ਅਮਿ੍ਤਸਰ ਸਾਹੀ ਪੱਗ 3D//amritsar shahi dastar//3D turns with details//turban king jaskarandeep singh

แชร์
ฝัง
  • เผยแพร่เมื่อ 18 ต.ค. 2024
  • ਅਮਿ੍ਤਸਰ ਸਾਹੀ ਪੱਗ 3D//amritsar shahi dastar//3D turns with details//turban king jaskarandeep singh +91 81980-80942
    ਵਾਹਿਗੁਰੂ ਜੀ ਕਾ ਖਾਲਸਾ
    ਵਾਹਿਗੁਰੂ ਜੀ ਕੀ ਫਤਿਹ ਜੀ
    ਅਾਪਣੇ ੲਿਸ ਚੈਨਲ ਤੇ 132k+ ਮੈਬਰ ਹੋ ਗਏ ਨੇ ਇਸ ਲਈ ਸਾਰੇ ਫੈਮਲੀ ਮੈਬਰਾ ਦਾ ਬਹੁਤ ਬਹੁਤ ਧੰਨਵਾਦ turban king ਚੈਨਲ ਤੁਹਾਡਾ ਅਾਪਣਾ ਚੈਨਲ ਹੈ ੲਿਸ ਨੂੰ ਇਸੇ ਤਰਾ ਸਪੋਟ ਕਰਦੇ ਰਹੋ ਜੀ
    ਬਹੁਤ ਸਾਰੇ ਵੀਰਾ ਦੇ ਕੇਹਣ ਤੇ ਅੱਜ ਅਸੀ ਅਮਿ੍ਤਸਰ ਸ਼ਾਹੀ ਪੱਗ ਦੀ ਵੀਡੀਓ ਲੇਕੇ ਹਾਜਰ ਹੋਏ ਹਾ ਇਸ ਅਮਿ੍ਤਸਰ ਸਾਹੀ ਪੱਗ ਕਿਦਾ ਸਜਾੳੁਣਾ ਹੈ ਵਿਸਥਾਰ ਨਾਲ ਦੱਸਿਆ ਗਿਅਾ ਹੈ ਇਸ ਦਸਤਾਰ ਦੀ ਲਬਾਈ 7.5 ਮੀਟਰ ਹੈ ਇਸ ਦਾ ਕਪੜਾ ਰੂਬੀਅਾ ਵੈਲ ਹੈ ੳੁਮੀਦ ਹੈ ੲਿਹ ਵੀਡੀਓ ਤੁਹਾਨੂੰ ਪੰਸਦ ਅਾੳੁਗੀ ਮੈਨੂੰ ਇਸੇ ਤਰਾ ਆਪ ਸਬ ਦੀ ਸਪੋਟ ਦੀ ਲੋੜ ਹੈ ਤਾ ਜੋ ਹੋਰ ਵੀ ਵਧੀਅਾ ਤੋ ਵਧੀਅਾ video ਲੇਕੇ ਅਾੳੁਦਾ ਰਵਾ ਜੇ ਵੀਡੀਓ ਵਧੀਅਾ ਲੱਗੀ ਤਾ ੲਿਸ ਨੂੰ ਵੱਧ ਤੋ ਵੱਧ ਲਾੲੀਕ ਤੇ ਸੇਅਰ ਜਰੂਰ ਕਰਿਓ ਜੀ ਜਿਨਾਂ ਦੋਸਤਾ ਨੇ ਚੈਨਲ ਨੂੰ subscribe ਕਰਤਾ ੳੁਨਾ ਦਾ ਬਹੁਤ - ਬਹੁਤ ਧੰਨਵਾਦ ਜੀ ਜੋ ਵੀਰ ਸਾਡੇ ਚੈਨਲ ਤੇ ਨਵੇ ਨੇ ਜੇ ਤੁਸੀ ਚੁਹਦੇ ਹੋ ਸਾਡੀ ਵੀਡੀਓ ਸਭ ਤੋ ਪਹਿਲਾ ਦੇਖਣਾ ਤਾ ਸਾਡੇ ਚੈਨਲ ਨੂੰ subscribe ਜਰੂਰ ਕਰੋ ਜੀ ਤੇ bell ikon ਦਬਾਕੇ ਸਾਡੀ ਵੀਡੀਓ ਨੂੰ ਸਭ ਤੋ ਪਹਿਲਾ ਦੇਖੋ ਧੰਨਵਾਦ ਜੀ | ਬਹੁਤ ਸਾਰੇ ਵੀਰਾ ਦੇ ਕਿਹਣ ਤੇ ਅਸੀ ੲਿਕ ਨਵਾ ਚੈਨਲ ਸੂਰੁ ਕੀਤਾ ਹੈ ੳੁਸ ਚੈਨਲ ਨੂੰ ਵੀ ਅਾਪ ਸਭ ਦੀ ਸਪੋਟ ਦੀ ਬਹੁਤ ਲੋੜ ਹੈ ਸੋ ਵੀਰੋ ੳੁਸ ਚੈਨਲ ਨੂੰ ਵੀ subscribe ਕਰੋ ਜੀ ਧੰਨਵਾਦ
    👇👇👇👇👇👇👇👇👇👇👇👇
    my new channel Please subscribe
    / @turbanloves
    Plz follower my instagram
    / jaskarandeep_singh_tur...
    plz like my facebook page
    / jaskarandeep-singh-tur...
    subscribe this channel
    / @dastarcoach

ความคิดเห็น • 320