ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ | Mere Man Gun Gavoh Raam Naam Har Ke

แชร์
ฝัง
  • เผยแพร่เมื่อ 10 ต.ค. 2024
  • ਸ਼ਬਦ: ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ
    ਜੱਥਾ: ਭਾਈ ਹਰਪਾਲ ਸਿੰਘ ਦਮਦਮੀ ਟਕਸਾਲ
    ‪@ragiharpalsinghbuttardamdm2710‬
    Shabad Kirtan by Jatha Bhai Harpal Singh Buttar Damdami Taksal
    ਰਾਗੁ ਸੂਹੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 731
    ਰਾਗੁ ਸੂਹੀ ਮਹਲਾ ੪ ਘਰੁ ੧
    ੴ ਸਤਿਗੁਰ ਪ੍ਰਸਾਦਿ ॥
    ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
    ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥
    ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥
    ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥
    ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥
    ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥
    ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥
    ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥
    ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥
    ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥

ความคิดเห็น • 1