ਕੰਠੇ ਮਾਲਾ ਜਿਹਵਾ ਰਾਮੁ | Kanthe Mala Jehva Raam

แชร์
ฝัง
  • เผยแพร่เมื่อ 10 ต.ค. 2024
  • ਸ਼ਬਦ: ਕੰਠੇ ਮਾਲਾ ਜਿਹਵਾ ਰਾਮੁ
    ਜੱਥਾ: ਭਾਈ ਹਰਪਾਲ ਸਿੰਘ ਦਮਦਮੀ ਟਕਸਾਲ
    ‪@ragiharpalsinghbuttardamdm2710‬
    Shabad Kirtan by Jatha Bhai Harpal Singh Buttar Damdami Taksal
    ਰਾਗੁ ਆਸਾ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 478
    ਆਸਾ ॥
    ਹਜ ਹਮਾਰੀ ਗੋਮਤੀ ਤੀਰ ॥
    ਜਹਾ ਬਸਹਿ ਪੀਤੰਬਰ ਪੀਰ ॥੧॥
    ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
    ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥
    ਨਾਰਦ ਸਾਰਦ ਕਰਹਿ ਖਵਾਸੀ ॥
    ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥
    ਕੰਠੇ ਮਾਲਾ ਜਿਹਵਾ ਰਾਮੁ ॥
    ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥
    ਕਹਤ ਕਬੀਰ ਰਾਮ ਗੁਨ ਗਾਵਉ ॥
    ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥
  • เพลง

ความคิดเห็น •