Guru Nanak Dev Ji Te Hamza Gauns Di Sakhi | Mool Chand Di Sakhi

แชร์
ฝัง
  • เผยแพร่เมื่อ 17 พ.ย. 2024
  • #gurunanakdev #history #sikhstory #anmolkatha #babasrichandji #motivation
    ਕਥਾ ਗੁਰੂ ਨਾਨਕ ਪ੍ਰਕਾਸ਼ ਗ੍ਰੰਥ
    ਅਤੀ ਸਤਿਕਾਰਯੋਗ ਸਾਧ ਸੰਗਤ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
    ਇਹ ਕਥਾ ਦਾਸ ਵਲੋਂ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਵਿੱਚੋ ਕੀਤੀ ਜਾ ਰਹੀ ਹੈ , ਸਭ ਤੋਂ ਪਹਿਲਾ ਇਹ ਕਥਾ ਭਾਈ ਬਾਲਾ ਜੀ ਨੇ ਗੁਰੂ ਅੰਗਦ ਦੇਵ ਸਾਹਿਬ ਜੀ ਨੂੰ ਸਰਵਣ ਕਰਵਾਈ ਅਤੇ ਭਾਈ ਬਾਲਾ ਜੀ ਦੀ ਜਨਮਸਾਖੀ ਵਿਚ ਅੰਕਿਤ ਕੀਤੀ ਗਈ ,ਉਪ੍ਰੰਤ ਬਾਬਾ ਬੁੱਢਾ ਜੀ ਤੋਂ ਓਹਨਾ ਦੇ ਸਪੁੱਤਰ ਭਾਈ ਭਾਣਾ ਜੀ ਫੇਰ ਭਾਈ ਸਰਵਣ ਜੀ ਫੇਰ ਭਾਈ ਜਲਾਲ ਜੀ ਫੇਰ ਭਾਈ ਝੰਡਾ ਜੀ ਫੇਰ ਭਾਈ ਗੁਰਦਿੱਤਾ ਜੀ ਫੇਰ ਭਾਈ ਰਾਮਕੋਇਰ ਜੀ ਤੇ ਫੇਰ ਅੰਤ ਵਿਚ ਕਵੀ ਭਾਈ ਸੰਤੋਖ ਸਿੰਘ ਜੀ ਕੋਲ ਆਈ , ਭਾਈ ਰਾਮਕੋਇਰ ਜੀ ਗੁਰੂ ਗੋਬਿੰਦ ਸਿੰਘ ਜੀ ਨਾਲ ਵਿਚਰਦੇ ਸਨ ਅਤੇ ਓਹਨਾ ਨਾਲ ਵਾਰਤਾਲਾਪ ਕਰਦੇ ਹੁੰਦੇ ਸਨ ਅਤੇ ਹਮੇਸ਼ਾ ਬ੍ਰਹਮਗਿਆਨ ਦੀ ਅਵਸਥਾ ਵਿਚ ਰਹਿੰਦੇ ਸਨ , ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਦੀ ਕਥਾ ਲਗਭਗ ੫੦੦ ਸ਼ਿਰੋਮਣੀ ਕਮੇਟੀ ਦੇ ਗੁਰੂਦਵਾਰਿਆਂ ਦੇ ਵਿਚ ਨਿਰੰਤਰ ੩੦੦ ਸਾਲ ਤੋਂ ਚਲ ਰਹੀ ਹੈ ਅਤੇ ਪ੍ਰਮਾਣਿਤ ਹੈ , ਆਓ ਸਾਰੇ ਇਸ ਅਮੁਲਕੁ ਖ਼ਜ਼ਾਨੇ ਵਿੱਚੋ ਕਥਾ ਸੁਣਕੇ ਮਹਾਰਾਜ ਦੀਆਂ ਖੁਸ਼ੀਆਂ ਦੇ ਪਾਤਰ ਬਣੀਏ ਅਤੇ ਆਪਣਾ ਜਨਮ ਸਫਲ ਕਰੀਏ ਜੀ, ਧੰਨਵਾਦ
    ਇਸ ਚੈਨਲ ਦਾ ਮਕਸਦ ਸੰਗਤ ਨੂੰ ਆਪਣੇ ਪੁਰਾਤਨ ਇਤਿਹਾਸ ਬਾਰੇ ਜਾਣਕਾਰੀ ਦੇਣ ਦਾ ਹੈ , ਇਸ ਕਥਾ ਵਿਚ ਦਿੱਤੀ ਜਾਣਕਾਰੀ ਸੰਤ ਮਹਾਪੁਰਸ਼ਾ ਤੋਂ ਸਲਾਹ ਲੈ ਕੇ ਹੀ ਅੱਗੇ ਸੰਗਤਾਂ ਨੂੰ ਸਰਵਣ ਕਰਵਾਈ ਜਾਂਦੀ ਹੈ , ਸਾਰੇ ਧਰਮਾਂ ਦਾ ਸਤਿਕਾਰ ਕਰਨਾ ਗੁਰੂ ਸਾਹਿਬਾਨਾਂ ਨੇ ਇਕ ਸੱਚੇ ਸਿੱਖ ਨੂੰ ਸਿਖਾਇਆ ਹੈ , ਸਾਰੇ ਦੇਵੀ ਦੇਵਤੇ ਸਿੱਖ ਵਾਸਤੇ ਸਤਿਕਾਰਯੋਗ ਹਨ ਅਤੇ ਭਰੋਸਾ ਕੇਵਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੀ ਰੱਖਣਾ ਸਿੱਖ ਦਾ ਫਰਜ਼ ਹੈ , ਸਾਰੀ ਸੰਗਤ ਦਾ ਤਹਿ ਦਿੱਲੋਂ ਬਹੁਤ ਬਹੁਤ ਧੰਨਵਾਦ
    All Rights are reserved with anmol katha channel
    No copyrighted photo or video is used in any of the videos .
    Guidence Satkaryog Giani Thakur Singh ji
    and ashirwad Baba Kulwant Singh ji
    Blessings - Kalgidhar paatshah Guru Gobind Singh ji
    And Mata Sahib kaur ji
    Special Thanks to
    Bhai Pinderpal Singh ji
    Bhai Harjinder Singh ji

ความคิดเห็น • 4

  • @HardevSingh-dt5ui
    @HardevSingh-dt5ui 3 หลายเดือนก่อน

    Waheguru ji waheguru ji waheguru ji waheguru ji waheguru ji waheguru ji

  • @GURMEETSINGH-zr9sh
    @GURMEETSINGH-zr9sh 3 หลายเดือนก่อน

    ਧੰਨ ਧੰਨ ਸ਼੍ਰੀ ਗੁਰੂ ਬਾਬਾ ਨਾਨਕ ਦੇਵ ਜੀ ਮਹਾਰਾਜ ਆਪ ਜੀ ਨੂੰ ਕੋਟਿ ਕੋਟਿ ਪ੍ਰਨਾਮ ਸਤਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਵੀਰ ਜੀ ਤੁਹਾਡੀ ਆਵਾਜ਼ ਬਹੁਤ ਵਧੀਆ ਹੈ ਬਹੁਤ ਸੋਹਣੇ ਸ਼ਬਦਾਂ ਨਾਲ ਗੂਰੂ ਨਾਨਕ ਸਾਹਿਬ ਜੀ ਮਹਾਰਾਜ ਦੀਆ ਸਾਖੀਆਂ ਸਨਾਉਦੇ ਹੋ ਪਰਮਾਤਮਾ ਤੁਹਾਨੂੰ ਤੰਦਰੁਸਤੀ ਬਖ਼ਸ਼ੇ ਤੁਹਾਡੀ ਉਮਰ ਲੰਮੀ ਹੋਵੇ ਸਤਿਨਾਮ ਸ਼੍ਰੀ ਵਾਹਿਗੁਰੂ ਜੀ

  • @sukhjindersukhaurright8795
    @sukhjindersukhaurright8795 3 หลายเดือนก่อน

    🙏🙏🏻🙏🏻🙏🙏🌹🌹🌹🌹🌹

  • @dilbagsinghsarwara205
    @dilbagsinghsarwara205 3 หลายเดือนก่อน

    ਬਾਬਾ ਨੰਦ ਸਿੰਘ ਜੀ ਦੀ ਜੀਵਨੀ ਤੇ ਵੀਡਿਓ ਜ਼ਰੂਰ ਬਣਾਓ ਜੀ