ਰਾਗੁ ਸਿਰੀਰਾਗੁ - ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥

แชร์
ฝัง
  • เผยแพร่เมื่อ 17 ม.ค. 2025
  • ਸਿਰੀਰਾਗੁ ਮਹਲਾ ੧ ॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥ ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥ ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥ ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥
    #darbarsahibkirtan #darbarsahib #kirtangurbani #gurmatsangeet #gurmatkirtan

ความคิดเห็น •