ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ | Bhik Bhaujal Dubde Kad Lai Jan Nanak Ki Ardas

แชร์
ฝัง
  • เผยแพร่เมื่อ 10 ต.ค. 2024
  • ਸ਼ਬਦ: ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ
    ਜੱਥਾ: ਭਾਈ ਪਰਵਿੰਦਰ ਸਿੰਘ ਜੀ
    ‪@WaheguruBol‬
    Shabad Kirtan by Jatha Bhai Parvinder Singh Khalsa
    ਸਿਰੀ ਰਾਗੁ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 39
    ਸਿਰੀਰਾਗੁ ਮਹਲਾ ੪ ਘਰੁ ੧ ॥
    ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥
    ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥
    ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥
    ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥
    ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥
    ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥
    ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥
    ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥
    ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥
    ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥
    ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥
    ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥
    ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥
    ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥

ความคิดเห็น • 1