'SGPC ਤੋਂ ਉੱਠਿਆ ਸੰਗਤ ਦਾ ਭਰੋਸਾ !', Akali Dal ਬਾਰੇ ਆਹ ਕੀ ਬੋਲ ਗਿਆ ਬਾਗ਼ੀ ਧੜਾ ? | Gurpartap wadala

แชร์
ฝัง
  • เผยแพร่เมื่อ 15 ต.ค. 2024
  • 'SGPC ਤੋਂ ਉੱਠਿਆ ਸੰਗਤ ਦਾ ਭਰੋਸਾ !'
    Akali Dal ਬਾਰੇ ਆਹ ਕੀ ਬੋਲ ਗਿਆ ਬਾਗ਼ੀ ਧੜਾ ?
    #gurpartapwadala #akalidal #sgpc #sukhbirbadal #latestnews
    Get notified about our Latest update by Clicking the Bell Icon 🔔
    ------------------------------------------------------------------------------------------------------
    Stay Tuned With @Gabruu
    ------------------------------------------------------------------------------------------------------
    Visit Us on :- OUR SOCIAL MEDIA NETWORK
    Website: www.gabruu.com
    Facebook: / gabruuofficial
    Twitter: / gabruuofficial
    Instagram: / gabruuofficial

ความคิดเห็น • 5

  • @boparaiksingh8947
    @boparaiksingh8947 2 หลายเดือนก่อน

    ਬਾਗ਼ੀ ਧੜਾ ਤਾਂ ਪਹਿਲਾਂ ਹੀਖਤਮ ਹੈ

  • @KanwaljitSingh-n5e
    @KanwaljitSingh-n5e 2 หลายเดือนก่อน

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ਼ ਲੋਕ ਲੋਕਾਂ ਦੀ ਆਸਥਾ ਦੀ ਮਾਇਆ ਨਾਲ ਮੋਜ਼ ਮਸਤੀਆਂ ਕਰ ਰਹੇ ਹਨ ਜੀ। ਬਿਨਾਂ ਵਜ੍ਹਾ ਬਿਨਾਂ ਲੋੜ ਤੋਂ ਸਿਫਾਰਸ਼ੀ ਮੁਲਾਜ਼ਮ ਮੋਟੀਆਂ ਤਨਖਾਹਾਂ ਤੇ ਭਰਤੀ ਕੀਤੇ ਜਾਂਦੇ ਹਨ। ਜਦੋਂ ਧਰਮ ਨੂੰ ਵੀ ਬੰਦੇ ਦੀ ਸਕਿਓਰਟੀ ਦੀ ਲੋੜ ਹੈ ਤਾਂ ਉਹ ਧਰਮ ਕਿਸੇ ਦਾ ਕੀ ਸਵਾਰੇਗਾ।

  • @aulakhsingh5103
    @aulakhsingh5103 2 หลายเดือนก่อน

    ਸੁਖਬੀਰ ਸਿੰਘ ਬਾਦਲ ਸਾਹਿਬ ਜੀ ਮੈਂ ਆਪ ਜੀ ਨੂੰ ਰਾਏ ਦੇ ਦਾ ਹਾ ਕਿ ਸਿੰਘ ਸਾਹਿਬਾਨ ਤੁਹਾਡੇ ਹਨ ਅਤੇ ਤੁਹਾਡਾ ਹੀ ਹੁਕਮ ਮੰਨਦੇ। ਤੁਹਾਡੇ ਰਾਜ ਵਿੱਚ ਸਿੱਖ ਕੌਮ ਦਾ ਬਹੁਤ ਨੁਕਸਾਨ ਹੋਇਆ ਹੈ ਸਿੱਖ ਸੰਗਤ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗੀ ਭਾਵੇਂ ਤੁਹਾਡੇ ਲਗਾਏ ਸਿੰਘ ਸਾਹਿਬਾਨ ਤੁਹਾਨੂੰ ਮੁਆਫ਼ ਕਰ ਦੇਣ ਪਰ ਇਸ ਮੁਆਫ਼ੀ ਦਾ ਤੁਹਾਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕਾਂ ਨੇ ਤੁਹਾਨੂੰ ਵੋਟ ਹੁਣ ਨਹੀ ਪਉਣੀਆ ਅਤੇ ਨਾ ਤੁਹਾਡੀ ਹੁਣ ਸਰਕਾਰ ਬਨਣੀ ਹੈ। ਤੁਹਾਡੇ ਰਾਜ ਸਮੇ ਰਹੇ ਸਾਥੀਆਂ ਵਿੱਚੋਂ ਕੁਝ ਤੁਹਾਡੇ ਸਾਥੀ ਬਾਗੀ ਹੋ ਚੁੱਕੇ ਹਨ ਅਤੇ ਤੁਹਾਨੂੰ ਇੱਕਲੇ ਨੂੰ ਹੀ ਦੋਸ਼ੀ ਬਣਾਉਂਣ ਦੀ ਕੋਸ਼ਿਸ਼ ਕਰ ਰਹੇ ਹਨ ਮੇਰੀ ਆਪ ਜੀ ਨੂੰ ਬੇਨਤੀ ਕਿ ਸਾਲ 2015 ਤੋ ਲੈ ਕੇ ਹੁਣ ਤੱਕ ਜਿੰਨੇ ਵੀ ਤੁਹਾਡੇ ਸਾਥੀਆਂ ਨੇ ਅਹੁਦਿਆਂ ਦਾ ਨਿਗਹ ਮਾਨਿਆ ਹੈ ਇਹਨਾਂ ਸਾਰਿਆਂ ਨੂੰ ਆਪਣੇ ਨਾਲ ਸਾਮਲ ਕਰਕੇ ਆਪਣੇ ਲਗਾਏ ਜਥੇਦਾਰਾਂ ਪਾਸੋ ਹਰੇਕ ਨੂੰ ਦੱਸ ਦੱਸ ਸਾਲ ਲਈ ਰਾਜਨੀਤੀ ਤੋ ਬਾਹਰ ਰਹਿਣ ਦਾ ਹੁਕਮ ਕਰਵਾਉ। ਇਸ ਨਾਲ ਇੱਕ ਤਾ ਸੀ੍ ਅਕਾਲ ਤਖ਼ਤ ਸਾਹਿਬ ਜੀ ਦੀ ਸ਼ਾਨ ਬਰਕਰਾਰ ਹੋ ਜਾਵੇਗੀ ਦੂਸਰੀ ਜਿਹੜੇ ਬਾਗੀ ਸਿਰਫ਼ ਤੁਹਾਨੂੰ ਫਸਾਉਣ ਦੀ ਚਾਲ ਖੇਡ ਦੇ ਹਨ ਉਹ ਖੁਦ ਹੀ ਫ਼ਸ ਜਾਣਗੇ ਤੀਸਰੀ ਤੁਹਾਡੀ ਸੱਚੇ ਮੰਨੋ ਸੀ੍ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਇਸ ਦੀ ਮਾਨ ਮਰਿਆਦਾ ਬਹਾਲ ਹੋਣ ਕਰਕੇ ਪਰਮਾਤਮਾ ਤੁਹਾਡੇ ਸਾਰੇ ਕੀਤੇ ਗੁਨਾਹ ਮੁਆਫ਼ ਕਰ ਦੇਵੇਗਾ ਪਰ ਸਰਤ ਇਹ ਹੈ ਕਿ ਅੱਗੇ ਤੋ ਕੋਈ ਵੀ ਗੁਨਾਹ ਹੋਰ ਨਾ ਕਰੋਗੇ ਤਾਂ। ਜੇਕਰ ਮੰਨੋਗੇ ਤਾਂ ਠੀਕ ਹੈ ਜੇ ਨਾ ਮੰਨੋਗੇ ਤਾਂ ਵੀ ਠੀਕ ਹੈ ਕਿਉਂਕਿ ਪਰਮਾਤਮਾ ਹਰ ਇੱਕ ਕਰਮ ਦਾ ਹਿਸਾਬ ਕਿਤਾਬ ਰੱਖਦਾ ਹੈ। ਮੇਰੇ ਨਾਲ ਵੀ ਤੂੰ ਬਹੁਤ ਵੱਡਾ ਗੁਨਾਹ ਕੀਤਾ ਸੀ ਤੇਰੇ ਇਸ ਗੁਨਾਹ ਕਰਕੇ ਮੇਰਾ ਸਮਾਜਿਕ ੍ ਆਰਥਿਕ ਧਾਰਮਿਕ ਅਤੇ ਮਾਨਸਿਕ ਬਹੁਤ ਨੁਕਸਾਨ ਹੋਇਆ ਸੀ ਜੇਕਰ ਮੇਰੇ ਪਾਸ ਦਾਲ ਫੁਲਕਾ ਨਾ ਹੁੰਦਾ ਤਾਂ ਮੇਰੇ ਪਰਿਵਾਰ ਦੇ ਚਾਰ ਜੀਆਂ ਨੂੰ ਜਾ ਤਾਂ ਆਤਮ ਹੱਤਿਆ ਕਰਵਾ ਪੈਦੀ ਜਾ ਸਾਨੂੰ ਕੋਈ ਗਲਤ ਕਦਮ ਚੁੱਕਣਾ ਪੈਂਦਾ ਪਰ ਪਰਮਾਤਮਾ ਨੇ ਸਾਡੀ ਬਹੁਤ ਹੀ ਸਹਾਇਤਾ ਕੀਤੀ ਜਿਸ ਨਾਲ ਸਾਡੀ ਇੱਜ਼ਤ ਬਚੀ ਰਹੀ ਪਰ ਕੁਝ ਨਹੀਂ ਹੋਇਆ ਮੈ ਅੱਜ ਵੀ ਤੇਰੇ ਭਲੇ ਦੀ ਅਤੇ ਤੈਨੂੰ ਸਿਧੇ ਰਸਤੇ ਪਾਉਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ। 0:11

  • @ragvinderpandher6256
    @ragvinderpandher6256 2 หลายเดือนก่อน +1

    ਤੁਸੀਂ ਬੜੇ ਸਿਆਣੇ ਹੋ ਕੁਰਸੀ ਖਾਤਿਰ ਆਪਣੇ ਧਰਮ ਦੀ ਇਜ਼ਤ ਕਰੋ ਬਦਨਾਮ ਨਾ ਕਰੋ ਜੀ