ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
🙏🙏
ੴ ਸਤਿਗੁਰ ਪ੍ਰਸਾਦਿ ॥ਅਕਾਲ ਉਸਤਤ ॥ਸ੍ਰੀ ਭਗਉਤੀ ਜੀ ਸਹਾਇ ॥ਉਤਾਰ ਖਾਸੇ ਦਸਖਤ ਕਾ ॥ ਪਾਤਿਸਾਹੀ ੧੦ ॥ਅਕਾਲ ਪੁਰਖ ਕੀ ਰਛਾ ਹਮਨੈ ॥ਸਰਬ ਲੋਹ ਦੀ ਰਛਿਆ ਹਮਨੈ ॥ਸਰਬ ਕਾਲ ਜੀ ਦੀ ਰਛਿਆ ਹਮਨੈ ॥ਸਰਬ ਲੋਹ ਜੀ ਦੀ ਸਦਾ ਰਛਿਆ ਹਮਨੈ ॥ਆਗੈ ਲਿਖਾਰੀ ਕੇ ਦਸਤਖਤ ॥ ਤ੍ਵ ਪ੍ਰਸਾਦਿ ਚਉਪਈ ॥ਪ੍ਰਣਵੋ ਆਦਿ ਏਕੰਕਾਰਾ ॥ਜਲ ਥਲ ਮਹੀਅਲ ਕੀਓ ਪਸਾਰਾ ॥ਆਦਿ ਪੁਰਖ ਅਬਿਗਤ ਅਬਿਨਾਸੀ ॥ਲੋਕ ਚੱਤੁ੍ਰ ਦਸ ਜੋਤਿ ਪ੍ਰਕਾਸੀ ॥੧॥ਹਸਤ ਕੀਟ ਕੇ ਬੀਚ ਸਮਾਨਾ ॥ਰਾਵ ਰੰਕ ਜਿਹ ਇਕ ਸਰ ਜਾਨਾ ॥ਅਦ੍ਵੈ ਅਲਖ ਪੁਰਖ ਅਬਿਗਾਮੀ ॥ਸਭ ਘਟ ਘਟ ਕੇ ਅੰਤਰਜਾਮੀ ॥੨॥ਅਲਖ ਰੂਪ ਅਛੈ ਅਨਭੇਖਾ ॥ਰਾਗ ਰੰਗ ਜਿਹ ਰੂਪ ਨ ਰੇਖਾ ॥ਬਰਨ ਚਿਹਨ ਸਭਹੂੰ ਤੇ ਨਿਆਰਾ ॥ਆਦ ਪੁਰਖ ਅਦ੍ਵੈ ਅਬਿਕਾਰਾ ॥੩॥ਬਰਨ ਚਿਹਨ ਜਿਹ ਜਾਤ ਨ ਪਾਤਾ ॥ਸੱਤ੍ਰ ਮਿੱਤ੍ਰ ਜਿਹ ਤਾਤ ਨ ਮਾਤਾ ॥ਸਭ ਤੇ ਦੂਰਿ ਸਭਨ ਤੇ ਨੇਰਾ ॥ਜਲ ਥਲ ਮਹੀਅਲ ਜਾਹਿ ਬਸੇਰਾ ॥੪॥ਅਨਹਦ ਰੂਪ ਅਨਾਹਦ ਬਾਨੀ ॥ਚਰਨ ਸਰਨ ਜਿਹ ਬਸਤ ਭਵਾਨੀ ॥ਬ੍ਰਹਮਾ ਬਿਸਨ ਅੰਤੁ ਨਹੀ ਪਾਇਓ ॥ਨੇਤ ਨੇਤ ਮੁਖਚਾਰ ਬਤਾਇਓ ॥੫॥ਕੋਟਿ ਇੰਦ੍ਰ ਉਪਇੰਦ੍ਰ ਬਨਾਏ ॥ਬ੍ਰਹਮਾ ਰੁਦ੍ਰ ਉਪਾਇ ਖਪਾਏ ॥ਲੋਕ ਚੱਤ੍ਰ ਦਸ ਖੇਲ ਰਚਾਇਓ ॥ਬਹੁਰ ਆਪ ਹੀ ਬੀਚ ਮਿਲਾਇਓ ॥੬॥ਦਾਨਵ ਦੇਵ ਫਨਿੰਦ ਅਪਾਰਾ ॥ਗੰਧ੍ਰਬ ਜੱਛ ਰਚੈ ਸੁਭ ਚਾਰਾ ॥ਭੂਤ ਭਵਿੱਖ ਭਵਾਨ ਕਹਾਨੀ ॥ਘਟ ਘਟ ਕੇ ਪਟ ਪਟ ਕੀ ਜਾਨੀ ॥੭॥ਤਾਤ ਮਾਤ ਜਿਹ ਜਾਤ ਨ ਪਾਤਾ ॥ਏਕ ਰੰਗ ਕਾਹੂ ਨਹੀ ਰਾਤਾ ॥ਸਰਬ ਜੋਤ ਕੇ ਬੀਚ ਸਮਾਨਾ ॥ਸਭਹੂੰ ਸਰਬ ਠੌਰ ਪਹਿਚਾਨਾ ॥੮॥ਕਾਲ ਰਹਤ ਅਨ ਕਾਲ ਸਰੂਪਾ ॥ਅਲਖ ਪੁਰਖ ਅਬਗਤ ਅਵਧੂਤਾ ॥ਜਾਤ ਪਾਤ ਜਿਹ ਚਿਹਨ ਨ ਬਰਨਾ ॥ਅਬਗਤ ਦੇਵ ਅਛੈ ਅਨ ਭਰਮਾ ॥੯॥ਸਭ ਕੋ ਕਾਲ ਸਭਨ ਕੋ ਕਰਤਾ ॥ਰੋਗ ਸੋਗ ਦੋਖਨ ਕੋ ਹਰਤਾ ॥ਏਕ ਚਿੱਤ ਜਿਹ ਇਕ ਛਿਨ ਧਿਆਇਓ ॥ਕਾਲ ਫਾਸ ਕੇ ਬੀਚ ਨ ਆਇਓ ॥੧੦॥
ਧੰਨਵਾਦ ਜੀ 🙏
Thank you baba jio so beautifully explained 🌹🌹❤️👍🙏👏
🙏🙏🙏🙏🙏🙏🙏
Great
🙏🏻🙏🏻🙏🏻🙏🏻
👍👍👍👍👍👍
🙏🏻
🙏🙏🙏🙏
❤❤❤❤
🙏🙏
ੴ ਸਤਿਗੁਰ ਪ੍ਰਸਾਦਿ ॥
ਅਕਾਲ ਉਸਤਤ ॥
ਸ੍ਰੀ ਭਗਉਤੀ ਜੀ ਸਹਾਇ ॥
ਉਤਾਰ ਖਾਸੇ ਦਸਖਤ ਕਾ ॥ ਪਾਤਿਸਾਹੀ ੧੦ ॥
ਅਕਾਲ ਪੁਰਖ ਕੀ ਰਛਾ ਹਮਨੈ ॥
ਸਰਬ ਲੋਹ ਦੀ ਰਛਿਆ ਹਮਨੈ ॥
ਸਰਬ ਕਾਲ ਜੀ ਦੀ ਰਛਿਆ ਹਮਨੈ ॥
ਸਰਬ ਲੋਹ ਜੀ ਦੀ ਸਦਾ ਰਛਿਆ ਹਮਨੈ ॥
ਆਗੈ ਲਿਖਾਰੀ ਕੇ ਦਸਤਖਤ ॥ ਤ੍ਵ ਪ੍ਰਸਾਦਿ ਚਉਪਈ ॥
ਪ੍ਰਣਵੋ ਆਦਿ ਏਕੰਕਾਰਾ ॥
ਜਲ ਥਲ ਮਹੀਅਲ ਕੀਓ ਪਸਾਰਾ ॥
ਆਦਿ ਪੁਰਖ ਅਬਿਗਤ ਅਬਿਨਾਸੀ ॥
ਲੋਕ ਚੱਤੁ੍ਰ ਦਸ ਜੋਤਿ ਪ੍ਰਕਾਸੀ ॥੧॥
ਹਸਤ ਕੀਟ ਕੇ ਬੀਚ ਸਮਾਨਾ ॥
ਰਾਵ ਰੰਕ ਜਿਹ ਇਕ ਸਰ ਜਾਨਾ ॥
ਅਦ੍ਵੈ ਅਲਖ ਪੁਰਖ ਅਬਿਗਾਮੀ ॥
ਸਭ ਘਟ ਘਟ ਕੇ ਅੰਤਰਜਾਮੀ ॥੨॥
ਅਲਖ ਰੂਪ ਅਛੈ ਅਨਭੇਖਾ ॥
ਰਾਗ ਰੰਗ ਜਿਹ ਰੂਪ ਨ ਰੇਖਾ ॥
ਬਰਨ ਚਿਹਨ ਸਭਹੂੰ ਤੇ ਨਿਆਰਾ ॥
ਆਦ ਪੁਰਖ ਅਦ੍ਵੈ ਅਬਿਕਾਰਾ ॥੩॥
ਬਰਨ ਚਿਹਨ ਜਿਹ ਜਾਤ ਨ ਪਾਤਾ ॥
ਸੱਤ੍ਰ ਮਿੱਤ੍ਰ ਜਿਹ ਤਾਤ ਨ ਮਾਤਾ ॥
ਸਭ ਤੇ ਦੂਰਿ ਸਭਨ ਤੇ ਨੇਰਾ ॥
ਜਲ ਥਲ ਮਹੀਅਲ ਜਾਹਿ ਬਸੇਰਾ ॥੪॥
ਅਨਹਦ ਰੂਪ ਅਨਾਹਦ ਬਾਨੀ ॥
ਚਰਨ ਸਰਨ ਜਿਹ ਬਸਤ ਭਵਾਨੀ ॥
ਬ੍ਰਹਮਾ ਬਿਸਨ ਅੰਤੁ ਨਹੀ ਪਾਇਓ ॥
ਨੇਤ ਨੇਤ ਮੁਖਚਾਰ ਬਤਾਇਓ ॥੫॥
ਕੋਟਿ ਇੰਦ੍ਰ ਉਪਇੰਦ੍ਰ ਬਨਾਏ ॥
ਬ੍ਰਹਮਾ ਰੁਦ੍ਰ ਉਪਾਇ ਖਪਾਏ ॥
ਲੋਕ ਚੱਤ੍ਰ ਦਸ ਖੇਲ ਰਚਾਇਓ ॥
ਬਹੁਰ ਆਪ ਹੀ ਬੀਚ ਮਿਲਾਇਓ ॥੬॥
ਦਾਨਵ ਦੇਵ ਫਨਿੰਦ ਅਪਾਰਾ ॥
ਗੰਧ੍ਰਬ ਜੱਛ ਰਚੈ ਸੁਭ ਚਾਰਾ ॥
ਭੂਤ ਭਵਿੱਖ ਭਵਾਨ ਕਹਾਨੀ ॥
ਘਟ ਘਟ ਕੇ ਪਟ ਪਟ ਕੀ ਜਾਨੀ ॥੭॥
ਤਾਤ ਮਾਤ ਜਿਹ ਜਾਤ ਨ ਪਾਤਾ ॥
ਏਕ ਰੰਗ ਕਾਹੂ ਨਹੀ ਰਾਤਾ ॥
ਸਰਬ ਜੋਤ ਕੇ ਬੀਚ ਸਮਾਨਾ ॥
ਸਭਹੂੰ ਸਰਬ ਠੌਰ ਪਹਿਚਾਨਾ ॥੮॥
ਕਾਲ ਰਹਤ ਅਨ ਕਾਲ ਸਰੂਪਾ ॥
ਅਲਖ ਪੁਰਖ ਅਬਗਤ ਅਵਧੂਤਾ ॥
ਜਾਤ ਪਾਤ ਜਿਹ ਚਿਹਨ ਨ ਬਰਨਾ ॥
ਅਬਗਤ ਦੇਵ ਅਛੈ ਅਨ ਭਰਮਾ ॥੯॥
ਸਭ ਕੋ ਕਾਲ ਸਭਨ ਕੋ ਕਰਤਾ ॥
ਰੋਗ ਸੋਗ ਦੋਖਨ ਕੋ ਹਰਤਾ ॥
ਏਕ ਚਿੱਤ ਜਿਹ ਇਕ ਛਿਨ ਧਿਆਇਓ ॥
ਕਾਲ ਫਾਸ ਕੇ ਬੀਚ ਨ ਆਇਓ ॥੧੦॥
ਧੰਨਵਾਦ ਜੀ 🙏
Thank you baba jio so beautifully explained 🌹🌹❤️👍🙏👏
🙏🙏🙏🙏🙏🙏🙏
Great
🙏🏻🙏🏻🙏🏻🙏🏻
👍👍👍👍👍👍
🙏🏻
🙏🙏🙏🙏
❤❤❤❤