ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ {ਪੰਨਾ 773}ਪਦਅਰਥ: ਹਰਿ ਪਹਿਲੜੀ ਲਾਵ = ਪ੍ਰਭੂ = ਪਤੀ ਨਾਲ (ਜੀਵ = ਇਸਤ੍ਰੀ ਦੇ ਵਿਆਹ ਦੀ) ਇਹ ਪਹਿਲੀ ਸੋਹਣੀ ਲਾਵ ਹੈ। ਪਰਵਿਰਤੀ ਕਰਮ = ਪਰਮਾਤਮਾ ਦਾ ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ। ਦ੍ਰਿੜਾਇਆ = (ਗੁਰੂ ਨੇ) ਨਿਸ਼ਚੇ ਕਰਾਇਆ ਹੈ। ਬਾਣੀ = ਗੁਰੂ ਦੀ ਬਾਣੀ। ਦ੍ਰਿੜਹੁ = ਹਿਰਦੇ ਵਿਚ ਪੱਕਾ ਕਰੋ। ਤਜਾਇਆ = ਤਜੇ ਜਾਂਦੇ ਹਨ। ਸਿਮ੍ਰਿਤਿ ਨਾਮੁ ਦ੍ਰਿੜਾਇਆ = ਗੁਰੂ ਨੇ ਜੋ ਹਰਿ = ਨਾਮ = ਸਿਮਰਨ ਦੀ ਤਾਕੀਦ ਕੀਤੀ ਹੈ- ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਸਭਿ = ਸਾਰੇ। ਕਿਲਵਿਖ = ਪਾਪ। ਸਹਜ ਅਨੰਦੁ = ਆਤਮਕ ਅਡੋਲਤਾ ਦਾ ਸੁਖ। ਮਨਿ = ਮਨ ਵਿਚ। ਆਰੰਭੁ = ਮੁੱਢ। ਕਾਜੁ = ਵਿਆਹ।੧।ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ। ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ।ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ। ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ।੧।
Dhan dhan maskeen g te dhan dhan hai ena brahmgiani hona, ene deeply katha karde aw k dimag d sare darwaje khul jande aw
Waheguru ji waheguru ji waheguru ji waheguru ji waheguru ji
ਵਾਹਿਗੁਰੂ ਜੀ ਕਾ ਖਾਲਸਾ।। ਵਾਹਿਗੁਰੂ ਜੀ ਕੀ ਫਤਹਿ।।
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
🙏 ਵਾਹਿਗੁਰੂ ਜੀ
ਵਾਹਿਗੁਰੂ ਜੀ
Vari nice..kath🙏🙏🙏🙏🙏
ਪਂਥ ਰਤਨ िਗਆਨੀ ਮਸਕੀਨ िਸਘ ਜੀ
Dhan Dhan Sant maskeen ji
Waheguru ji ka Khalsa waheguru ji ki Fateh
waheguru ji ka khalsa waheguru ji ki fateh khalsa ji
ਵਾਹਿਗੁਰੂ।
Dhan dhan sant Singh Ji maskin ji
ਲਾਂਵਾਂ ਦੀ ਤੇ ਕੋਈ ਗੱਲ ਈ ਨਹੀਂ ਆਈ ਪਹਿਲੇ ਪਾਰਟ ਵਿੱਚ
Jidi soorat🕺 us dar tak paunch 🔜jaye oh pramatma🕉️ da roop ho janda
Navdeep Sarao
Waheguru ji
Shri Ram satnam shri waheguru 🙏
stnam waheguru ji
Waheguru ji waheguru ji ☝️🙏
waheguru ji
❤❤❤❤❤
Wahe guru g
Waheguru ji mehar kari 🙏🙏🙏🙏🙏
Waheguru ji 🙏
Waheguru ji waheguru ji
WAHEGURU ji
ਭਲੋ ਭਲੋ ਰੇ ਕੀਰਤਨੀਆਂ
Waheguru
🙏🌹🙏🌹🌹🌹🙏🌹🙏
Shayad gyani ji di last katha si kanpur wich
🙏🌸🌸
Bhai ji baki de part v upload kar dyo plz🙏
Jkm
Nihal nihal
Kash ih budhi sab kol hoye. sansarik chiza di purti lai asi adhiyatmak chiz nu kive use kita.
WAHEGURU JI
ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ {ਪੰਨਾ 773}
ਪਦਅਰਥ: ਹਰਿ ਪਹਿਲੜੀ ਲਾਵ = ਪ੍ਰਭੂ = ਪਤੀ ਨਾਲ (ਜੀਵ = ਇਸਤ੍ਰੀ ਦੇ ਵਿਆਹ ਦੀ) ਇਹ ਪਹਿਲੀ ਸੋਹਣੀ ਲਾਵ ਹੈ। ਪਰਵਿਰਤੀ ਕਰਮ = ਪਰਮਾਤਮਾ ਦਾ ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ। ਦ੍ਰਿੜਾਇਆ = (ਗੁਰੂ ਨੇ) ਨਿਸ਼ਚੇ ਕਰਾਇਆ ਹੈ। ਬਾਣੀ = ਗੁਰੂ ਦੀ ਬਾਣੀ। ਦ੍ਰਿੜਹੁ = ਹਿਰਦੇ ਵਿਚ ਪੱਕਾ ਕਰੋ। ਤਜਾਇਆ = ਤਜੇ ਜਾਂਦੇ ਹਨ। ਸਿਮ੍ਰਿਤਿ ਨਾਮੁ ਦ੍ਰਿੜਾਇਆ = ਗੁਰੂ ਨੇ ਜੋ ਹਰਿ = ਨਾਮ = ਸਿਮਰਨ ਦੀ ਤਾਕੀਦ ਕੀਤੀ ਹੈ- ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਸਭਿ = ਸਾਰੇ। ਕਿਲਵਿਖ = ਪਾਪ। ਸਹਜ ਅਨੰਦੁ = ਆਤਮਕ ਅਡੋਲਤਾ ਦਾ ਸੁਖ। ਮਨਿ = ਮਨ ਵਿਚ। ਆਰੰਭੁ = ਮੁੱਢ। ਕਾਜੁ = ਵਿਆਹ।੧।
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ। ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ।
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ। ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ।੧।
Dhan dhan maskeen g te dhan dhan hai ena brahmgiani hona, ene deeply katha karde aw k dimag d sare darwaje khul jande aw
Waheguru ji waheguru ji waheguru ji waheguru ji waheguru ji
ਵਾਹਿਗੁਰੂ ਜੀ ਕਾ ਖਾਲਸਾ।।
ਵਾਹਿਗੁਰੂ ਜੀ ਕੀ ਫਤਹਿ।।
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
🙏 ਵਾਹਿਗੁਰੂ ਜੀ
ਵਾਹਿਗੁਰੂ ਜੀ
Vari nice..kath🙏🙏🙏🙏🙏
ਪਂਥ ਰਤਨ िਗਆਨੀ ਮਸਕੀਨ िਸਘ ਜੀ
Dhan Dhan Sant maskeen ji
Waheguru ji ka Khalsa waheguru ji ki Fateh
waheguru ji ka khalsa
waheguru ji ki fateh khalsa ji
ਵਾਹਿਗੁਰੂ।
Dhan dhan sant Singh Ji maskin ji
ਲਾਂਵਾਂ ਦੀ ਤੇ ਕੋਈ ਗੱਲ ਈ ਨਹੀਂ ਆਈ ਪਹਿਲੇ ਪਾਰਟ ਵਿੱਚ
Jidi soorat🕺 us dar tak paunch 🔜jaye oh pramatma🕉️ da roop ho janda
Navdeep Sarao
Waheguru ji
Shri Ram satnam shri waheguru 🙏
stnam waheguru ji
Waheguru ji waheguru ji ☝️🙏
waheguru ji
❤❤❤❤❤
Wahe guru g
Waheguru ji mehar kari 🙏🙏🙏🙏🙏
Waheguru ji 🙏
Waheguru ji waheguru ji
Waheguru ji
WAHEGURU ji
ਭਲੋ ਭਲੋ ਰੇ ਕੀਰਤਨੀਆਂ
Waheguru
🙏🌹🙏🌹🌹🌹🙏🌹🙏
Shayad gyani ji di last katha si kanpur wich
🙏🌸🌸
Bhai ji baki de part v upload kar dyo plz🙏
J
km
Nihal nihal
Kash ih budhi sab kol hoye. sansarik chiza di purti lai asi adhiyatmak chiz nu kive use kita.
waheguru ji
Waheguru ji
waheguru ji
Waheguru ji
WAHEGURU JI
Waheguru ji
Waheguru ji
WAHEGURU JI
waheguru ji