ਲੜੀਵਾਰ ਗੁਰਸ਼ਬਦ ਕਥਾ ਪਾਤਸ਼ਾਹੀ ੫ਵੀਂ

แชร์
ฝัง
  • เผยแพร่เมื่อ 8 ก.พ. 2025
  • ਸ੍ਰੀ ਗੁਰੂ ਗ੍ਰੰਥ ਸਾਹਿਬ ਪਵਿੱਤਰ ਅੰਗ ੧੧੩੩
    ਭੈਰਉ ਮਹਲਾ ੩ ॥
    ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥
    ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥
    ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥
    ਦੈਤ ਪੁਤ੍ਰ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥
    ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥
    ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥
    ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥
    ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥
    ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥
    ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜ ਆਇਆ।।੪।।
    ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥
    ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥

ความคิดเห็น •