ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ | Mere Sahib Tun Main Maan Nimaani

แชร์
ฝัง
  • เผยแพร่เมื่อ 10 ต.ค. 2024
  • ਸ਼ਬਦ: ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ
    ਜੱਥਾ: ਭਾਈ ਹਰਪਾਲ ਸਿੰਘ ਦਮਦਮੀ ਟਕਸਾਲ
    ‪@ragiharpalsinghbuttardamdm2710‬
    Shabad Kirtan by Jatha Bhai Harpal Singh Buttar Damdami Taksal
    ਰਾਗੁ ਸੂਹੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 749
    ਸੂਹੀ ਮਹਲਾ ੫ ॥
    ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥
    ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥
    ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥
    ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥
    ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥
    ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥
    ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥
    ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥
    ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥
    ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥

ความคิดเห็น •