15-12-24 Today Hukamnama Sahib | Ajj da Hukamnama Sahib | Mukhwak hukamnama Amritsar Today Hukamnama

แชร์
ฝัง
  • เผยแพร่เมื่อ 17 ม.ค. 2025

ความคิดเห็น • 50

  • @Todayhukamnama
    @Todayhukamnama  หลายเดือนก่อน +10

    ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੧ ਪੋਹ (ਸੰਮਤ ੫੫੬ ਨਾਨਕਸ਼ਾਹੀ) ਅੰਗ ੬੨੮
    Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 01st Poh (Samvat 556 Nanakshahi) 15-December-2023 Ang 628
    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
    सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाए लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥
    ਪਦਅਰਥ: ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧।ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ।ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨।ਰਵਣਾ = ਸਿਮਰਨ ਕਰਨਾ। ਜਸੁ ਰਵਣਾ = ਸਿਫ਼ਤਿ-ਸਾਲਾਹ ਕਰਨੀ। ਬਿਖੈ ਠਗਉਰੀ = ਵਿਸ਼ਿਆਂ ਦੀ ਠਗਮੂਰੀ, ਵਿਸ਼ਿਆਂ ਦੀ ਠਗ = ਬੂਟੀ। ਸੰਗਿ = ਨਾਲ। ਕਰਤੈ = ਕਰਤਾਰ ਨੇ। ਸਾਥੀ = ਮਦਦਗਾਰ, ਸੰਗੀ।੩।ਕਰੁ = ਹੱਥ {ਇਕ-ਵਚਨ}। ਗਹਿ = ਫੜ ਕੇ। ਸਰਬਸੁ = {सर्वस्व }ਸਭ ਕੁਝ। ਆਪਹਿ = ਆਪ ਹੀ। ਆਪੁ = ਆਪਣਾ = ਆਪ। ਥੋਕ = ਪਦਾਰਥ, ਕੰਮ।੪।
    ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ - ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

    • @Todayhukamnama
      @Todayhukamnama  หลายเดือนก่อน +3

      सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाए लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥
      अर्थ: हे भाई! परमात्मा के चरण सदा सुख देने वाले हैं। (जो मनुष्य हरी के चरणों का आसरा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा की सहायत पर रखी हुई कोई भी) आस ख़ाली नहीं जाती ॥१॥ (पर, हे भाई!) जब गुरू को अच्छा लगता है (जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तो) परमात्मा ने हमारी लाज रख ली (विष ठॅग बूटी से बचा लिया) ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफत सालाह के गीत गाता है। उस मनुष्य का मन परमात्मा की प्यार भरी भक्ति में मस्त हो जाता है, वह मनुष्य परमात्मा को (भी) प्यारा लगने लगता है ॥२॥ हे भाई! आठों पहर (हर समय) परमात्मा की सिफत सालाह करने से विकारों की ठॅगबूटी का असर खत्म हो जाता है (जिस मनुष्य ने सिफत सालाह में मन जोड़ा) ईश्वर ने (उसको) अपने साथ मिला लिया, संत जन उसके संगी-साथी बन गए ॥३॥ (हे भाई! गुरू की शरण पड़ कर जिस भी मनुष्य ने प्रभू-चरणों की आराधना की) प्रभू ने उसका हाथ पकड़ के उसको सब कुछ बख्श दिया, प्रभू ने उसको अपना आप ही मिला दिया। हे नानक! कह-जिस मनुष्य को पूरा गुरू मिल गया, उसके सारे काम सफल हो गए ॥४॥१५॥७९॥
      Sorath Fifth Mahal || When it was pleasing to the Perfect True Guru, Then I chanted the Naam, the Name of the Pervading Lord. The Lord of the Universe extended His Mercy to me, And God saved my honor. ||1|| The Lord's feet are forever peace-giving. Whatever fruit one desires, he receives; his hopes shall not go in vain. ||1|| Pause || That Saint, unto whom the Lord of Life, the Great Giver, extends His Mercy - he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2|| Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. ||3|| Taking me by the hand, He has given me everything, and blended me with Himself. Says Nanak Ji, everything has been perfectly resolved; I have found the Perfect True Guru. ||4||15||79||
      ਗੁਰੂ ਰੁਪ ਸਾਧ ਸੰਗਤ ਜੀਓ
      ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
      ਵਾਹਿਗੁਰੂ ਜੀ ਕਾ ਖਾਲਸਾ
      ਵਾਹਿਗੁਰੂ ਜੀ ਕੀ ਫਤਹਿ ਜੀ
      WaheGuru Ji Ka Khalsa
      WaheGuru Ji Ki Fateh Ji
      🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹

    • @Todayhukamnama
      @Todayhukamnama  หลายเดือนก่อน +3

      ਅੱਜ ਪੋਹ ਮਹੀਨੇ ਦੀ ਸੰਗਰਾਂਦ ਹੈ ਜੀ ॥
      ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਪੋਹ ਸੰਗਰਾਂਦ ਮਹੀਨੇ ਦਾ ਪਾਵਨ ਮੁੱਖਵਾਕ ਵਿਆਖਿਆ ਸਹਿਤ : ੦੧ ਪੋਹ (ਸੰਮਤ ੫੫੬ ਨਾਨਕਸ਼ਾਹੀ) ਅੰਗ ੧੩੫
      Aad Guru Jugo-Jog Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Poh 01st Sangrand Mahine Da Pawan Mukhwak: 01st Poh (Samvat 556 Nanakshahi) 15 December 2023 Ang 135
      ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
      ਪੋਖਿ = ਪੋਹ ਮਹੀਨੇ ਵਿਚ। ਤੁਖਾਰੁ = ਕੱਕਰ, ਕੋਰਾ। ਨ ਵਿਆਪਈ = ਜ਼ੋਰ ਨਹੀਂ ਪਾਂਦਾ। ਕੰਠਿ = ਗਲ ਵਿਚ, ਗਲ ਨਾਲ (ਹਿਰਦੇ ਵਿਚ) । ਨਾਹੁ = ਨਾਥ, ਖਸਮ, ਪਤੀ। ਬੇਧਿਆ = ਵਿੰਨ੍ਹਿਆ ਜਾਂਦਾ ਹੈ। ਚਰਨਾਰਬਿੰਦ = ਚਰਨ-ਅਰਬਿੰਦ, ਚਰਨ ਕਮਲ। ਦਰਸਨਿ = ਦੀਦਾਰ ਵਿਚ। ਸਾਹੁ = ਇਕ ਇਕ ਸਾਹ, ਬ੍ਰਿਤੀ। ਲਾਹੁ = ਲਾਭ। ਬਿਖਿਆ = ਮਾਇਆ। ਸਾਧੂ = ਗੁਰੂ। ਗੁਣ ਗਾਹੁ = ਗੁਣਾਂ ਦੀ ਵਿਚਾਰ, ਗੁਣਾਂ ਵਿਚ ਚੁੱਭੀ। ਜਹ ਤੇ = ਜਿਸ ਪ੍ਰਭੂ ਤੋਂ। ਸਮਾਹੁ = ਲਿਵ। ਕਰੁ = ਹੱਥ। ਗਹਿ = ਫੜ ਕੇ। ਪਾਰਬ੍ਰਹਮਿ = ਪਾਰਬ੍ਰਹਮ ਨੇ। ਬਾਰਿ ਜਾਉ = ਮੈਂ ਵਾਰਨੇ ਜਾਂਦੀ ਹਾਂ। ਬੇਰੀਆ = ਵਾਰੀ। ਅਗਮ = ਅਪਹੁੰਚ। ਅਗਾਹੁ = ਅਗਾਧ, ਡੂੰਘੇ ਜਿਗਰੇ ਵਾਲਾ। ਸਰਮ = ਲਾਜ। ਸਰਮ ਪਈ = ਇੱਜ਼ਤ ਰੱਖਣੀ ਪਈ। ਦਰਿ = ਦਰ ਉਤੇ। ਸੋੁਹੰਦਾ = {ਅਸਲ ਲਫ਼ਜ਼ 'ਸੋਹੰਦਾ' ਹੈ, ਪਾਠ 'ਸੁਹੰਦਾ' ਕਰਨਾ ਹੈ। ਅੱਖਰ 'ਸ' ਦੇ ਨਾਲ ੋ ਅਤੇ ੁ ਦੋਵੇ ਲਗਾਂ ਵਰਤੀਆਂ ਹਨ} ਸੋਹਣਾ ਲੱਗਦਾ ਹੈ।
      ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ 'ਬਾਰਹ ਮਾਹਾ' ਬਾਣੀ। ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ। ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ॥੧੧॥

    • @Todayhukamnama
      @Todayhukamnama  หลายเดือนก่อน +3

      पोखि तुखारु न विआपई कंठि मिलिआ हरि नाहु ॥ मनु बेधिआ चरनारबिंद दरसनि लगड़ा साहु ॥ ओट गोविंद गोपाल राइ सेवा सुआमी लाहु ॥ बिखिआ पोहि न सकई मिलि साधू गुण गाहु ॥ जह ते उपजी तह मिली सची प्रीति समाहु ॥ करु गहि लीनी पारब्रहमि बहुड़ि न विछुड़ीआहु ॥ बारि जाउ लख बेरीआ हरि सजणु अगम अगाहु ॥ सरम पई नाराइणै नानक दरि पईआहु ॥ पोखु सुोहंदा सरब सुख जिसु बखसे वेपरवाहु ॥११॥
      अर्थ: पोह के महीने जिस जीव स्त्री के गले से (हृदय में) प्रभू पति लगा हुआ हो उसे कक्कर (मन की कठोरता, कोरापन) जोर नहीं डाल सकते। (क्योंकि) उसकी बिरती प्रभू के दीदार की तांघ में जुड़ी रहती है। उसका मन प्रभू के सोहने चरणों में बेधा रहता है। जिस जीव स्त्री ने गोबिंद गोपाल का आसरा लिया है, उसने प्रभू पति की सेवा का लाभ कमाया है। माया उसको छू नहीं सकती। गुरू को मिल के उसने प्रभू की सिफत सालाह में डुबकी लगाई है। जिस परमात्मा से उसने जन्म लिया है, उसी में वह जुड़ी रहती है। उसकी लिव प्रभू की प्रीति में लगी रहती है। पारब्रह्म ने (उसका) हाथ पकड़ कर (उसे अपने चरणों में) जोड़ा हुआ है, वह मुड़ (उसके चरणों से) बिछुड़ती नहीं। (पर) वह सज्जन प्रभू बड़ा अपहुँच है, बड़ा गहरा है, मैं उससे लाखो बार कुर्बान हूँ। हे नानक! (वह बड़ा दयालु है) दर पर गिरने से उस प्रभू को इज्जत रखनी ही पड़ती है। जिस प रवह बेपरवाह प्रभू मेहर करता है, उसे पोह का महीना सुहावना लगता है उसे सारे ही सुख मिल जाते हैं ॥११॥
      Pokh Thukhaar N Viaapee Kanth Miliaa Har Naahu || Man Baedhhiaa Charanaarabindh Dharasan Lagarraa Saahu || Outt Govindh Gopaal Raae Saevaa Suaamee Laahu || Bikhiaa Pohi N Sakee Mil Saadhhoo Gun Gaahu || Jeh Thae Oupajee Theh Milee Sachee Preeth Samaahu || Kar Gehi Leenee Paarabreham Bahurr N Vishhurreeaahu || Baar Jaao Lakh Baereeaa Har Sajan Agam Agaahu || Saram Pee Naaraaeinai Naanak Dhar Peeaahu || Pokh Suohandhaa Sarab Sukh Jis Bakhasae Vaeparavaahu ||11||
      Meaning: Baarah Maahaa ~ The Twelve Months: Maajh, Fifth Mehl, Fourth House: In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord's Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord's Praises. From where it originated, there the soul is blended again. It is absorbed in the Love of the True Lord. When the Supreme Lord God grasps someone's hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. ||11||
      ਗੁਰੂ ਰੁਪ ਸਾਧ ਸੰਗਤ ਜੀਓ
      ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
      ਵਾਹਿਗੁਰੂ ਜੀ ਕਾ ਖਾਲਸਾ
      ਵਾਹਿਗੁਰੂ ਜੀ ਕੀ ਫਤਹਿ ਜੀ
      WaheGuru Ji Ka Khalsa
      WaheGuru Ji Ki Fateh Ji

    • @inderjeetgill2011
      @inderjeetgill2011 หลายเดือนก่อน +3

      🙏🙏🙏🌹🌹🌹👍👍👍♥️♥️♥️⚘️⚘️⚘️🌻

    • @jasminderkaur7704
      @jasminderkaur7704 หลายเดือนก่อน +3

      🌷🌷waheguruji waheguruji waheguruji 🌷🌷thank u so much ji!!🙏🙏🙏🙏🙏🙏🙏🌷🌷🌷🌷

  • @AngrejSingh-o6c
    @AngrejSingh-o6c หลายเดือนก่อน +7

    ਧੰਨ ਧੰਨ ਗੁਰੂ ਅਮਰਦਾਸ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🌹🌹🌹🌹🌹🌹🌹🎉🎉🎉🎉🎉🎉🎉🥰🥰

  • @AngrejSingh-o6c
    @AngrejSingh-o6c หลายเดือนก่อน +6

    ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਵਾਹਿਗੁਰੂ ਜੀ ਕਿਰਪਾ ਕਰਨੀ❤❤❤❤❤🙏🙏🙏🙏🙏🙏🙏🌹🌹🌹🌹🎉🎉🎉🎉🎉

  • @AngrejSingh-o6c
    @AngrejSingh-o6c หลายเดือนก่อน +5

    ਧੰਨ ਧੰਨ ਬਾਬਾ ਸਚਿਨ ਸਚ ਜੀ ਵਾਹਿਗੁਰੂ ਜੀ ਕਿਰਪਾ ਕਰਨੀ ❤❤❤❤❤❤🌹🌹🌹🌹🌹🌹🎉🎉🎉🎉

  • @AngrejSingh-o6c
    @AngrejSingh-o6c หลายเดือนก่อน +5

    ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🙏🌹🌹🌹🌹🌹🌹🌹🌹🎉🎉🎉🎉🎉🎉🎉🥰🥰

  • @Rachpalsingh5238
    @Rachpalsingh5238 หลายเดือนก่อน +5

    🙏🙏♥️♥️ Waheguru ji mehar kri sabh da bhala kare waheguru ji waheguru ji waheguru ji waheguru ji waheguru ji waheguru ji ka Khalsa waheguru ji ki fateh ♥️♥️🙏🙏

  • @harpeethappy252
    @harpeethappy252 หลายเดือนก่อน +3

    ਵਾਹਿਗੁਰੂ ਜੀ 🙏

  • @inderjeetgill2011
    @inderjeetgill2011 หลายเดือนก่อน +4

    Dhan Guru Nanak Dev Ji Dhan Dhan Guru Arjun Dev Ji waheguru ji 🌹 🙏 🙌🏻 🎉🎉🎉🎉❤❤❤❤❤❤❤

  • @Bhaijeetsinghofficial
    @Bhaijeetsinghofficial หลายเดือนก่อน +4

    🌹waheguru ji ka khalsa Waheguru ji ki fateh 🌹 😇❤️ waheguru ji ❤️ 🙏🏻 😄 🌹👍🏻😍😚✨️😍💕😚🌹😍👏🏻🌹😆😍💛

  • @inderjeetgill2011
    @inderjeetgill2011 หลายเดือนก่อน +4

    Satnaam sri waheguru sahib ji ♥️ 🙏 ❤🎉❤🎉❤

  • @iqbaalkaur2634
    @iqbaalkaur2634 หลายเดือนก่อน +4

    ❤❤❤sat shri akal saari sangta nu ji chardikala kala kro ji Maharaj ji 💓🌹💯❤️💓💖🥰🥰🥰🙌💗💕🥰💖💓😘😍🌻🙏♥️🌹💓❤️💖💞💞💕💞💞💞💕❤❤❤❤

  • @inderjeetgill2011
    @inderjeetgill2011 หลายเดือนก่อน +4

    Waheguru ji🌹 ❤🎉❤🎉

  • @harindersingh1740
    @harindersingh1740 หลายเดือนก่อน +3

    WAHEGURU JI 🙏 🌻 💐 🙏

  • @manpreetdhillon8197
    @manpreetdhillon8197 หลายเดือนก่อน +2

    Satnam shri Waheguru ji sarbat da bhala kro ji🙏🏻🙏🏻❤️❤️

  • @harvindersinghbilingmalwa1339
    @harvindersinghbilingmalwa1339 หลายเดือนก่อน +2

    🌹🌹🌹🌹🌅🌅🌅🌅🫓🫓🫓 Dhan-Dhan Guru Ramdas Sahib Ji Maharaj te Dhan-Dhan Jagat Guru Granth Sahib Ji Maharaj Desh, Kom, sansar te mehar bhreya hatth te sukh-santi rakhna.
    🌹🌹🪷🪷🌊🌊🛞🛞🌳🌳💮🌳🌷🌷💥💥🌺🌺🦚🦚🌈🌈🐅🐅💐💐🎎🎎🥀🥀

  • @farmerjagsirsinghdhaliwal2464
    @farmerjagsirsinghdhaliwal2464 หลายเดือนก่อน +3

    Waheguru ji

  • @jagjeetsinghmarwaha5243
    @jagjeetsinghmarwaha5243 หลายเดือนก่อน +3

    ❤Piarae sadsangat tayTGC staff nu Poh mahenay sangrad de lakh lakh vsdhee hovay je. Gur puray mairee rakh laye, Amrit nam ridhay may denu janam janam ke mail gaye Wahrguru jee, Satnam jee. ❤

  • @BabliNagi
    @BabliNagi หลายเดือนก่อน +2

    🙏🙏🙏🙏🙏♥️♥️♥️♥️♥️

  • @BakhshishSample
    @BakhshishSample หลายเดือนก่อน

    ਧੰਨ ਗੁਰੂ ਨਾਨਕ ਦੇਵ ਮਹਾਰਾਜ ਜੀ ਧੰਨ ਗੁਰੂ ਰਾਮਦਾਸ ਮਹਾਰਾਜ ਜੀ ਧੰਨ ਬਾਬਾ ਬੁੱਢਾ ਮਹਾਰਾਜ ਜੀ❤️🙏🙏🙏🙏🙏

  • @jasminderkaur7704
    @jasminderkaur7704 หลายเดือนก่อน

    🌷🙏🙏🌷 Waheguruji!!kripa kare jis pranpat daata soii sant gun gaave, prem bhagat taka mann leena parbhram mann bhaave.........🌷🌷waheguruji waheguruji waheguruji 🌷🌷kar geh line sarbas diney aape aap milaaya, kaho Nanak sarab thok pooran poora satgur paaya!!🌷🙏🌷🙏🌷🙏🌷🙏🌷🙏🌷🙏🌷🙏🌷🙏

  • @BaljinderKaur-je7re
    @BaljinderKaur-je7re หลายเดือนก่อน

    Waheguru waheguru waheguru waheguru waheguru waheguru waheguru waheguru waheguru waheguru waheguru waheguru Ji 🙏💐💐💐🙏🙏🙏🙏🙏🙏🙏🙏🙏🙏🙏💐🙏💐🙏💐🙏💐💐🙏🙏🙏🙏🙏🙏🙏🙏🙏

  • @kashmirkaur5882
    @kashmirkaur5882 หลายเดือนก่อน

    Satnam Sri Weheguru Sahib ji Dhan Dhan Guru Ramdas ji Mere privar te sada kirpa te mehar kro ji 🌹🌹🌹💐💐❤️🤲🙏🏻🙏🏻🙏🏻🙏🏻🙏🏻

  • @amarjeetdhillon942
    @amarjeetdhillon942 หลายเดือนก่อน

    Dhan Dhan Guru Ramdas ji Mehar Karo ji Mehar 🙏 ♥️

  • @manjitkaur1316
    @manjitkaur1316 หลายเดือนก่อน

    Satnam waheguru ji🙏🙏💐💐

  • @balwindersidhu8379
    @balwindersidhu8379 หลายเดือนก่อน

    ਧੰਨ ਧੰਨ ਗੁਰੂਰਾਮਦਾਸ ਜੀ

  • @sumansingh810
    @sumansingh810 หลายเดือนก่อน

    🙏❤🙏

  • @AngrejSingh-o6c
    @AngrejSingh-o6c หลายเดือนก่อน +2

    ਧੰਨ ਧੰਨ ਬਾਬਾ ਨੌਦ ਸਿੰਘ ਜੀ ਵਾਹਿਗੁਰੂ ਜੀ ਕਿਰਪਾ ਕਰਨੀ 🙏🙏🙏🙏🙏🙏🙏🙏🙏🌹🌹🌹🌹🌹🌹🎉🎉🎉🎉🎉🎉🥰🥰🥰❤❤

  • @jagminderkaur1926
    @jagminderkaur1926 หลายเดือนก่อน +3

    Dhan dhan shri Guru Ram Das ji sab uper apni meher banani rekhna ji 🙏🙏🌹🌹🌻🌹🌹🌻🌹🙏🙏🌹🌹🌻🌹🌹🌻🌹🌹

  • @iqbaalkaur2634
    @iqbaalkaur2634 หลายเดือนก่อน +3

    ❤❤❤❤❤❤ waheguru ji waheguru ji waheguru ji 🙏🙏🙏🌹🙏❤️❤️

  • @HardeepKaur-kk9bx
    @HardeepKaur-kk9bx หลายเดือนก่อน +3

    Waheguru ji

  • @manjitkaur1316
    @manjitkaur1316 หลายเดือนก่อน

    Satnam waheguru ji🙏🙏💐💐

  • @balwindersidhu8379
    @balwindersidhu8379 หลายเดือนก่อน

    ਵਾਹਿਗੁਰੂ ਜੀ

  • @AngrejSingh-o6c
    @AngrejSingh-o6c หลายเดือนก่อน +3

    ਧੰਨ ਧੰਨ ਗੁਰੂ ਰਾਮਦਾਸ ਜੀ ਵਾਹਿਗੁਰੂ ਜੀ ਕਿਰਪਾ ਕਰਨੀ ਵਾਹਿਗੁਰੂ 🙏🙏🙏🙏🙏🙏🙏🙏🙏🙏🙏🌹🌹🌹🌹🌹🌹🌹🌹🎉🎉🎉🎉🎉🥰🥰

  • @Kaurpalvi-pr3lo
    @Kaurpalvi-pr3lo หลายเดือนก่อน +3

    Satnam waheguru ji 🙏🙏

  • @mahendrasinghchawla9814
    @mahendrasinghchawla9814 หลายเดือนก่อน +2

    Dhan dhan guru granth sahib ji

  • @ShreematiDropati
    @ShreematiDropati หลายเดือนก่อน

    Waheguru ji

  • @AngrejSingh-o6c
    @AngrejSingh-o6c หลายเดือนก่อน +3

    ਧੰਨ ਧੰਨ ਬਾਬਾ ਜਵੰਦ ਸਿੰਘ ਜੀ ਵਾਹਿਗੁਰੂ ਜੀ ਕਿਰਪਾ ਕਰਨ ❤❤❤❤❤❤🙏🙏🙏🙏🙏🙏🙏🌹🌹🌹🌹🌹🌹🌹

  • @manjitkaur1316
    @manjitkaur1316 หลายเดือนก่อน +1

    Satnam waheguru ji🙏🙏 🌹🌹

  • @inderjitsingh-mz5pk
    @inderjitsingh-mz5pk หลายเดือนก่อน

    Satnam sari waheguru ji ❤❤❤❤❤

  • @manjitkaur1316
    @manjitkaur1316 หลายเดือนก่อน +1

    Satnam waheguru ji🙏🙏 🌹🌹