tum date thakur pritpalak | ਤੁਮ ਦਾਤੇ ਠਾਕੁਰ ਪ੍ਰਤਿਪਾਲਕ | BHAI SATVINDER SINGH JI HARVINDER SINGH JI

แชร์
ฝัง
  • เผยแพร่เมื่อ 14 ต.ค. 2024
  • Anhad Gurbani
    ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥
    New Composition sung by BHAI SATVINDER SINGH JI HARVINDER SINGH JI DELHI WALE.
    #andahgurbani #gurbanikirtan #kavita #liverecording #livegurbani #gurbani

ความคิดเห็น • 1

  • @angrejsingh8842
    @angrejsingh8842 3 ปีที่แล้ว

    Waheguru ji 🙏🙏🌼🌼🌸🌸🙏🙏