ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ || DIRECT SEEDED RICE

แชร์
ฝัง
  • เผยแพร่เมื่อ 12 ก.ย. 2024
  • ਇਸ ਵਿਧੀ ਨਾਲ ਝੋਨੇ ਦੀ ਸਿੱਧੀ ਬਿਜਾਈ 1 ਤੋਂ 15 ਜੂਨ ਤੱਕ ਕੀਤੀ ਜਾ ਸਕਦੀ ਹੈ।
    ਨਦੀਨਾਂ ਦੀ ਰੋਕਥਾਮ :
    ਬਿਜਾਈ ਤੋਂ 2 ਦਿਨਾਂ ਅੰਦਰ 1.0 ਲਿਟਰ ਪ੍ਰਤੀ ਏਕੜ ਸਟੌਂਪ/ਬੰਕਰ 30 ਈ ਸੀ (ਪੈਂਡੀਮੈਥਾਲਿਨ) ਨੂੰ ਵੱਤਰ ਖੇਤ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।
    ਬਿਜਾਈ ਤੋਂ 20-25 ਦਿਨਾਂ ਬਾਅਦ ਜੇ ਫ਼ਸਲ ਵਿੱਚ ਸਵਾਂਕ ਅਤੇ ਝੋਨੇ ਦੇ ਮੋਥੇ ਹੋਣ ਤਾਂ 100 ਮਿਲੀਲਿਟਰ ਪ੍ਰਤੀ ਏਕੜ ਨੌਮਨੀਗੋਲਡ/ਵਾਸ਼ ਆਊਟ/ਤਾਰਕ/ਮਾਚੋ 10 ਐਸ ਸੀ (ਬਿਸਪਾਇਰੀਬੈਕ)
    ਜੇ ਫ਼ਸਲ ਵਿੱਚ ਝੋਨੇ ਦੇ ਮੋਥੇ, ਗੰਢੀ ਵਾਲਾ ਮੋਥਾ ਅਤੇ ਚੌੜੀ ਪੱਤੀ ਵਾਲੇ ਨਦੀਨ ਹੋਣ ਤਾਂ ਪ੍ਰਤੀ ਏਕੜ 16 ਗ੍ਰਾਮ ਸੈਗਮੈਂਟ 50 ਡੀ ਐਫ (ਅਜ਼ਿਮਸਲਫੂਰਾਨ*) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ ।
    ਜੇ ਫ਼ਸਲ ਵਿੱਚ ਗੁੜਤ ਮਧਾਣਾ, ਲੈਪਟੋਕਲੋਆ (ਚੀਨੀ) ਘਾਹ, ਚਿੜੀ ਘਾਹ ਅਤੇ ਤੱਕੜੀ ਘਾਹ ਹੋਵੇ ਤਾਂ ਬਿਜਾਈ ਤੋਂ 20 ਦਿਨਾਂ ਬਾਅਦ 400 ਮਿਲੀਲਿਟਰ ਪ੍ਰਤੀ ਏਕੜ ਰਾਈਸਸਟਾਰ 6.7 ਈ ਸੀ (ਫਿਨੌਕਸਾਪ੍ਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।
    ਬਚੇ ਹੋਏ ਨਦੀਨਾਂ ਨੂੰ ਹੱਥ ਨਾਲ ਖਿੱਚ ਕੇ ਜਾਂ ਗੋਡੀ ਕਰਕੇ ਪੁੱਟ ਦਿਉ ।
    ਪਾਣੀ ਦੀ ਸੁਚੱਜੀ ਵਰਤੋਂ ਲਈ ਲੇਜ਼ਰ ਕਰਾਹੇ ਨਾਲ ਖੇਤ ਪੱਧਰਾ ਕਿਵੇਂ ਕਰੀਏ
    • ਪਾਣੀ ਦੀ ਸੁਚੱਜੀ ਵਰਤੋਂ ਲ...

ความคิดเห็น • 7

  • @anilahuja2805
    @anilahuja2805 4 ปีที่แล้ว

    Good Dr sahib

  • @pritpalchahal3837
    @pritpalchahal3837 4 ปีที่แล้ว

    ਬਹੁਤ ਬਹੁਤ ਧੰਨਵਾਦ ਜੀ ਜਾਣਕਾਰੀ ਦੇਣ ਲਈ।

  • @user-zj7mc5km8b
    @user-zj7mc5km8b 4 ปีที่แล้ว

    Thank dr sahib ji🙏🙏🙏🙏🙏🙏

  • @JaspalSingh-hg7ej
    @JaspalSingh-hg7ej 4 ปีที่แล้ว

    Dr sihb good

  • @BaljinderSingh-zd9wt
    @BaljinderSingh-zd9wt 4 ปีที่แล้ว

    👌👌👌👌👌

  • @barjinderpadda904
    @barjinderpadda904 4 ปีที่แล้ว

    Sir fertilizer use krna seeding time

    • @khetimedia145
      @khetimedia145  4 ปีที่แล้ว

      Apply fertilizer 4,6,9 weeks after sowing