Sri Satguru Jagjit Singh Ji | Thailand Dora | Part 2 - 1996

แชร์
ฝัง
  • เผยแพร่เมื่อ 7 พ.ย. 2024

ความคิดเห็น • 8

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਅਟੱਲ ਪ੍ਰਤਾਪੀ ਸ੍ਰੀ ਸਤਿਗੁਰੂ ਪ੍ਰਤਾਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।। ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ਤੇਰੇ ਚਰਣਾ ਤੇਰੇ ਚਰਣ ਧੂਤ੍ਰਿ ਵਡਭਾਗੀ ਪਾਵਾ ਰਾਮ ਹਰਿ ਧੂਤ੍ਰੀ ਨਾਈਐ ਮੈਲੁ ਗਵਾਈਐ ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ਜੋ ਜੀਅ ਤੁਝਹਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ। ।ਗੁਰਬਾਣੀ ਦਾ ਫੁਰਮਾਨ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ

  • @jeetsomal2320
    @jeetsomal2320 ปีที่แล้ว +1

    Dhan satguru jagjit singh ji

  • @manjitsinghslatch230
    @manjitsinghslatch230 ปีที่แล้ว +1

    Dhan shree satguru Jagjit singh ji maharaj

  • @baljitkour256
    @baljitkour256 ปีที่แล้ว

    🙏🏼🙏🏼🙏🏼🌹🌷