ਦੀਵਾਨ ਜਥੇਦਾਰ ਗੋਪਾਲ ਸਿੰਘ ਜੀ ਅਤੇ ਜਥਾ

แชร์
ฝัง
  • เผยแพร่เมื่อ 6 ต.ค. 2024

ความคิดเห็น • 15

  • @Amrinder.Sgaming
    @Amrinder.Sgaming 5 หลายเดือนก่อน +3

    ❤❤❤❤❤dhan dhan satguru Dalip Singh Je

  • @agamdeepsinghlkgblue191
    @agamdeepsinghlkgblue191 5 หลายเดือนก่อน +2

    Dhan Sri satguru dalip singh g🙏🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਵਿੱਦਿਆ ਦਾਤੇ ਦਸ਼ਮੇਸ਼ ਪ੍ਰਗਟਾਏ ਆਪ ਪਰਮੇਸ਼ ਸ੍ਰੀ ਸਤਿਗੁਰੂ ਗੋਬਿੰਦ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @GKB-vn3ns
    @GKB-vn3ns 5 หลายเดือนก่อน +2

    🙏🏻🙏🏻. ਧੰਨ ਸਤਿਗੁਰੂ ਦਲੀਪ ਸਿੰਘ ਜੀ
    ਗੁਪਾਲ ਸਿੰਘ ਤੇ ਜਥੇ ਦਾ ਵੀ ਧੰਨਵਾਦ । ਸੁੰਦਰ ਦਿਵਾਨ ਸੀ ਜੀ

  • @DARSHANSINGH-ez9gg
    @DARSHANSINGH-ez9gg 5 หลายเดือนก่อน +1

    Dhan Dhan satguru Ram singh ji maharaj and satguru Dalip singh ji maharaj 🌹🌹🌹🌹🌹

  • @sbajwa4057
    @sbajwa4057 5 หลายเดือนก่อน +2

    👏🏻👏🏻👏🏻👏🏻👏🏻👏🏻👏🏻

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਗੁਪਾਲ ਸਿੰਘ ਜੀ ਜਥੇਦਾਰ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ਜੀ ਧੰਨ ਧੰਨ ਅਕਾਲ ਪੁਰਖ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦਾ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ

  • @jamesmill4764
    @jamesmill4764 5 หลายเดือนก่อน +1

    ❤❤❤❤🎉🎉🎉❤❤❤❤

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ

  • @KuldeepSinghRenu
    @KuldeepSinghRenu 5 หลายเดือนก่อน +1

    ruhani diwan

  • @user-rt3qv5bs9l
    @user-rt3qv5bs9l 4 หลายเดือนก่อน

    🙏🏻🙏🏻🙏🏻🙏🏻🙏🏻🙏🏻🙏🏻🙏🏻