ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
ਸਿੰਘ ਸ਼ਹੀਦਾਂ ਨੂੰ ਕੋਟੀ ਕੋਟੀ ਪ੍ਰਣਾਮ ਵਾਹਿਗੁਰੂ ਜੀ ਅਰਦਾਸੴ ਵਾਹਿਗੁਰੂ ਜੀ ਕੀ ਫ਼ਤਹਿ॥ਸ੍ਰੀ ਭਗੌਤੀ ਜੀ ਸਹਾਇ॥ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ,ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ,ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ!ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ,ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ,ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ!ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ,ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ,ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ!ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ,ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!!!ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ।ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ,ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ।ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ।ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ।ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ’ ਬੁਲਾਵੇ
Sachhe Patshah ardaasa kabool karn jiyo
Koti koti pranaam Guru Gobind Singh Ji ❤
ਹੰਕਾਰ ਹਰੋ ਸਤਿਗੁਰੂ ❤❤
Wahguru ji
ਸਤਿਨਾਮ ਸ੍ਰੀ ਵਾਹਿਗੁਰੂ ਜੀ🙏
ਵਾਹਿਗੁਰੂ ਵਾਹਿਗੁਰੂ 🙏💐
Satnam waheguru ji waheguru ji 🙏
Satnam waheguru ji
th-cam.com/video/_XTcdBxNmno/w-d-xo.htmlsi=1w9mDN9uB4mE8hQ6
Waheguru ji waheguru ji 🙏🙏🙏🙏🙏
Patsah ji mehar Karn ji
❤❤SATNAM wahaguru kirpa kro ji Maharaja ji ❤❤
Guru Sahib Bhali Karan Guruppyareo Ji
Waheguru ji waheguru ji waheguru ji waheguru ji waheguru ji waheguru
Wahaguruji.....chardi kla
ਅਕਾਲ ਪੁਰਖ ਜੀ ਸਹਾਇ
SATNAM SRI WAHEGURU JI WAHEGURU WAHEGURU WAHEGURU WAHEGURU WAHEGURU WAHEGURU WAHEGURU WAHEGURU
Waheguru ji waheguru ji waheguru ji waheguru ji waheguru ji waheguru ji
😊😊😊❤
Waheguru ji waheguru ji ❤
Patshah ji mehar karan ji
Waheguru waheguru waheguru waheguru 🙏🙏🙏🙏🙏
Waheguru
Waheguru ji
Dhan dhan Shahid singh G 🙏🙏
Waheguru jiiii
Dhan Dhan Guru Gobind Singh ji
WAHEGURU WAHEGURU WAHEGURU wah jio 🙏
Waheguru ji❤❤
Patsah ji mehar karan Guruppyareo ji
Waheguru ji ❤
DHAN.GURGOOBEAD.SINGH.JI
Waheguru ji 🙏
Dhan dashmesh pita ji❤❤❤
Patshah Ji Mehar Karan Gurupyareo Ji 🙏🏻
Waheguru ji...chardi kla
waheguru
th-cam.com/video/SMlc1cPZJXM/w-d-xo.htmlsi=7KC-3JZr9PA3_yA8 ਵਾਹਿਗੁਰੂ ਜੀ ਇਹ ਚੈਨਲ ਬੰਦ ਹੋਣ ਵਾਲਾ ਤਾ ਕਿਰਪਾ ਕਰਕੇ ਨਵੇਂ ਚੈਨਲ ਤੇ ਜਾਕੇ ਜਰੂਰ ਸਬਸਕ੍ਰਾਈਬ ਕਰਕੇ support dikhao ji 🙏🏻🙏🏻
Waheguru Ji
ਸਹੀਦ ਸਿੰਘਾ ਨੂੰ ਕੋਟਨ਼ ਕੋਟ਼ ਪਣਾ੍ਮ 🙏🙏
Wajgruru ji ❤❤
❤❤❤❤❤❤
Maaf krna baba ji Mere mere krr k hankar ta tuc krr rhe ho Dhan Guru Gobind Singh sahib ji maharaj saare Sikha de guru hnn kise klle Sikh de nhi tuc mere guru mere guru krr rhe ho maaf krna gll schi aa
🙏🙏
ਵਾਹਿਗੁਰੂ ਜੀ
🙏🙏🙏🙏🙏
❤❤❤❤😊
Patsah Mehar Karan Gurupyareo Ji 🙏🏻🙏🏻
Bai jo tune londe a isda copyright ni aunda
VEER JI EDITING DE TIME JE MIXING SHI KRDETA NHI AUNDA BAKI LUCK TE V DEPEND HUNDA KDE KDE AW JANDA
Eho j effect na lao vedio. Pls
/
Satname waheguru ji
ਸਿੰਘ ਸ਼ਹੀਦਾਂ ਨੂੰ ਕੋਟੀ ਕੋਟੀ ਪ੍ਰਣਾਮ ਵਾਹਿਗੁਰੂ ਜੀ
ਅਰਦਾਸ
ੴ ਵਾਹਿਗੁਰੂ ਜੀ ਕੀ ਫ਼ਤਹਿ॥
ਸ੍ਰੀ ਭਗੌਤੀ ਜੀ ਸਹਾਇ॥
ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥
ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥
ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ ਸਭ ਥਾਂਈ ਹੋਇ ਸਹਾਇ॥
ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ! ਸਭ ਥਾਂਈ ਹੋਇ ਸਹਾਇ॥
ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!
ਪੰਜਾਂ ਪਿਆਰਿਆਂ,ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ,
ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ,
ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ!
ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ,
ਚਰਖੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ,
ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ!
ਬੋਲੋ ਜੀ ਵਾਹਿਗੁਰੂ! ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!
ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ,
ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ,
ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ!
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ,
ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!!!
ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ।
ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ,
ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ।
ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ…..ਦੀ ਅਰਦਾਸ ਹੈ ਜੀ।
ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ।
ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ’ ਬੁਲਾਵੇ
Sachhe Patshah ardaasa kabool karn jiyo
Koti koti pranaam Guru Gobind Singh Ji ❤
ਹੰਕਾਰ ਹਰੋ ਸਤਿਗੁਰੂ ❤❤
Wahguru ji
ਸਤਿਨਾਮ ਸ੍ਰੀ ਵਾਹਿਗੁਰੂ ਜੀ🙏
ਵਾਹਿਗੁਰੂ ਵਾਹਿਗੁਰੂ 🙏💐
Satnam waheguru ji waheguru ji 🙏
Satnam waheguru ji
th-cam.com/video/_XTcdBxNmno/w-d-xo.htmlsi=1w9mDN9uB4mE8hQ6
Waheguru ji waheguru ji 🙏🙏🙏🙏🙏
Patsah ji mehar Karn ji
❤❤SATNAM wahaguru kirpa kro ji Maharaja ji ❤❤
Guru Sahib Bhali Karan Guruppyareo Ji
Waheguru ji waheguru ji waheguru ji waheguru ji waheguru ji waheguru
Wahaguruji.....chardi kla
ਅਕਾਲ ਪੁਰਖ ਜੀ ਸਹਾਇ
SATNAM SRI WAHEGURU JI WAHEGURU WAHEGURU WAHEGURU WAHEGURU WAHEGURU WAHEGURU WAHEGURU WAHEGURU
Waheguru ji waheguru ji waheguru ji waheguru ji waheguru ji waheguru ji
😊😊😊❤
Waheguru ji waheguru ji ❤
Patshah ji mehar karan ji
Waheguru waheguru waheguru waheguru 🙏🙏🙏🙏🙏
Waheguru
Waheguru ji
Dhan dhan Shahid singh G 🙏🙏
Waheguru jiiii
Dhan Dhan Guru Gobind Singh ji
WAHEGURU WAHEGURU WAHEGURU wah jio 🙏
Waheguru ji❤❤
Patsah ji mehar karan Guruppyareo ji
Waheguru ji ❤
DHAN.GURGOOBEAD.SINGH.JI
Waheguru ji 🙏
Dhan dashmesh pita ji❤❤❤
Patshah Ji Mehar Karan Gurupyareo Ji 🙏🏻
Waheguru ji...chardi kla
waheguru
th-cam.com/video/SMlc1cPZJXM/w-d-xo.htmlsi=7KC-3JZr9PA3_yA8 ਵਾਹਿਗੁਰੂ ਜੀ ਇਹ ਚੈਨਲ ਬੰਦ ਹੋਣ ਵਾਲਾ ਤਾ ਕਿਰਪਾ ਕਰਕੇ ਨਵੇਂ ਚੈਨਲ ਤੇ ਜਾਕੇ ਜਰੂਰ ਸਬਸਕ੍ਰਾਈਬ ਕਰਕੇ support dikhao ji 🙏🏻🙏🏻
Waheguru Ji
ਸਹੀਦ ਸਿੰਘਾ ਨੂੰ ਕੋਟਨ਼ ਕੋਟ਼ ਪਣਾ੍ਮ 🙏🙏
th-cam.com/video/SMlc1cPZJXM/w-d-xo.htmlsi=7KC-3JZr9PA3_yA8 ਵਾਹਿਗੁਰੂ ਜੀ ਇਹ ਚੈਨਲ ਬੰਦ ਹੋਣ ਵਾਲਾ ਤਾ ਕਿਰਪਾ ਕਰਕੇ ਨਵੇਂ ਚੈਨਲ ਤੇ ਜਾਕੇ ਜਰੂਰ ਸਬਸਕ੍ਰਾਈਬ ਕਰਕੇ support dikhao ji 🙏🏻🙏🏻
Wajgruru ji ❤❤
Patshah Ji Mehar Karan Gurupyareo Ji 🙏🏻
❤❤❤❤❤❤
th-cam.com/video/_XTcdBxNmno/w-d-xo.htmlsi=1w9mDN9uB4mE8hQ6
Maaf krna baba ji Mere mere krr k hankar ta tuc krr rhe ho Dhan Guru Gobind Singh sahib ji maharaj saare Sikha de guru hnn kise klle Sikh de nhi tuc mere guru mere guru krr rhe ho maaf krna gll schi aa
🙏🙏
ਵਾਹਿਗੁਰੂ ਜੀ
🙏🙏🙏🙏🙏
❤❤❤❤😊
Patsah Mehar Karan Gurupyareo Ji 🙏🏻🙏🏻
Bai jo tune londe a isda copyright ni aunda
VEER JI EDITING DE TIME JE MIXING SHI KRDETA NHI AUNDA BAKI LUCK TE V DEPEND HUNDA KDE KDE AW JANDA
Eho j effect na lao vedio. Pls
/
Satname waheguru ji
Waheguru ji 🙏
Waheguru ji
Waheguru ji 🙏
Waheguru ji
Waheguru ji
Waheguru ji
Waheguru ji
Waheguru ji
Waheguru ji