TODAY HUKAMNAMA SAHIB (22-01-25) ANG - 657;
ฝัง
- เผยแพร่เมื่อ 10 ก.พ. 2025
- ਵਾਹਿਗੁਰੂ ਜੀ ਕਾ ਖਾਲਸਾ ।।
ਵਾਹਿਗੁਰੂ ਜੀ ਕੀ ਫਤਿਹ ।।
#shorts #short #viral #viralshorts #shorts #short #youtubeshorts #youtubeshorts #youtube #shorts #youtuber #youtubechannel #youtubers #reels #trending #instagram #youtubevideo #viral #tiktok #ytshorts #short
ਪਾਠ ਕਰਦਿਆਂ ਅਨੇਕਾਂ ਪ੍ਰਕਾਰ ਦੀਆਂ ਭੁੱਲਾਂ ਗਲਤੀਆਂ ਹੋ ਗਈਆਂ ਹੋਣਗੀਆਂ ਅਣਜਾਣ ਬੱਚੇ ਸਮਝ ਕੇ ਮਾਫ ਕਰਨਾ ਜੀ ।
ਜੇਕਰ ਵਿਡੀਓ ਵਧੀਆ ਲੱਗੇ ਤਾਂ ਚੈਨਲ ਨੂੰ ਸਬਸਕਰਾਇਬ ਕਰੋ ਜੀ ।
ਨਾਮ - ਹਰਪ੍ਰੀਤ ਸਿੰਘ ਸੰਗਰੂਰ
Google Pay - 7009667669
Paypal - www.paypal.me/...
ਫੋਨ ਨੰ - 7009667669
Instagram - igurbanivichar ...
Facebook - / gurbani.vichar.96
Roposo - www.roposo.com...
Moj - mojapp.in/@gur...
Mx Taka Tak - share.mxtakata...
Sharechat - sharechat.com/...
Full Video Links 👇
ਜਪੁਜੀ ਸਾਹਿਬ - • Video
ਨਿਤਨੇਮ ੫ ਬਾਣੀਆਂ - • Nitnem 5 Baaniyan | ਨਿ...
ਭੋਗ ਦੇ ਸਲੋਕ - • Bhog De Salok , Salok ...
ਕਬੀਰ ਜੀ ਦੇ ਸਲੋਕ - • ਭਗਤ ਕਬੀਰ ਜੀ ਦੇ ਸਲੋਕ ।।...
ਸ਼ੇਖ ਫਰੀਦ ਜੀ ਦੇ ਸਲੋਕ - • ਸ਼ੇਖ਼ ਫਰੀਦ ਜੀ ਦੇ ਸਲੋਕ ...
ਸੁਖਮਨੀ ਸਾਹਿਬ - • Video
ਜਾਪੁ ਸਾਹਿਬ - • Jaap Sahib | ਜਾਪੁ ਸਾਹਿ...
ਤ੍ਵ ਪ੍ਰਸਾਦਿ ਸਵੱਯੇ ਅਤੇ ਚੌਪਈ ਸਾਹਿਬ - • Tav-Prasad Savaiye , C...
ਅਨੰਦੁ ਸਾਹਿਬ - • ANAND SAHIB | ਅਨੰਦੁ ਸਾ...
ਸੋਹਿਲਾ ਸਾਹਿਬ - • Sohila Sahib | ਸੋਹਿਲਾ ...
Please Subscribe My Channel #gurbanivichar
#gurbani #vichar
#japjisahib #waheguru
#sikh #waheguruthoughts
#sikhism #khalsa
#punjab #punjabi
#singh #gurbani
#sikhi #amritsar
#waheguruji #ji
#wmk #sardar
#turban #gurugranthsahibji
#goldentemple #gurunanakdevji
#sardari #india
#kaur #gurugobindsinghji
#khalsapanth #darbarsahib #gurbaniquotes #satnamwaheguru
#sikhs #love
#khalistan #bhfyp
#gurdwara #chandigarh
#gurudwara #khalsaaid
#gurunanak #gurbanitimeline
#youtubeshorts #youtube #shorts #youtuber #youtubechannel #youtubers #reels #trending #instagram #youtubevideo #viral #tiktok #ytshorts #short #youtuberindonesia #youtubemusic #instagramreels #shortsvideo #youtubeindia #youtuberedits #coolgadgets #reelsinstagram #video #subscribe #gaming #youtubersindonesia #gadgets #youtuberslife #youtuberin #viralshortsvideostips
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।
🙏🏻🙏🏻🙏🏻🙏🏻🙏🏻🙏🏻🙏🏻🙏🏻
Waheguru Ji🙏🙏🙏🙏🙏🙏🙏🙏🙏🙏🙏🙏🙏🙏🌹🌹🌹🌹🌹🌹🌹🌹🌹🌹🌹
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਅੰਗ 657-658}
Waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji waheguru ji
ਸਤਿਨਾਮੁ ਵਾਹਿਗੁਰੂ ਸਾਹਿਬ ਜੀ
Jagat Guru Ravidas maharaj ki jay ❤❤❤❤❤❤❤❤❤❤❤❤❤❤❤❤❤❤❤❤
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ
ਵਾਹਿਗੁਰੂ ਜੀ ❤❤
Waheguru ji 🙏
🌹🌹🌹🌹🌹🙏🏻🙏🏻🙏🏻🙏🏻🙏🏻🙏🏻🙏🏻🙏🏻🌹🌹🌹🌹🌹
ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ 🎉🎉❤❤
ਵਾਹਿਗੁਰੂ ਜੀ ਕਾ ਖ਼ਾਲਸਾ। ਵਾਹਿਗੁਰੂ ਜੀ ਕੀ ਫ਼ਤਿਹ।।
Satnam Shri waheguru ji 🙏🏻🌹
Waheguru ji 🙏🏻🙏🏻❤
🙏🧡🧡🧡🦂⭐️🌏🌓☀️👑☀️🌓🌎⭐️🦂🧡🧡🧡🙏satnam waheguru 🙏 👍
🙏🧡🧡🧡🦂⭐️🌏🌗☀️👑☀️🌗🌎⭐️🦂🧡🧡🧡🙏satnam waheguru 🙏👍
Dhan dhan guru Granth Sahib Maharaj Ji sarbatt da pla karna ji 🌹🙏🙏🌹💗
Waheguru ji
Wheguru ji
❤❤🙏🙏🙏🙏🙏♥️♥️
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ❤️🙏✌️🌹🎉😍❤️❤️
Waheguru ji waheguru ji waheguru ji waheguru ji waheguru ji
Waheguru ji Waheguru ji🥰🥰🥰Waheguru ji
🙏🏼🙏🏼🙏🏼🙏🏼🙏🏼🙏🏼
ਵਾਹਿਗੁਰੂ ਸਤਿਨਾਮ ਵਾਹਿਗੁਰੂ ਸਤਿਨਾਮ ਵਾਹਿਗੁਰੂ ਸਤਿਨਾਮ ਵਾਹਿਗੁਰੂ ਜੀ ਮਹਾਰਾਜ
🙏
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ 🙏🙏🙏🙏🙏
Satnam Shri waheguru ji🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏
Waheguru ji 🙏🙏
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ❤️🙏✌️🌹🎉😍❤️❤️
Dhan Dhan Guru Granth sahib ji Maharaj mehar karo app 🙏🌹🌷🌹🌷🌹
Waheguru ji waheguru ji waheguru ji waheguru ji waheguru ji
Waheguru ji
Waheguru ji mehr kro ji
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ 👏👏
Dhan dhan sri guru nanak dev g dhan dhan sri chand ji dhan dhan sri guru govind singh Sahib ji dhan dhan sri har Krishan sahib ji 🙏🌺🙏🙏🙏🙏🙏🙏
ਸਤਿਨਾਮ ਵਾਹਿਗੁਰੂ ਜੀ ❤️🙏
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ
Waheguru ji kirpa karo ji ❤
Waheguru ji Mehr kro jii
Waheguru
waheguru waheguru waheguru ji 🙏🙏👏👏🌹🌹🌹
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ 🙏
🙏🏼 Waheguru 🙏🏼 ji 🙏🏼
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
Waheguru ji🙏🙏
Satnam Ji Shri waheguru sahib ji
Waheguru ji 🙏
Waheguru ji
Waheguru g
ਸਤਿਨਾਮ ਵਾਹਿਗੁਰੂ ਜੀ ❤️🙏
Waheguru ❤
Waheguru Ji 🙏🙏
Waheguru ji Waheguru ji