ਬਿਲਾਵਲੁ ਮਹਲਾ ੫ ॥ Bilaaval, Fifth Mehla: ਗੁਰਿ ਪੂਰੈ ਮੇਰੀ ਰਾਖਿ ਲਈ ॥ The Perfect Guru has has saved me. ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ He has enshrined the Ambrosial Name of the Lord within my heart, and the filth of countless incarnations has been washed away. ||1||Pause|| ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ The demons and wicked enemies are driven out, by meditating, and chanting the Chant of the Perfect Guru. ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ What can any wretched creature do to me? The radiance of my God is gloriously great. ||1|| ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ Meditating, meditating, meditating in remembrance, I have found peace; I have enshrined His Lotus Feet within my mind. ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ Slave Nanak has entered His Sanctuary; there is none above Him. ||2||12||98|| - Ang 823
Truth is one. It is there, waiting for the veil to be shed. Natmastak.
ਬਿਲਾਵਲੁ ਮਹਲਾ ੫ ॥
Bilaaval, Fifth Mehla:
ਗੁਰਿ ਪੂਰੈ ਮੇਰੀ ਰਾਖਿ ਲਈ ॥
The Perfect Guru has has saved me.
ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥
He has enshrined the Ambrosial Name of the Lord within my heart, and the filth of countless incarnations has been washed away. ||1||Pause||
ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥
The demons and wicked enemies are driven out, by meditating, and chanting the Chant of the Perfect Guru.
ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥
What can any wretched creature do to me? The radiance of my God is gloriously great. ||1||
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥
Meditating, meditating, meditating in remembrance, I have found peace; I have enshrined His Lotus Feet within my mind.
ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥
Slave Nanak has entered His Sanctuary; there is none above Him. ||2||12||98||
- Ang 823
beautifully sung!
👍👍🙏
Please correct the last word it’s Laayi not Lee