Political Battle : Sukhbir Badal ਦੀ ਪੇਸ਼ੀ ! ਗੁੱਸੇ ‘ਚ Leader, Parliament ‘ਚ ਪਹੁੰਚੇ Farmers ! | D5 News

แชร์
ฝัง
  • เผยแพร่เมื่อ 6 ก.ย. 2024
  • Political Battle : Sukhbir Badal ਦੀ ਪੇਸ਼ੀ ! ਗੁੱਸੇ ‘ਚ Leader, Parliament ‘ਚ ਪਹੁੰਚੇ Farmers ! MP ‘ਤੇ ਚਰਚਾ ਮਹਿਲਾ ਲੀਡਰ ਦਾ ਅਸਤੀਫ਼ਾ | D5 News
    #PoliticalBattle #SukhbirBadal #AkalTakht #AkaliDal #ParliamentSession #RajyaSabha #LokSabha #IndiaAlliance #Budget2024 #FarmersProtest2024 #D5ChannelPunjabi
    Join this channel to get access to perks:
    / @d5channelpunjabi
    Find Latest News, Top Headline And breaking news Watch D5 Channel Punjabi
    D5 Channel Punjabi Owned By Oasis Broadcast Private Limited. D5 Channel Punjabi is a news channel on TH-cam which streams news related to Punjab, Haryana, Nation and the World. Alongside the news, the channel likewise has debates on contemporary points and Entertainment show series which are interesting and informative.
    ਡੀ 5 ਚੈਨਲ ਪੰਜਾਬੀ ਓਏਸਿਸ ਬ੍ਰੌਡਕਾਸਟ ਪ੍ਰਾਈਵੇਟ ਲਿਮਟਿਡ ਦੀ ਮਲਕੀਅਤ ਹੈ। ਡੀ 5 ਚੈਨਲ ਪੰਜਾਬੀ ਯੂਟਿਊਬ 'ਤੇ ਇੱਕ ਨਿਊਜ਼ ਚੈਨਲ ਹੈ ਜੋ ਪੰਜਾਬ, ਹਰਿਆਣਾ, ਰਾਸ਼ਟਰ ਅਤੇ ਵਿਸ਼ਵ ਨਾਲ ਸਬੰਧਤ ਖ਼ਬਰਾਂ ਨੂੰ ਸਟ੍ਰੀਮ ਕਰਦਾ ਹੈ। ਖ਼ਬਰਾਂ ਦੇ ਨਾਲ, ਚੈਨਲ ਨੇ ਸਮਕਾਲੀ ਪੁਆਇੰਟਾਂ ਅਤੇ ਮਨੋਰੰਜਨ ਸ਼ੋਅ ਸੀਰੀਜ਼ 'ਤੇ ਵੀ ਬਹਿਸ ਕੀਤੀ ਹੈ ਜੋ ਦਿਲਚਸਪ ਅਤੇ ਜਾਣਕਾਰੀ ਭਰਪੂਰ ਹਨ।
    D5 चैनल पंजाबी ओएसिस ब्रॉडकास्ट प्राइवेट लिमिटेड के स्वामित्व में है। D5 चैनल पंजाबी TH-cam पर एक समाचार चैनल है जो पंजाब, हरियाणा, राष्ट्र और दुनिया से संबंधित समाचारों को स्ट्रीम करता है। समाचारों के साथ-साथ, चैनल समकालीन बिंदुओं और मनोरंजन शो श्रृंखला पर भी बहस करता है जो दिलचस्प और सूचनात्मक हैं।
    punjabi.newsd5.in
    Subscribe us on TH-cam -
    bit.ly/3ONz0n0
    Like us on -
    / d5channelpunjabi
    🎧 Listen #d5channelpunjabi on Spotify:
    open.spotify.c...

ความคิดเห็น • 8

  • @user-gv7jl3uy9g
    @user-gv7jl3uy9g หลายเดือนก่อน +1

    ਸ਼ਾਹਨੀ ਸਾਹਿਬ ਜੀ ਵਧਾਈਆਂ ਤੁਹਾਨੂੰ ਪੰਜਾਬ ਦੇ ਮੁਦਿਆਂ ਤੇ ਇਕਠੇ ਹੋਣ ਤੇ

  • @BaldevSingh-gj6ex
    @BaldevSingh-gj6ex หลายเดือนก่อน +1

    🙏🙏🙏🙏🙏

  • @aulakhsingh5103
    @aulakhsingh5103 หลายเดือนก่อน +7

    ਸੁਖਬੀਰ ਸਿੰਘ ਬਾਦਲ ਸਾਹਿਬ ਜੀ ਮੈਂ ਆਪ ਜੀ ਨੂੰ ਰਾਏ ਦੇ ਦਾ ਹਾ ਕਿ ਸਿੰਘ ਸਾਹਿਬਾਨ ਤੁਹਾਡੇ ਹਨ ਅਤੇ ਤੁਹਾਡਾ ਹੀ ਹੁਕਮ ਮੰਨਦੇ। ਤੁਹਾਡੇ ਰਾਜ ਵਿੱਚ ਸਿੱਖ ਕੌਮ ਦਾ ਬਹੁਤ ਨੁਕਸਾਨ ਹੋਇਆ ਹੈ ਸਿੱਖ ਸੰਗਤ ਤੁਹਾਨੂੰ ਕਦੇ ਮੁਆਫ਼ ਨਹੀਂ ਕਰੇਗੀ ਭਾਵੇਂ ਤੁਹਾਡੇ ਲਗਾਏ ਸਿੰਘ ਸਾਹਿਬਾਨ ਤੁਹਾਨੂੰ ਮੁਆਫ਼ ਕਰ ਦੇਣ ਪਰ ਇਸ ਮੁਆਫ਼ੀ ਦਾ ਤੁਹਾਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਲੋਕਾਂ ਨੇ ਤੁਹਾਨੂੰ ਵੋਟ ਹੁਣ ਨਹੀ ਪਉਣੀਆ ਅਤੇ ਨਾ ਤੁਹਾਡੀ ਹੁਣ ਸਰਕਾਰ ਬਨਣੀ ਹੈ। ਤੁਹਾਡੇ ਰਾਜ ਸਮੇ ਰਹੇ ਸਾਥੀਆਂ ਵਿੱਚੋਂ ਕੁਝ ਤੁਹਾਡੇ ਸਾਥੀ ਬਾਗੀ ਹੋ ਚੁੱਕੇ ਹਨ ਅਤੇ ਤੁਹਾਨੂੰ ਇੱਕਲੇ ਨੂੰ ਹੀ ਦੋਸ਼ੀ ਬਣਾਉਂਣ ਦੀ ਕੋਸ਼ਿਸ਼ ਕਰ ਰਹੇ ਹਨ ਮੇਰੀ ਆਪ ਜੀ ਨੂੰ ਬੇਨਤੀ ਕਿ ਸਾਲ 2015 ਤੋ ਲੈ ਕੇ ਹੁਣ ਤੱਕ ਜਿੰਨੇ ਵੀ ਤੁਹਾਡੇ ਸਾਥੀਆਂ ਨੇ ਅਹੁਦਿਆਂ ਦਾ ਨਿਗਹ ਮਾਨਿਆ ਹੈ ਇਹਨਾਂ ਸਾਰਿਆਂ ਨੂੰ ਆਪਣੇ ਨਾਲ ਸਾਮਲ ਕਰਕੇ ਆਪਣੇ ਲਗਾਏ ਜਥੇਦਾਰਾਂ ਪਾਸੋ ਹਰੇਕ ਨੂੰ ਦੱਸ ਦੱਸ ਸਾਲ ਲਈ ਰਾਜਨੀਤੀ ਤੋ ਬਾਹਰ ਰਹਿਣ ਦਾ ਹੁਕਮ ਕਰਵਾਉ। ਇਸ ਨਾਲ ਇੱਕ ਤਾ ਸੀ੍ ਅਕਾਲ ਤਖ਼ਤ ਸਾਹਿਬ ਜੀ ਦੀ ਸ਼ਾਨ ਬਰਕਰਾਰ ਹੋ ਜਾਵੇਗੀ ਦੂਸਰੀ ਜਿਹੜੇ ਬਾਗੀ ਸਿਰਫ਼ ਤੁਹਾਨੂੰ ਫਸਾਉਣ ਦੀ ਚਾਲ ਖੇਡ ਦੇ ਹਨ ਉਹ ਖੁਦ ਹੀ ਫ਼ਸ ਜਾਣਗੇ ਤੀਸਰੀ ਤੁਹਾਡੀ ਸੱਚੇ ਮੰਨੋ ਸੀ੍ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਇਸ ਦੀ ਮਾਨ ਮਰਿਆਦਾ ਬਹਾਲ ਹੋਣ ਕਰਕੇ ਪਰਮਾਤਮਾ ਤੁਹਾਡੇ ਸਾਰੇ ਕੀਤੇ ਗੁਨਾਹ ਮੁਆਫ਼ ਕਰ ਦੇਵੇਗਾ ਪਰ ਸਰਤ ਇਹ ਹੈ ਕਿ ਅੱਗੇ ਤੋ ਕੋਈ ਵੀ ਗੁਨਾਹ ਹੋਰ ਨਾ ਕਰੋਗੇ ਤਾਂ। ਜੇਕਰ ਮੰਨੋਗੇ ਤਾਂ ਠੀਕ ਹੈ ਜੇ ਨਾ ਮੰਨੋਗੇ ਤਾਂ ਵੀ ਠੀਕ ਹੈ ਕਿਉਂਕਿ ਪਰਮਾਤਮਾ ਹਰ ਇੱਕ ਕਰਮ ਦਾ ਹਿਸਾਬ ਕਿਤਾਬ ਰੱਖਦਾ ਹੈ। ਮੇਰੇ ਨਾਲ ਵੀ ਤੂੰ ਬਹੁਤ ਵੱਡਾ ਗੁਨਾਹ ਕੀਤਾ ਸੀ ਤੇਰੇ ਇਸ ਗੁਨਾਹ ਕਰਕੇ ਮੇਰਾ ਸਮਾਜਿਕ ੍ ਆਰਥਿਕ ਧਾਰਮਿਕ ਅਤੇ ਮਾਨਸਿਕ ਬਹੁਤ ਨੁਕਸਾਨ ਹੋਇਆ ਸੀ ਜੇਕਰ ਮੇਰੇ ਪਾਸ ਦਾਲ ਫੁਲਕਾ ਨਾ ਹੁੰਦਾ ਤਾਂ ਮੇਰੇ ਪਰਿਵਾਰ ਦੇ ਚਾਰ ਜੀਆਂ ਨੂੰ ਜਾ ਤਾਂ ਆਤਮ ਹੱਤਿਆ ਕਰਵਾ ਪੈਦੀ ਜਾ ਸਾਨੂੰ ਕੋਈ ਗਲਤ ਕਦਮ ਚੁੱਕਣਾ ਪੈਂਦਾ ਪਰ ਪਰਮਾਤਮਾ ਨੇ ਸਾਡੀ ਬਹੁਤ ਹੀ ਸਹਾਇਤਾ ਕੀਤੀ ਜਿਸ ਨਾਲ ਸਾਡੀ ਇੱਜ਼ਤ ਬਚੀ ਰਹੀ ਪਰ ਕੁਝ ਨਹੀਂ ਹੋਇਆ ਮੈ ਅੱਜ ਵੀ ਤੇਰੇ ਭਲੇ ਦੀ ਅਤੇ ਤੈਨੂੰ ਸਿਧੇ ਰਸਤੇ ਪਾਉਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ। 0:08

  • @melaram5309
    @melaram5309 หลายเดือนก่อน +1

    Wéer Jaspal Singh dhilon sahib ji sti sri akal ji

  • @harmeshsingh7028
    @harmeshsingh7028 หลายเดือนก่อน

    🙏🌹🧙‍♀️

  • @chanansingh3928
    @chanansingh3928 หลายเดือนก่อน

    Nirmala Sita Ramanan nu Hindi nahi auandi

  • @balbirsingh9286
    @balbirsingh9286 หลายเดือนก่อน

    Haryana Police jo kisana te drone attack karde c kirpa karke uhna nu Jammu bich bhejna chahida hai ji