ขนาดวิดีโอ: 1280 X 720853 X 480640 X 360
แสดงแผงควบคุมโปรแกรมเล่น
เล่นอัตโนมัติ
เล่นใหม่
ਬਹੁਤ ਬਹੁਤ ਵਧਾਈ ਹੋਵੇ ਅਟਾਰਨੀ ਜਸਪ੍ਰੀਤ ਸਿੰਘ ਨੂੰ ਅਮਰੀਕਾ ਵਿਚ ਸਥਿਤ ਗੁਰਦਵਾਰਿਆਂ ਸਬੰਥੀ ਸਬ ਕਮੇਟੀ ਵਿਚ ਸ਼ਾਮਲ ਕਰਨ ਲਈ....
ਸੇਵਾ ਵਿਖੇ,ਸਿੰਘ ਸਾਹਿਬ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਅਤੀ ਸਤਿਕਾਰਯੋਗ ਸਿੰਘ ਸਾਹਿਬ ਜੀਓ,ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।ਆਪਜੀ ਪਾਸ ਗੁਰਦੁਆਰਾ ------- ਅਤੇ ਇਥੋਂ ਦੀ ਸਥਾਨਕ ਸੰਗਤ ਵੱਲੋਂ ਨਿਮਰਤਾ ਸਹਿਤ ਬੇਨਤੀ ਹੈ ਕਲਕੱਤਾ ਦੇ ਇਤਿਹਾਸਕ ਗੁਰਦੁਆਰਾ ਬੜਾ ਸਿੱਖ ਸੰਗਤ ਦਾ ਸਾਬਕਾ ਪ੍ਰਧਾਨ ਤਜਿੰਦਰ ਸਿੰਘ ਵਾਲੀਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਹਰ ਹੀਲੇ ਬਦਲਾਉਣ ਲਈ ਜ਼ੋਰ ਲਾ ਰਿਹਾ ਹੈ ਜੀ। ਇਸ ਵਿੱਚ ਉਸਨੇ ਇਕ, ਦੋ, ਸੁਆਰਥੀ ਕਮੇਟੀਆਂ ਜੋ ਕਿ ਇਸਦੀ ਮਦਦ ਨਾਲ ਬਣੀਆਂ ਹਨ, ਉਹਨਾਂ ਨੂੰ ਨਾਲ ਰਲਾਇਆ ਹੈ। ਕਲਕੱਤੇ ਵਿੱਚ ਇਕ ਤਰ੍ਹਾਂ ਦਾ ਮਾਫ਼ੀਆ ਗਰੁੱਪ ਤਿਆਰ ਕਰ ਦਿੱਤਾ ਹੈ ਇਹਨਾਂ ਨੇ ਤਾਂ ਕਿ ਇਹਨਾਂ ਦੇ ਗਲਤ ਕੰਮਾਂ ਦੇ ਖਿਲਾਫ ਕੋਈ ਬੋਲ ਨਾ ਸਕੇ।ਅਜੇ ਤੱਕ ਇਹਨਾਂ ਦਾ ਮਨਸੂਬਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਪੱਖ ਰੁਖ ਦੇ ਕਾਰਨ ਸਫਲ ਨਹੀਂ ਹੋ ਸਕਿਆ। ਸਾਨੂੰ ਭਰੋਸੇਯੋਗ ਸਰੋਤਾਂ ਤੋਂ ਖਬਰ ਮਿਲੀ ਹੈ ਕਿ ਇਸ ਵਾਰ ਤਜਿੰਦਰ ਸਿੰਘ ਵਾਲੀਆ ਭੂਰੀ ਵਾਲੇ ਮਹਾਪੁਰਖ ਬਾਬਾ ਕਸ਼ਮੀਰ ਸਿੰਘ ਜੀ ਦੇ ਕੋਲ ਗੁਹਾਰ ਲਗਾਉਣ ਜਾ ਰਿਹਾ ਹੈ ਕਿ ਉਹ ਉਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਲਤੀ ਮੰਨਞਾ ਕੇ ਸੇਵਾ ਲਵਾ ਦਵਾਉਣ ਜੋ ਕਿ ਉਹ ਦੁਬਾਰਾ ਪ੍ਰਧਾਨ ਬਣ ਸਕੇ । ਜ਼ਿਕਰਯੋਗ ਹੈ ਕਿ ਬਾਬਾ ਜੀ ਨੇ ਤਜਿੰਦਰ ਸਿੰਘ ਵਾਲੀਆ ਦੇ ਕਮੇਟੀ ਵਿੱਚ ਰਹਿਣ ਵਾਲੇ ਸਮੇਂ ਵਿੱਚ ਗੁਰਦੁਆਰਾ ਬੜਾ ਸਿੱਖ ਸੰਗਤ ਦੀ ਇਮਾਰਤ ਦੀ ਕਾਰ ਸੇਵਾ ਕੀਤੀ ਸੀ ਜਿਸ ਕਰਕੇ ਉਹ ਜਦੋਂ ਵੀ ਕੋਲਕਾਤਾ ਆਉਂਦੇ ਹਨ ਤਾਂ ਤਜਿੰਦਰ ਸਿੰਘ ਵਾਲੀਆ ਦੇ ਘਰ ਠਹਿਰਦੇ ਹਨ। ਇਹਨਾਂ ਦੇ ਗਲਤ ਧੰਦੇ ਅਜੇ ਵੀ ਬਾਦਸਤੂਰ ਜਾਰੀ ਹਨ। ਜਿਸ ਬਾਰੇ ਪੁਲੀਸ ਰਿਪੋਰਟ ਅਤੇ ਹਲਫ਼ੀਆ ਬਿਆਨ ਇਸ ਪੱਤਰ ਨਾਲ ਨੱਥੀ ਕਰਕੇ ਭੇਜ ਰਹੇ ਹਾਂ।ਸਾਡਾ ਸਿਰਫ ਇੱਕੋ ਹੀ ਮਨੋਰਥ ਹੈ ਕਿ ਘੱਟੋ ਘੱਟ ਇਤਿਹਾਸਕ ਗੁਰਦੁਆਰਾ ਸਾਹਿਬਾਨ ਗਲਤ ਬੰਦਿਆਂ ਤੋਂ ਮੁਕਤ ਹੋਣ ਅਤੇ ਸੰਗਤ ਦਾ ਵਿਸ਼ਵਾਸ ਬਣਿਆ ਰਹੇ। ਇਸ ਵਿੱਚ ਸਾਡੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਔਹਦੇਦਾਰੀ ਦੀ ਲਾਲਸਾ ਜਾਂ ਹੋਰ ਕੋਈ ਮਨਸ਼ਾ ਨਹੀਂ। ਆਸ ਹੈ ਆਪਜੀ ਇਸ ਬੇਨਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦੇਵੋਗੇ।ਗੁਰੂ ਪੰਥ ਦੇ ਸੇਵਕ
You are a great Leader
You are doing great sir
Bohut vadiya ji
Jaspreet ji you are doing great
waheguru Waheguru
🙏🙏
Amazing
Waheguru ji
❤❤❤❤❤❤❤❤❤❤❤
Sir reply tusi kardy koni j
Sir mere sister in law nay 2007 vich F4 petition file kiti hoi hai. Sir Saday kol Birth certificate not found wala hai. Ki original birth certificate (late entry) required hai. Ya pher not found wala sufficient hai. Please
ਬਹੁਤ ਬਹੁਤ ਵਧਾਈ ਹੋਵੇ ਅਟਾਰਨੀ ਜਸਪ੍ਰੀਤ ਸਿੰਘ ਨੂੰ ਅਮਰੀਕਾ ਵਿਚ ਸਥਿਤ ਗੁਰਦਵਾਰਿਆਂ ਸਬੰਥੀ ਸਬ ਕਮੇਟੀ ਵਿਚ ਸ਼ਾਮਲ ਕਰਨ ਲਈ....
ਸੇਵਾ ਵਿਖੇ,
ਸਿੰਘ ਸਾਹਿਬ ਜੀ
ਜਥੇਦਾਰ ਸ੍ਰੀ ਅਕਾਲ ਤਖ਼ਤ
ਸ੍ਰੀ ਅੰਮ੍ਰਿਤਸਰ
ਅਤੀ ਸਤਿਕਾਰਯੋਗ ਸਿੰਘ ਸਾਹਿਬ ਜੀਓ,
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।
ਆਪਜੀ ਪਾਸ ਗੁਰਦੁਆਰਾ ------- ਅਤੇ ਇਥੋਂ ਦੀ ਸਥਾਨਕ ਸੰਗਤ ਵੱਲੋਂ ਨਿਮਰਤਾ ਸਹਿਤ ਬੇਨਤੀ ਹੈ ਕਲਕੱਤਾ ਦੇ ਇਤਿਹਾਸਕ ਗੁਰਦੁਆਰਾ ਬੜਾ ਸਿੱਖ ਸੰਗਤ ਦਾ ਸਾਬਕਾ ਪ੍ਰਧਾਨ ਤਜਿੰਦਰ ਸਿੰਘ ਵਾਲੀਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਹਰ ਹੀਲੇ ਬਦਲਾਉਣ ਲਈ ਜ਼ੋਰ ਲਾ ਰਿਹਾ ਹੈ ਜੀ। ਇਸ ਵਿੱਚ ਉਸਨੇ ਇਕ, ਦੋ, ਸੁਆਰਥੀ ਕਮੇਟੀਆਂ ਜੋ ਕਿ ਇਸਦੀ ਮਦਦ ਨਾਲ ਬਣੀਆਂ ਹਨ, ਉਹਨਾਂ ਨੂੰ ਨਾਲ ਰਲਾਇਆ ਹੈ। ਕਲਕੱਤੇ ਵਿੱਚ ਇਕ ਤਰ੍ਹਾਂ ਦਾ ਮਾਫ਼ੀਆ ਗਰੁੱਪ ਤਿਆਰ ਕਰ ਦਿੱਤਾ ਹੈ ਇਹਨਾਂ ਨੇ ਤਾਂ ਕਿ ਇਹਨਾਂ ਦੇ ਗਲਤ ਕੰਮਾਂ ਦੇ ਖਿਲਾਫ ਕੋਈ ਬੋਲ ਨਾ ਸਕੇ।
ਅਜੇ ਤੱਕ ਇਹਨਾਂ ਦਾ ਮਨਸੂਬਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਪੱਖ ਰੁਖ ਦੇ ਕਾਰਨ ਸਫਲ ਨਹੀਂ ਹੋ ਸਕਿਆ।
ਸਾਨੂੰ ਭਰੋਸੇਯੋਗ ਸਰੋਤਾਂ ਤੋਂ ਖਬਰ ਮਿਲੀ ਹੈ ਕਿ ਇਸ ਵਾਰ ਤਜਿੰਦਰ ਸਿੰਘ ਵਾਲੀਆ ਭੂਰੀ ਵਾਲੇ ਮਹਾਪੁਰਖ ਬਾਬਾ ਕਸ਼ਮੀਰ ਸਿੰਘ ਜੀ ਦੇ ਕੋਲ ਗੁਹਾਰ ਲਗਾਉਣ ਜਾ ਰਿਹਾ ਹੈ ਕਿ ਉਹ ਉਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਲਤੀ ਮੰਨਞਾ ਕੇ ਸੇਵਾ ਲਵਾ ਦਵਾਉਣ ਜੋ ਕਿ ਉਹ ਦੁਬਾਰਾ ਪ੍ਰਧਾਨ ਬਣ ਸਕੇ । ਜ਼ਿਕਰਯੋਗ ਹੈ ਕਿ ਬਾਬਾ ਜੀ ਨੇ ਤਜਿੰਦਰ ਸਿੰਘ ਵਾਲੀਆ ਦੇ ਕਮੇਟੀ ਵਿੱਚ ਰਹਿਣ ਵਾਲੇ ਸਮੇਂ ਵਿੱਚ ਗੁਰਦੁਆਰਾ ਬੜਾ ਸਿੱਖ ਸੰਗਤ ਦੀ ਇਮਾਰਤ ਦੀ ਕਾਰ ਸੇਵਾ ਕੀਤੀ ਸੀ ਜਿਸ ਕਰਕੇ ਉਹ ਜਦੋਂ ਵੀ ਕੋਲਕਾਤਾ ਆਉਂਦੇ ਹਨ ਤਾਂ ਤਜਿੰਦਰ ਸਿੰਘ ਵਾਲੀਆ ਦੇ ਘਰ ਠਹਿਰਦੇ ਹਨ।
ਇਹਨਾਂ ਦੇ ਗਲਤ ਧੰਦੇ ਅਜੇ ਵੀ ਬਾਦਸਤੂਰ ਜਾਰੀ ਹਨ। ਜਿਸ ਬਾਰੇ ਪੁਲੀਸ ਰਿਪੋਰਟ ਅਤੇ ਹਲਫ਼ੀਆ ਬਿਆਨ ਇਸ ਪੱਤਰ ਨਾਲ ਨੱਥੀ ਕਰਕੇ ਭੇਜ ਰਹੇ ਹਾਂ।
ਸਾਡਾ ਸਿਰਫ ਇੱਕੋ ਹੀ ਮਨੋਰਥ ਹੈ ਕਿ ਘੱਟੋ ਘੱਟ ਇਤਿਹਾਸਕ ਗੁਰਦੁਆਰਾ ਸਾਹਿਬਾਨ ਗਲਤ ਬੰਦਿਆਂ ਤੋਂ ਮੁਕਤ ਹੋਣ ਅਤੇ ਸੰਗਤ ਦਾ ਵਿਸ਼ਵਾਸ ਬਣਿਆ ਰਹੇ। ਇਸ ਵਿੱਚ ਸਾਡੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਔਹਦੇਦਾਰੀ ਦੀ ਲਾਲਸਾ ਜਾਂ ਹੋਰ ਕੋਈ ਮਨਸ਼ਾ ਨਹੀਂ।
ਆਸ ਹੈ ਆਪਜੀ ਇਸ ਬੇਨਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦੇਵੋਗੇ।
ਗੁਰੂ ਪੰਥ ਦੇ ਸੇਵਕ
You are a great Leader
You are doing great sir
Bohut vadiya ji
Jaspreet ji you are doing great
waheguru Waheguru
🙏🙏
Amazing
Waheguru ji
❤❤❤❤❤❤❤❤❤❤❤
Sir reply tusi kardy koni j
Sir mere sister in law nay 2007 vich F4 petition file kiti hoi hai. Sir Saday kol Birth certificate not found wala hai. Ki original birth certificate (late entry) required hai. Ya pher not found wala sufficient hai. Please