ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ | Tujh Hi Pekh Pekh Man Saadhaara

แชร์
ฝัง
  • เผยแพร่เมื่อ 10 ต.ค. 2024
  • ਸ਼ਬਦ: ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ
    ਜੱਥਾ: ਭਾਈ ਹਰਪਾਲ ਸਿੰਘ ਦਮਦਮੀ ਟਕਸਾਲ
    ‪@ragiharpalsinghbuttardamdm2710‬
    Shabad Kirtan by Jatha Bhai Harpal Singh Buttar Damdami Taksal
    ਰਾਗੁ ਸੂਹੀ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 739
    ਸੂਹੀ ਮਹਲਾ ੫ ॥
    ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥
    ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥
    ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥
    ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥ ਰਹਾਉ ॥
    ਬੈ ਖਰੀਦੁ ਹਉ ਦਾਸਰੋ ਤੇਰਾ ॥
    ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥
    ਕੋਟਿ ਦਾਸ ਜਾ ਕੈ ਦਰਬਾਰੇ ॥
    ਨਿਮਖ ਨਿਮਖ ਵਸੈ ਤਿਨੑ ਨਾਲੇ ॥੩॥
    ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥
    ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥

ความคิดเห็น • 1