ਦੀਵਾਨ ਜਥੇਦਾਰ ਗੋਪਾਲ ਸਿੰਘ ਜੀ ਲੁਧਿਆਣਾ ਮੇਲਾ ਸੰਤ ਹਰਨਾਮ ਸਿੰਘ ਜੀ ਦੀ ਯਾਦ ਵਿਚ

แชร์
ฝัง
  • เผยแพร่เมื่อ 15 ต.ค. 2024

ความคิดเห็น • 14

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਨੌਜਵਾਨ ਜਥੇਦਾਰ ਸੰਤ ਗੁਪਾਲ ਸਿੰਘ ਜੀ ਲੁਧਿਆਣੇ ਵਾਲੇ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ ।।🌷🌹🌷🌹🌷🌹💓❤️💚💟🌷🌹🌷🌹🌷🌹ਬਹੁਤ ਬਦੀਆਂ ਤਰੀਕੇ ਨਾਲ ਇਤਿਹਾਸ ਦੀ ਜਾਣਕਾਰੀ ਦਿੱਤੀ ਹੈ ਭਾਈ ਸਾਹਿਬ ਜੀ ਨੇ 🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਲੁਧਿਆਣੇ ਦੀ ਸਾਦ ਸੰਗਤ ਜੀ ਨੇ ਮਿਲ ਕੇ ਮੇਲਾ ਕਰਵਾਇਆ ਕਿਰਪਾ ਦ੍ਰਿਸ਼ਟਿ ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦੀ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਹਰਨਾਮ ਸਿੰਘ ਜੀ ਦੀ ਜਾਦ ਵਿਚ ਲੁਧਿਆਣੇ ਵਿੱਚ ਮਿਲਕੇ ਸਾਂਤਾ ਨੂੰ ਆਪਣੇ ਪਿਆਰ ਦੀਆਂ ਅਸਿਸਾ ਦੇ ਸ਼ਬਦ ਕੀਰਤਨ ਰਾਹੀਂ ਪਿਆਰ ਭੇਟ ਕੀਤਾ ਵਾਹਿਗੁਰੂ ਜੀ 🎉🌷🌹🌷🌹🌷🌹💓❤️💚💟🌷🌹🌷🌹🌷🌹🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ਜੀ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਗੁਰਿ ਪੂਰੈ ਮੇਰੀ ਰਾਖਿ ਲਈ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ਰਹਾਉ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ਜਿਥੈ ਜਾਏ ਤੂੰਧ ਬਰਤਨਾਂ ਤਿਸਕੀ ਚਿੰਨਤਾ ਨਾਹੀ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਵੇਦ ਗ੍ਰੰਥ ਗੁਰੂ ਹੰਟ ਹੈ ਜਿਤ ਲੰਗ ਭਬ ਜਲ ਪਾਰ ਉਤਾਰਾ ਸਤਿਗੁਰੂ ਵਾਜ ਨ ਬੁਜਿਏ ਜਿਚਰ ਧਰੇ ਨ ਗੁਰੂ ਅਵਤਾਰਾ ।। 🌷🌹🌷🌹🌷🌹💓❤️💚💟🌷🌹🌷🌹🌷🌹🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਹਰਨਾਮ ਸਿੰਘ ਜੀ ਸ਼੍ਰੀ ਭੈਣੀ ਸਾਹਿਬ ਵਾਲੇ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ 🎉🌷🌹🌷🌹🌷🌹💓❤️💚💟🌷🌹🌷🌹🌷🌹🙏ਵਿਚ ਦੁਨੀਆ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ 🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਗੁਰਬਾਣੀ ਵਿੱਚ ਜੋ ਲਿਖਿਆ ਹੈ ਉਸ ਦਾ ਹੋਕਾ ਦਿੱਤਾ 🎉ਹੋਇ ਅੰਕਿਤ ਮਿਲੋ ਮੇਰੇ ਭਾਈ ਦੁਵਿੰਦਾ ਦੂਰ ਕਰੋ ਲੈਬ ਲਾਏ ਗੁਰਮੁਖਿ ਬੈਠੇ ਸਫਾ ਵਿਸ਼ਾਏ ਵਾਹਿਗੁਰੂ ਜੀ 🌷🌹🌷🌹🌷🌹💓❤️💚💟🌷🌹🌷🌹🌷🌹🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ਸਤਿਗੁਰ ਵਿਚਿ ਆਪ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ਜਗਜੀਵਨੁ ਦਾਤਾ ਪਾਇਆ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ। ।ਗੁਰਬਾਣੀ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਅਕਾਲ ਪੁਰਖ ਸਰੂਪ ਧਾਰਿਆ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ।।

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਜੀ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ। ।

  • @agamdeepsinghlkgblue191
    @agamdeepsinghlkgblue191 3 หลายเดือนก่อน +1

    🙏🙏🙏🙏

  • @ਸ਼ਰਨੇਲਸਿੰਘਨੰਥਾਸਿੰਘਨਾਮਧਾਰੀ

    ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ। ।