LIVE | ਬਾਦਲ ਨੇ ਘੁਮਾ ਦਿੱਤੀ ਗੇਮ !ਬਾਗ਼ੀ ਧੜਾ ਚਿੱਤਆਹਮੋ-ਸਾਹਮਣੇ ਅਕਾਲੀ ਆਗੂ | News | Sukhbir Badal | Gabruu

แชร์
ฝัง
  • เผยแพร่เมื่อ 6 ก.ย. 2024
  • LIVE | ਬਾਦਲ ਨੇ ਘੁਮਾ ਦਿੱਤੀ ਗੇਮ !ਬਾਗ਼ੀ ਧੜਾ ਚਿੱਤਆਹਮੋ-ਸਾਹਮਣੇ ਅਕਾਲੀ ਆਗੂ | News | Sukhbir Badal | Gabruu #trending #sukhbirbadal #live #punjabnews #punjabicinema #gabruu
    Get notified about our Latest update by Clicking the Bell Icon 🔔
    ------------------------------------------------------------------------------------------------------
    Stay Tuned With @Gabruu
    ------------------------------------------------------------------------------------------------------
    Visit Us on :- OUR SOCIAL MEDIA NETWORK
    Website: www.gabruu.com
    Facebook: / gabruuofficial
    Twitter: / gabruuofficial
    Instagram: / gabruuofficial

ความคิดเห็น • 7

  • @aulakhsingh5103
    @aulakhsingh5103 หลายเดือนก่อน +3

    ਸੁਖਬੀਰ ਸਿੰਘ ਬਾਦਲ ਸਾਹਿਬ ਜੀ ਮੈਂ ਆਪ ਜੀ ਨੂੰ ਰਾਏ ਦੇ ਦਾ ਹਾ ਕਿ ਸਿੰਘ ਸਾਹਿਬਾਨ ਤੁਹਾਡੇ ਹਨ ਅਤੇ ਤੁਹਾਡਾ ਹੀ ਹੁਕਮ ਮੰਨਦੇ। ਤੁਹਾਡੇ ਰਾਜ ਵਿੱਚ ਸਿੱਖ ਕੌਮ ਦਾ ਬਹੁਤ ਨੁਕਸਾਨ ਹੋਇਆ ਹੈ ਸਿੱਖ ਸੰਗਤ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗੀ ਭਾਵੇਂ ਤੁਹਾਡੇ ਲਗਾਏ ਸਿੰਘ ਸਾਹਿਬਾਨ ਤੁਹਾਨੂੰ ਮੁਆਫ਼ ਕਰ ਦੇਣ ਪਰ ਇਸ ਮੁਆਫ਼ੀ ਦਾ ਤੁਹਾਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕਾਂ ਨੇ ਤੁਹਾਨੂੰ ਵੋਟ ਹੁਣ ਨਹੀ ਪਉਣੀਆ ਅਤੇ ਨਾ ਤੁਹਾਡੀ ਹੁਣ ਸਰਕਾਰ ਬਨਣੀ ਹੈ। ਤੁਹਾਡੇ ਰਾਜ ਸਮੇ ਰਹੇ ਸਾਥੀਆਂ ਵਿੱਚੋਂ ਕੁਝ ਤੁਹਾਡੇ ਸਾਥੀ ਬਾਗੀ ਹੋ ਚੁੱਕੇ ਹਨ ਅਤੇ ਤੁਹਾਨੂੰ ਇੱਕਲੇ ਨੂੰ ਹੀ ਦੋਸ਼ੀ ਬਣਾਉਂਣ ਦੀ ਕੋਸ਼ਿਸ਼ ਕਰ ਰਹੇ ਹਨ ਮੇਰੀ ਆਪ ਜੀ ਨੂੰ ਬੇਨਤੀ ਕਿ ਸਾਲ 2015 ਤੋ ਲੈ ਕੇ ਹੁਣ ਤੱਕ ਜਿੰਨੇ ਵੀ ਤੁਹਾਡੇ ਸਾਥੀਆਂ ਨੇ ਅਹੁਦਿਆਂ ਦਾ ਨਿਗਹ ਮਾਨਿਆ ਹੈ ਇਹਨਾਂ ਸਾਰਿਆਂ ਨੂੰ ਆਪਣੇ ਨਾਲ ਸਾਮਲ ਕਰਕੇ ਆਪਣੇ ਲਗਾਏ ਜਥੇਦਾਰਾਂ ਪਾਸੋ ਹਰੇਕ ਨੂੰ ਦੱਸ ਦੱਸ ਸਾਲ ਲਈ ਰਾਜਨੀਤੀ ਤੋ ਬਾਹਰ ਰਹਿਣ ਦਾ ਹੁਕਮ ਕਰਵਾਉ। ਇਸ ਨਾਲ ਇੱਕ ਤਾ ਸੀ੍ ਅਕਾਲ ਤਖ਼ਤ ਸਾਹਿਬ ਜੀ ਦੀ ਸ਼ਾਨ ਬਰਕਰਾਰ ਹੋ ਜਾਵੇਗੀ ਦੂਸਰੀ ਜਿਹੜੇ ਬਾਗੀ ਸਿਰਫ਼ ਤੁਹਾਨੂੰ ਫਸਾਉਣ ਦੀ ਚਾਲ ਖੇਡ ਦੇ ਹਨ ਉਹ ਖੁਦ ਹੀ ਫ਼ਸ ਜਾਣਗੇ ਤੀਸਰੀ ਤੁਹਾਡੀ ਸੱਚੇ ਮੰਨੋ ਸੀ੍ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਇਸ ਦੀ ਮਾਨ ਮਰਿਆਦਾ ਬਹਾਲ ਹੋਣ ਕਰਕੇ ਪਰਮਾਤਮਾ ਤੁਹਾਡੇ ਸਾਰੇ ਕੀਤੇ ਗੁਨਾਹ ਮੁਆਫ਼ ਕਰ ਦੇਵੇਗਾ ਪਰ ਸਰਤ ਇਹ ਹੈ ਕਿ ਅੱਗੇ ਤੋ ਕੋਈ ਵੀ ਗੁਨਾਹ ਹੋਰ ਨਾ ਕਰੋਗੇ ਤਾਂ। ਜੇਕਰ ਮੰਨੋਗੇ ਤਾਂ ਠੀਕ ਹੈ ਜੇ ਨਾ ਮੰਨੋਗੇ ਤਾਂ ਵੀ ਠੀਕ ਹੈ ਕਿਉਂਕਿ ਪਰਮਾਤਮਾ ਹਰ ਇੱਕ ਕਰਮ ਦਾ ਹਿਸਾਬ ਕਿਤਾਬ ਰੱਖਦਾ ਹੈ। ਮੇਰੇ ਨਾਲ ਵੀ ਤੂੰ ਬਹੁਤ ਵੱਡਾ ਗੁਨਾਹ ਕੀਤਾ ਸੀ ਤੇਰੇ ਇਸ ਗੁਨਾਹ ਕਰਕੇ ਮੇਰਾ ਸਮਾਜਿਕ ੍ ਆਰਥਿਕ ਧਾਰਮਿਕ ਅਤੇ ਮਾਨਸਿਕ ਬਹੁਤ ਨੁਕਸਾਨ ਹੋਇਆ ਸੀ ਜੇਕਰ ਮੇਰੇ ਪਾਸ ਦਾਲ ਫੁਲਕਾ ਨਾ ਹੁੰਦਾ ਤਾਂ ਮੇਰੇ ਪਰਿਵਾਰ ਦੇ ਚਾਰ ਜੀਆਂ ਨੂੰ ਜਾ ਤਾਂ ਆਤਮ ਹੱਤਿਆ ਕਰਵਾ ਪੈਦੀ ਜਾ ਸਾਨੂੰ ਕੋਈ ਗਲਤ ਕਦਮ ਚੁੱਕਣਾ ਪੈਂਦਾ ਪਰ ਪਰਮਾਤਮਾ ਨੇ ਸਾਡੀ ਬਹੁਤ ਹੀ ਸਹਾਇਤਾ ਕੀਤੀ ਜਿਸ ਨਾਲ ਸਾਡੀ ਇੱਜ਼ਤ ਬਚੀ ਰਹੀ ਪਰ ਕੁਝ ਨਹੀਂ ਹੋਇਆ ਮੈ ਅੱਜ ਵੀ ਤੇਰੇ ਭਲੇ ਦੀ ਅਤੇ ਤੈਨੂੰ ਸਿਧੇ ਰਸਤੇ ਪਾਉਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ। 0:10 0:13

  • @karamsingh5855
    @karamsingh5855 หลายเดือนก่อน +1

    ਪੰਜਾਬ ਦਾ ਬੱਬਰ ਸ਼ੇਰ ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਪ੍ਰਧਾਨ ਸ੍ਰੋਮਣੀ ਆਕਾਲੀ ਦਲ ਜਿਦਾਬਾਦ ਜਦੋ ਪੰਜਾਬ ਵਿੱਚ ਆਕਾਲੀ ਦਲ ਦੀ ਸਰਕਾਰ ਸੀ ਉਹਨਾ ਦੀ ਰਹਿਨੁਮਾਈ ਹੇਠ ਜੋ ਵਿਕਾਸ ਹੋਇਆ ਉਨਾ ਵਿਕਾਸ ਕਿਸੇ ਵੀ ਸਰਕਾਰ ਟਾਇਮ ਨਹੀ ਹੋਇਆ 5 ਸਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਰਹੀ ਤਕਰੀਬਨ 3 ਸਾਲ ਹੋ ਗਏ ਭਗਵੰਤ ਮਾਨ ਸਰਕਾਰ ਬਣੀ ਨੂੰ 3 ਸਾਲ ਵਿੱਚ ਇਕ ਵੀ ਇਟ ਨਹੀ ਲਾਈ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਅਜ ਹਰੇਕ ਪੰਜਾਬ ਵਾਸੀ ਆਕਾਲੀ ਦਲ ਦੀ ਸਰਕਾਰ ਸ਼ਮੇ ਜੋ ਸ੍ਰ ਪਰਕਾਸ਼ ਸਿੰਘ ਬਾਦਲ ਸਾਹਿਬ ਅਤੇ ਸ੍ਰ ਸੁਖਬੀਰ ਸਿੰਘ ਬਾਦਲ ਸਾਹਿਬ ਦੀ ਅਗਵਾਈ ਹੇਠ ਬਣੀ ਸਰਕਾਰ ਨੇ ਜੋ ਵਿਕਾਸ ਤਰੱਕੀ ਕੀਤੀ ਉਸ ਦੀਆ ਅਜ ਵੀ ਲੋਕ ਯਾਦ ਕਰਦੇ ਹਨ

    • @rajbrar487
      @rajbrar487 หลายเดือนก่อน

      ਫਿੱਟੇ ਮੂੰਹ ਤੇਰੇ ਹਰਾਮਦਿਆ

  • @gurjantsingh2802
    @gurjantsingh2802 หลายเดือนก่อน +1

    Ki Bathinde Wale sikh nhi hn...ohna ne tan jitta taa....

  • @manindersingh352
    @manindersingh352 หลายเดือนก่อน

    ਕਲਕ ਬਾਦਲ ਸਰਦਾਰ ਨਹੀ