ਗੁਰਦੁਆਰਾ ਸਾਹਿਬ ਹੇਸਟਿੰਗਸ ਨਿਊਜ਼ੀਲੈਂਡ ਦੀਵਾਨ 4 Katha Hazri Bhai Sukhdev Singh Ji Bauli Sahib Dalla

แชร์
ฝัง
  • เผยแพร่เมื่อ 10 ต.ค. 2024
  • ਗੁਰਦੁਆਰਾ ਸਾਹਿਬ ਹੇਸਟਿੰਗਸ ਨਿਊਜ਼ੀਲੈਂਡ ਦੀਵਾਨ 4 (9/10/2024) Katha Hazri Bhai Sukhdev Singh Ji Bauli Sahib Dalla
    ਗੁਰੂ ਪਿਆਰੀ ਗੁਰੂ ਸਵਾਰੀ ਸਾਧ ਸੰਗਤ ਜੀ ਆਓ ਸਾਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੀ ਹੋਈ ਫਤਿਹ ਦੀ ਸਾਂਝ ਪਾਈਏ ਜੀ
    ਵਾਹਿਗੁਰੂ ਜੀ ਕਾ ਖਾਲਸਾ
    ਵਾਹਿਗੁਰੂ ਜੀ ਕੀ ਫਤਿਹ ਜੀ 🙏🏻🙏🏻
    ਸੰਗਤ ਨਾਲ ਕੁਝ ਜਰੂਰੀ ਬਾਤਾਂ
    ਆਓ ਗੁਰੂ ਪਿਆਰੀ ਸਾਧ ਸੰਗਤ ਜੀ ਆਪਾਂ ਸਾਰੇ ਰਲ ਮਿਲ ਕੇ ਗੁਰ ਇਤਿਹਾਸ ਤੋਂ ਅਤੇ ਕਥਾ ਵਿਚਾਰਾਂ ਤੋਂ ਸਿੱਖਿਆ ਲੈ ਸਕੀਏ ਅਤੇ ਇਹਨਾਂ ਵਿਚਾਰਾਂ ਨੂੰ ਸਰਵਣ ਕਰਕੇ ਅਮਲ ਵੀ ਕਰੀਏ ਕਿਉਂਕਿ ਅੱਜ ਅਮਲ ਕਰਨ ਵਾਲੇ ਬਹੁਤ ਘੱਟ ਰਹਿ ਗਏ ਨੇ ਅਮਲ ਕਰਨ ਦੀ ਬਹੁਤ ਲੋੜ ਹੈ ਇਸ ਕਲਯੁੱਗ ਦੇ ਸਮੇਂ ਨੇ ਅੱਜ ਬਹੁਤ ਭਿਆਨਕ ਰੂਪ ਲੈ ਲਿਆ ਹੈ ਲੇਕਿਨ ਭਿਆਨਕ ਇਸ ਸਮੇਂ ਦੇ ਵਿੱਚੋਂ ਉਹੀ ਨਿਕਲ ਸਕਦਾ ਹੈ ਜਿਹੜਾ ਗੁਰਬਾਣੀ ਨਾਲ ਜੁੜਿਆ ਹੋਵੇਗਾ ਜ਼ਿੰਦਗੀ ਦਾ ਅਸਲ ਅਨੰਦ ਸਾਨੂੰ ਗੁਰਬਾਣੀ ਪੜਕੇ,ਨਾਮ ਸਿਮਰਨ, ਕਥਾ ਵਿਚਾਰਾਂ ਸਰਵਣ ਕਰਕੇ ਗੁਰਬਾਣੀ ਕੀਰਤਨ ਸਰਵਣ ਕਰਕੇ ਅਤੇ ਢਾਡੀ ਵਾਰਾਂ,ਕਵੀਸ਼ਰ ਸਾਹਿਬਾਨਾਂ ਨੂੰ ਸਰਵਣ ਕਰਕੇ ਮਿਲਦਾ ਹੈ ਜੀ ਇਸ ਨਾਲ ਸਾਡੇ ਲੋਕ ਵੀ ਸੁਖੀ ਅਤੇ ਪਰਲੋਕ ਵੀ ਸੁਹੇਲੇ ਹੋ ਜਾਂਦੇ ਨੇ ਜੀ 🙏🏻🙏🏻🙏🏻🙏🏻
    ਪਿਆਰੀ ਸੰਗਤ ਨਾਲ ਕੁਝ ਜਰੂਰੀ ਬੇਨਤੀਆਂ
    ਗੁਰੂ ਪਿਆਰੀ ਸਾਧ ਸੰਗਤ ਜੀ ਕਥਾ ਵਿਚਾਰਾਂ ਸਰਵਣ ਕਰਵਾਉਂਦਿਆ ਸਾਡੀ ਮੱਤ ਥੋੜੀ ਹੋਣ ਕਾਰਨ ਜੇਕਰ ਕੁਝ ਬਚਨ ਆਪ ਜੀ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੇ ਹੋਣ ਤਾਂ ਮੁਆਫ ਕਰਨਾ ਗੁਰੂ ਸਾਹਿਬ ਜੀ ਅਤੇ ਗੁਰੂ ਸਾਹਿਬ ਜੀ ਦੀ ਸੰਗਤ ਬਖਸ਼ਣ ਹਾਰ ਹੈ ਜੀ ਆਪਾਂ ਗੁਣਾਂ ਦੀ ਸਾਂਝ ਕਰਨੀ ਹੈ ਕਿਸੇ ਵੀ ਸਰੋਤੇ ਨੇ ਔਗੁਣ ਇਕੱਤਰ ਨਹੀਂ ਕਰਨਾ ਜਿਹੜੀ ਗੱਲ ਆਪ ਜੀ ਨੂੰ ਸਕੂਨ ਦਿੰਦੀ ਹੈ ਉਸਨੂੰ ਰੱਖ ਲੈਣਾ ਜੀ ਅਤੇ ਆਪਣੇ ਜੀਵਨ ਵਿੱਚ ਲਾਗੂ ਕਰਨਾ ਜੀ
    ਜੇਕਰ ਆਪ ਜੀ ਨੂੰ ਗੁਰੂ ਸਾਹਿਬ ਜੀ ਦੀਆਂ ਕਥਾਂ ਵਿਚਾਰਾਂ ਸਾਡੇ ਮੁੱਖੋ ਸੁਣਕੇ ਅਨੰਦ ਆਇਆ ਹੋਵੇ ਤਾਂ ਇਸ ਵੀਡੀਓ ਨੂੰ ਲਾਇਕ ਅਤੇ ਚੈਨਲ ਨੂੰ ਸਬਸਕ੍ਰਾਇਬ ਕਰਕੇ ਜਾਣਾ ਜੀ ਤਾਂ ਕੀ ਆਪ ਨੂੰ ਸਾਡੀ ਹਰੇਕ ਨਵੀਂ ਕਥਾ ਸਮੇਂ ਸਮੇਂ ਤੇ ਪਹੁੰਚਦੀ ਰਹੇ ਜੀ
    ਵੱਧ ਤੋਂ ਵੱਧ ਸੰਗਤਾਂ ਨੂੰ ਸ਼ੇਅਰ ਕਰੋ ਜੀ 🙏🏻🙏🏻
    @bhai_sukhdev_singh_ji_official
    #gurbani #gurmat #gurmatigyaan #gurbanikatha #motivation #kathavachak #kathavichar #katha #waheguru #simran #meditation #sakoon #proudtobeasikh #sikhi #sikhism #khalsa #discipline #trending
    ਪਿਆਰ ਭਰੀ ਫਤਿਹ ਪ੍ਰਵਾਨ ਕਰੋ ਜੀ
    ਵਾਹਿਗੁਰੂ ਜੀ ਕਾ ਖਾਲਸਾ
    ਵਾਹਿਗੁਰੂ ਜੀ ਕੀ ਫਤਿਹ ਜੀ 💞🌷

ความคิดเห็น • 43

  • @gurbakshkaur4264
    @gurbakshkaur4264 17 ชั่วโมงที่ผ่านมา +2

    Waheguru ji Waheguru ji

  • @ramghariacreation1867
    @ramghariacreation1867 วันที่ผ่านมา +1

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

    • @ramghariacreation1867
      @ramghariacreation1867 วันที่ผ่านมา

      ਵਾਹਿਗੁਰੂ ਵਾਹਿਗੁਰੂ ਜੀ

  • @ParampreetSinghghuman-ri6rh
    @ParampreetSinghghuman-ri6rh วันที่ผ่านมา +2

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ

  • @amanjyotiaman7175
    @amanjyotiaman7175 วันที่ผ่านมา +1

    ❤ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ❤

  • @jaskaransinghjossan
    @jaskaransinghjossan วันที่ผ่านมา +2

    ਵਾਹਿਗੁਰੂ ਜੀ

  • @AmarpreetKaur-ky8iz
    @AmarpreetKaur-ky8iz วันที่ผ่านมา +2

    Waheguru ji ka Khalsa waheguru ji ke fatha

  • @Savinder-r3o
    @Savinder-r3o วันที่ผ่านมา +3

    Waheguru ji

  • @ParamjitSingh-ke9hx
    @ParamjitSingh-ke9hx วันที่ผ่านมา +1

    Waheguru ji waheguru ji waheguru ji waheguru ji 🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏🙏

  • @H.singh_Sheron
    @H.singh_Sheron วันที่ผ่านมา

    ❤ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ 🙏

  • @sardarji-vw5xo
    @sardarji-vw5xo วันที่ผ่านมา +2

    🙏🙏 ਵਾਹਿਗੁਰੂ ਜੀ

  • @satveerdodd5677
    @satveerdodd5677 วันที่ผ่านมา

    Very nice katha thanks Bhai Sahib jio, waheguru ji bless you 🙏🏽🙏🏽❤️

  • @baljeetkaur4274
    @baljeetkaur4274 วันที่ผ่านมา

    ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ

  • @H.singh_Sheron
    @H.singh_Sheron วันที่ผ่านมา

    🙏ਧੰਨ ਧੰਨ ਬਾਬਾ ਬੁੱਢਾ ਜੀ 🙏

  • @simranaulakh6858
    @simranaulakh6858 วันที่ผ่านมา

    Waheguru ji boht shone katha ♥️♥️♥️🙏🙏❤️❤️ waheguru chadikala vich rkhe 🤲🤲🙏🙏

  • @balvirsinghkandola7869
    @balvirsinghkandola7869 วันที่ผ่านมา

    Waheguru Waheguru Waheguru ji
    Dhan guru ramdas ji

  • @RavinderSingh-px4tg
    @RavinderSingh-px4tg วันที่ผ่านมา +2

    WAHE.GURU❤

  • @harjitkaur173
    @harjitkaur173 วันที่ผ่านมา +2

    Waheguru babaJi aap ji the awaz bhahut hi wadhiea khata vichara han ji

  • @raminderkaur9043
    @raminderkaur9043 วันที่ผ่านมา

    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਵੀਰ ਜੀ

  • @amanjyotiaman7175
    @amanjyotiaman7175 วันที่ผ่านมา +1

    ਵਾਹਿਗੁਰੂ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

  • @amandeepkaur7120
    @amandeepkaur7120 วันที่ผ่านมา

    ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਵੀਰ ਜੀ

  • @SartajsinghSartajsingh-ok6ug
    @SartajsinghSartajsingh-ok6ug วันที่ผ่านมา +2

    Baba Ji Waheguru ji ka Khalsa waheguru ji ki Fateh Baba Ji Tuhade Program Newzealand de sare he bahut he vadea Han Man bahut he khush hunda he🙏🙏🙏🙏🙏

  • @alhequoqcrp3205
    @alhequoqcrp3205 วันที่ผ่านมา

    ਵਾਹਿਗੁਰੂ ਵਾਹਿਗੁਰੂਵਾਹਿਗੁਰੂ ਵਾਹਿਗੁਰੂਵਾਹਿਗੁਰੂ ਵਾਹਿਗੁਰੂਵਾਹਿਗੁਰੂ ਵਾਹਿਗੁਰੂਵਾਹਿਗੁਰੂ ਵਾਹਿਗੁਰੂ

  • @harsimrankaur556
    @harsimrankaur556 วันที่ผ่านมา

    Dhan dhan baba budhà ji 🙏

  • @manpreetKaur-k3r3j
    @manpreetKaur-k3r3j 23 ชั่วโมงที่ผ่านมา +1

    Vehegur ji

  • @pritamdeol7189
    @pritamdeol7189 วันที่ผ่านมา +1

    ❤🎉

  • @SahibjeetSingh-vs8ub
    @SahibjeetSingh-vs8ub วันที่ผ่านมา +1

    Dia kro nimanea te waheguru ji

  • @baljeetkaur4274
    @baljeetkaur4274 วันที่ผ่านมา

    ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

  • @GurmeetKaur-gs9so
    @GurmeetKaur-gs9so วันที่ผ่านมา +2

    Waheguru Waheguru Waheguru ji

  • @kairontelecom7724
    @kairontelecom7724 วันที่ผ่านมา

    ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

  • @rajindersingh6282
    @rajindersingh6282 วันที่ผ่านมา +1

    ਵਾਹਿਗੁਰੂ ਜੀ 🙏🙏

  • @BalbirSingh-j9y
    @BalbirSingh-j9y วันที่ผ่านมา +2

    🙏🌹🙏 waheguru ji

  • @dalveerkaur1847
    @dalveerkaur1847 วันที่ผ่านมา +2

    Waheguru ji 🙏🙏

  • @Cooking_hub-123
    @Cooking_hub-123 วันที่ผ่านมา +1

    ਵਾਹਿਗੁਰੂ ਜੀ

  • @KangKang-e7i
    @KangKang-e7i วันที่ผ่านมา

    Waheguru ji ka kalsa waheguru ji ki fatha

  • @Dhillon-o6h
    @Dhillon-o6h วันที่ผ่านมา

    Waheguru ji

  • @SartajsinghSartajsingh-ok6ug
    @SartajsinghSartajsingh-ok6ug วันที่ผ่านมา

    Dhan Dhan Baba Budha Ji 🙏🙏🙏🙏🙏🙏🙏

  • @Nihal___gill
    @Nihal___gill วันที่ผ่านมา

    ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

  • @kuldeepaulakh4046
    @kuldeepaulakh4046 วันที่ผ่านมา

    ਵਾਹਿਗੁਰੂ ਜੀ

  • @NishanSingh-se1qk
    @NishanSingh-se1qk วันที่ผ่านมา

    Waheguru ji

  • @Jatindersinghjatinder-z3p
    @Jatindersinghjatinder-z3p วันที่ผ่านมา

    Waheguru g

  • @ManpreetKaur-wp4mw
    @ManpreetKaur-wp4mw 23 ชั่วโมงที่ผ่านมา

    Waheguru ji

  • @PragetSingh
    @PragetSingh วันที่ผ่านมา +4

    ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ