤਾ ਸ਼ਰਾਬ ਪੀਣੀਆ ਗੁਰਦੁਆਰਿਆਂ ਦੇ ਵਿਚ ਜਥੇਦਾਰਾਂ ਅਤੇ ਕਿਰਤਨੀਏ ਪਾਠੀ ਵੀ ਸ਼ਰਾਬ ਪਿਦੇਆ ਵਾਹਿਗੁਰੂ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਇਕੋ ਭਾਈ ਸੰਜਨਾ ਇਕੋ ਭਾਈ ਮੀਤ ਇਕੋ ਦੀ ਸਮਗਰੀ ਇਕੋ ਦੀ ਹੈ ਰੀਤ ਇਕ ਸਸੇ ਮੰਨ ਮਾਨੀਆ ਤਾ ਹੋਏਆ ਨਿਹਚੰਲ ਚੀਤ ।।ਅਕਾਲ ਪੁਰਖ ਵਾਰਮੇ ਨਾਨਕ ਸਤਿਗੁਰੂ ਰਾਮ ਸਿੰਘ ਜੀ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਦਾ ਕਲਿਜੁਗ ਮੈਂ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ਜੋ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਾਲ ਪਾਇਓ ਬ੍ਰਹਮਾ ਬੰਬ ਧਰਾ ਕਾਲ ਪਾਇਓ ਸ਼ਿਬਜੁਗ ਅਵਤਾਰਾ ਕਾਲ ਪਾਇਓ ਕਰ ਬਿਸ਼ਨ ਪ੍ਰਕਾਸ਼ਾ ਸਕਲ ਕਾਲ ਕਾ ਕਿਆ ਤਮਾਸ਼ਾ ਜਵਨ ਕਾਲ ਜੋਗੀ ਸਿਵ ਕੀਓ ਬੇਦਰਾਜ ਬ੍ਰਹਮਾ ਜੂ ਥੀਓ ਜਵਨ ਕਾਲ ਸਭ ਜਗਤ ਬਨਾਯੋ ਦੇਵ ਦੈਤ ਜਛਨ ਉਪਜਾਯੋ ਆਦਿ ਅੰਤਿ ਏਕੈ ਅਵਤਾਰਾ ਸੋਈ ਗੁਰੂ ਸਮਝੀਅਹੁ ਹਮਾਰਾ ਨਮਸਕਾਰ ਤਿਸ ਹੀ ਕੋ ਹਮਾਰੀ ਸਕਲ ਪ੍ਰਜਾ ਜਿਨ ਆਪ ਸਵਾਰੀ ਸਿਵਕਨ ਕੋ ਸਿਵਗੁਨ ਸੁਖ ਦੀਓ ਸਤਰਨ ਕੋ ਪਲ ਮੋ ਬਧ ਕੀਓ ਘਟ ਘਟ ਕੇ ਅੰਤਰ ਕੀ ਜਾਨਤ ਭਲੇ ਬੁਰੇ ਕੀ ਪੀਰ ਪਛਾਨਤ ਚੀਟੀ ਤੇ ਕੁਚਰ ਅਸਥੂਲਾ ਸਭ ਪਰ ਕਿਰਪਾ ਕਿਰਪਾ ਦ੍ਰਿਸ਼ਟਿ ਕਰ ਫੁਲਾਂ

  • @BalrajKaur-c2s
    @BalrajKaur-c2s 15 วันที่ผ่านมา

    Vah vah jathedar ji tuhade chrna vich koti koti prnam

  • @BalrajKaur-c2s
    @BalrajKaur-c2s 15 วันที่ผ่านมา

    Sansad Guru Ram Singh ji

  • @LovelySingh-z4l
    @LovelySingh-z4l 2 หลายเดือนก่อน +2

    ਸਰਕਾਰੀ ਟੱਟੂ 😡🤬

    • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
      @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ 2 หลายเดือนก่อน +1

      ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ ਜੀ ।।