ਸੱਚਖੰਡ ਵਾਸੀ ਸ੍ਰੀਮਾਨ ਬਾਬਾ ਸੁਖਦੇਵ ਸਿੰਘ ਜੀ ਦੀ 21ਵੀ ਸਲਾਨਾ ਬਰਸੀ 27 ਜੂਨ ਦਿਨ ਵੀਰਵਾਰ ਨੂੰ ਸ਼ਰਧਾ ਪੁਰਵਕ ਮਨਾਈ ਜਾ

แชร์
ฝัง
  • เผยแพร่เมื่อ 21 ก.ย. 2024
  • ਨਾਭਾ ਨਜ਼ਦੀਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਬਾਬਾ ਸੁਖਦੇਵ ਸਿੰਘ ਜੀ ਦੀ 21ਵੀ ਸਲਾਨਾ ਬਰਸੀ 27 ਜੂਨ ਦਿਨ ਵੀਰਵਾਰ ਨੂੰ ਸ਼ਰਧਾ ਪੁਰਵਕ ਮਨਾਈ ਜਾ ਰਹੀ ਹੈ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਵੱਲੋਂ ਬਰਸੀ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ, ਇਹ ਬਰਸੀ ਸਮਾਗਮ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਦੀ ਅਗਵਾਈ ਦੇ ਵਿੱਚ ਹਰ ਸਾਲ ਮਨਾਈ ਜਾਂਦੀ ਹੈ, ਸਲਾਨਾ ਬਰਸੀ ਸਮਾਗਮ ਮੌਕੇ ਦੇਸਾਂ-ਬਦੇਸਾਂ ਤੋਂ ਵੀ ਸੰਗਤਾਂ ਪਹੁੰਚ ਕੇ ਗੁਰੂ ਘਰ ਨਤਮਸਤਕ ਹੁੰਦੀਆਂ ਹਨ ਬਰਸੀ ਸਮਾਗਮ ਤਿੰਨ ਦਿਨ ਲਗਾਤਾਰ ਚਲਦਾ ਹੈ ਜਿਸ ਦੌਰਾਨ ਸੰਤਾਂ ਮਹਾਂਪੁਰਸ਼ਾਂ ਵੱਲੋਂ ਦਿਨ ਰਾਤ ਦੇ ਦੀਵਾਨ ਵੀ ਸਜਾਏ ਜਾਂਦੇ ਹਨ 27 ਜੂਨ ਨੂੰ ਮੈਡੀਕਲ ਕੈਂਪ ਵੀ ਲਗਾਏ ਜਾਣਗੇ।

ความคิดเห็น • 2

  • @JaswinderKaur-cl2dt
    @JaswinderKaur-cl2dt 2 หลายเดือนก่อน

    🙏🙏🙏❤️❤️❤️🙏🙏🙏

  • @NavjotKaur-nm5fl
    @NavjotKaur-nm5fl 2 หลายเดือนก่อน

    Waheguru ji waheguru ji