ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ | Ikk Khade Kareh Teri Chaakri Vin Naave Hor Na Bhaaia

แชร์
ฝัง
  • เผยแพร่เมื่อ 10 ต.ค. 2024
  • ਸ਼ਬਦ: ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ
    ਜੱਥਾ: ਭਾਈ ਹਰਪਾਲ ਸਿੰਘ ਦਮਦਮੀ ਟਕਸਾਲ
    ‪@ragiharpalsinghbuttardamdm2710‬
    Shabad Kirtan by Jatha Bhai Harpal Singh Buttar Damdami Taksal
    ਰਾਗੁ ਮਾਝ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 139
    ਪਉੜੀ ॥
    ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥
    ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥
    ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥
    ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥
    ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥
    ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥
    ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥
    ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥

ความคิดเห็น •